ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਮਨੀ ਚੋਣ: ਗੁਜਰਾਤ ’ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇOn PunjabJune 23, 2025 by On PunjabJune 23, 20250222 ਚੰਡੀਗੜ੍ਹ- ਵਿਧਾਨ ਸਭਾ ਉਪ ਚੋਣ ਦਾ ਨਤੀਜਾ ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੇ ਸੰਜੀਵ ਅਰੋੜਾ 10637 ਵੋਟਾਂ ਨਾਲ ਜੇਤੂOn PunjabJune 23, 2025 by On PunjabJune 23, 20250187 ਲੁਧਿਆਣਾ- ‘ਆਪ’ ਉਮੀਦਵਾਰ ਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਅਰੋੜਾ ਨੈ ਕਾਂਗਰਸ ਦੇ ਭਾਰਤ ਭੂਸ਼ਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨਾਅਰੇ ਦਿੰਦੇ ਹਨ, ਹੱਲ ਨਹੀਂ: ਰਾਹੁਲ ਗਾਂਧੀOn PunjabJune 22, 2025 by On PunjabJune 22, 20250219 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਅਰੇ ਲਾਉਣ ਦੀ ਕਲਾ ’ਚ ਮੁਹਾਰਤ ਹਾਸਲ ਕਰ ਲਈ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨ ’ਤੇ ਅਮਰੀਕੀ ਹਮਲੇ ਤੋਂ ਬਾਅਦ ਪੂਤਿਨ ਦੀ ਟਰੰਪ ਨਾਲ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ: ਕਰੈਮਲਿਨOn PunjabJune 22, 2025 by On PunjabJune 22, 20250208 ਮਾਸਕੋ- ਈਰਾਨ ਸੋਮਵਾਰ ਨੂੰ ਰੂਸ ਨਾਲ ਸਲਾਹ-ਮਸ਼ਵਰਾ ਕਰੇਗਾ।ਅਮਰੀਕਾ ਦੇ ਇਰਾਨ ’ਤੇ ਹਮਲੇ ਤੋਂ ਬਾਅਦ ਰੂਸ ਦਾ ਕਹਿਣਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਅਮਰੀਕੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨ ਵੱਲੋੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਹੰਗਾਮੀ ਬੈਠਕ ਸੱਦਣ ਦੀ ਮੰਗOn PunjabJune 22, 2025 by On PunjabJune 22, 20250180 ਵਾਸ਼ਿੰਗਟਨ- ਅਮਰੀਕਾ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ ਮਗਰੋਂ ਸੰਯੁਕਤ ਰਾਸ਼ਟਰ ਵਿਚ ਇਰਾਨ ਦੇ ਰਾਜਦੂਤ ਨੇ ਯੂਐੱਨ ਸਲਾਮਤੀ ਕੌਂਸਲ ਦੀ ਹੰਗਾਮੀ ਮੀਟਿੰਗ ਸੱਦਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ-ਇਰਾਨ ਜੰਗ ’ਚ ਕੁੱਦਿਆ ਅਮਰੀਕਾ; ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲੇOn PunjabJune 22, 2025 by On PunjabJune 22, 20250226 ਵਾਸ਼ਿੰਗਟਨ- ਅਮਰੀਕੀ ਫੌਜ ਨੇ ਐਤਵਾਰ ਵੱਡੇ ਤੜਕੇ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਰਘੂਵੰਸ਼ੀ ਕਤਲ ਕੇਸ: ਮੇਘਾਲਿਆ ਪੁਲੀਸ ਵੱਲੋਂ ਦੋ ਹੋਰ ਗ੍ਰਿਫ਼ਤਾਰOn PunjabJune 22, 2025 by On PunjabJune 22, 20250185 ਸ਼ਿਲਾਂਗ- ਮੇਘਾਲਿਆ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਬੰਧ ਵਿੱਚ ਮੱਧ ਪ੍ਰਦੇਸ਼ ’ਚ ਦੋ ਵਿਅਕਤੀਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਿਤ ਸ਼ਾਹ ਅਗਲੇ ਸਾਲ ਮਾਰਚ ਤਕ ਨਕਸਲਵਾਦ ਦਾ ਖਾਤਮਾ ਕੀਤਾ ਜਾਵੇਗਾ: ਸ਼ਾਹOn PunjabJune 22, 2025 by On PunjabJune 22, 20250139 ਰਾਏਪੁਰ- ਅਮਿਤ ਸ਼ਾਹ ਨੇ ਦੁਹਰਾਇਆ ਕਿ 31 ਮਾਰਚ, 2026 ਤੱਕ ਨਕਸਲਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਛੱਤੀਸਗੜ੍ਹ ਦੌਰੇ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਠੇਕੇ ਦਾ ਸ਼ਟਰ ਤੋੜ ਕੇ 3.50 ਲੱਖ ਦੀ ਸ਼ਰਾਬ ਤੇ 5 ਹਜ਼ਾਰ ਨਕਦੀ ਲੈ ਗਏ ਚੋਰOn PunjabJune 21, 2025 by On PunjabJune 21, 20250176 ਚੋਹਲਾ ਸਾਹਿਬ- ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਕੌਮੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਸ਼ਟਰ ਤੋੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹਿਰਾਨ ਦੇ ਪਰਮਾਣੂ ਵਾਰਤਾ ਤੋਂ ਇਨਕਾਰ ਪਿੱਛੋਂ ਇਰਾਨ ਤੇ ਇਜ਼ਰਾਈਲ ਵੱਲੋਂ ਇਕ-ਦੂਜੇ ’ਤੇ ਹਮਲੇOn PunjabJune 21, 2025 by On PunjabJune 21, 20250216 ਵਾਸ਼ਿੰਗਟਨ- ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ...