ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨOn PunjabMay 28, 2025 by On PunjabMay 28, 20250214 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨOn PunjabMay 28, 2025 by On PunjabMay 28, 20250246 ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂOn PunjabMay 27, 2025 by On PunjabMay 27, 20250299 ਮੁਹਾਲੀ- ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਚਕੂਲਾ: ਘੱਗਰ ਨਦੀ ਵਿੱਚ ਡੁੱਬਣ ਕਾਰਨ ਦੋ ਨਾਬਾਲਗ ਦੀ ਮੌਤOn PunjabMay 27, 2025 by On PunjabMay 27, 20250240 ਪੰਚਕੂਲਾ- ਬੀਤੀ ਰਾਤ ਵਾਪਰੀ ਇਕ ਘਟਨਾ ਵਿਚ ਪੰਚਕੂਲਾ ਵਿੱਚ ਘੱਗਰ ਨਦੀ ’ਚ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅੱਜ ਸਵੇਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲੀ ਸ਼ੇਰਪਾ ਗਾਈਡ ਵੱਲੋਂ 31ਵੀਂ ਵਾਰ ਮਾਊਂਟ ਐਵਰੈਸਟ ਫਤਹਿ, ਆਪਣਾ ਹੀ ਰਿਕਾਰਡ ਤੋੜਿਆOn PunjabMay 27, 2025 by On PunjabMay 27, 20250195 ਕਾਠਮੰਡੂ- ਨੇਪਾਲੀ ਸ਼ੇਰਪਾ ਗਾਈਡ ਕਾਮੀ ਰੀਤਾ ਨੇ ਮੰਗਲਵਾਰ ਨੂੰ 31ਵੀਂ ਵਾਰ ਮਾਊਂਟ ਐਵਰੈਸਟ ਫ਼ਤਹਿ ਕਰਕੇ ਵਿਸ਼ਵ ਦੀ ਸਭ ਤੋਂ ਵੱਡੀ ਚੋਟੀ ’ਤੇ ਸਭ ਤੋਂ ਵੱਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆOn PunjabMay 27, 2025 by On PunjabMay 27, 20250240 ਮੁੰਬਈ- ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਆਈਟੀ ਸ਼ੇਅਰਾਂ ਅਤੇ ਕਮਜ਼ੋਰ ਏਸ਼ੀਆਈ ਬਾਜ਼ਾਰਾਂ ਦੇ ਰੁਝਾਨਾਂ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਕਮਾਰਸਟਰ ਯੂਨੀਵਰਸਿਟੀ ਨੇ ਕਨਿਸ਼ਕ ਕਾਂਡ ਵਿਚ ਮ੍ਰਿਤਕਾਂ ਦੀ ਯਾਦਗਾਰ ਬਣਾਈOn PunjabMay 27, 2025 by On PunjabMay 27, 20250167 ਵੈਨਕੂਵਰ- ਓਂਟਾਰੀਓ ਦੇ ਸ਼ਹਿਰ ਹਮਿਲਟਨ ’ਚ ਮੈਕਮਾਸਟਰ ਯੂਨੂਵਰਸਿਟੀ ਨੇ ਕਰੀਬ ਚਾਲੀ ਸਾਲ ਪਹਿਲਾਂ ਵਾਪਰੀ ਘਟਨਾ, ਜਿਸ ਵਿਚ ਬੰਬ ਧਮਾਕੇ ’ਚ ਏਅਰ ਇੰਡੀਆ ਦੇ ਟਰਾਂਟੋਂ-ਦਿੱਲੀ ਜਹਾਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ ਦੌਰਾ: ਪ੍ਰਧਾਨ ਮੰਤਰੀ ਮੋਦੀ ਵੱਲੋਂ ਗਾਂਧੀਨਗਰ ’ਚ ਰੋਡ ਸ਼ੋਅOn PunjabMay 27, 2025 by On PunjabMay 27, 20250163 ਗਾਂਧੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਗਾਂਧੀਨਗਰ ਵਿਚ ਮੈਗਾ ਰੋਡਸ਼ੋਡ ਕੱਢਿਆ। ਪ੍ਰਧਾਨ ਮੰਤਰੀ ਦੇ ਦੋ ਦਿਨਾ ਗੁਜਰਾਤ ਦੌਰੇ ਦੌਰਾਨ ਇਹ ਚੌਥਾ ਰੋਡ ਸ਼ੋਅ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀOn PunjabMay 27, 2025 by On PunjabMay 27, 20250211 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪੂਰੇ ਦੇਸ਼ ਵਿਚ ਪੱਛੜੇ ਵਰਗਾਂ ਨਾਲ ਸਬੰਧਤ ਯੋਗ ਉਮੀਦਵਾਰਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਚਕੂਲਾ ’ਚ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਕਾਰ ਵਿਚ ਮ੍ਰਿਤ ਮਿਲੇOn PunjabMay 27, 2025 by On PunjabMay 27, 20250166 ਪੰਚਕੂਲਾ- ਪੰਚਕੂਲਾ ਦੇ ਸੈਕਟਰ 27 ਵਿਚ 26-27 ਮਈ ਦੀ ਦਰਮਿਆਨ ਰਾਤ ਨੂੰ ਘਰ ਦੇ ਬਾਹਰ ਪਾਰਕ ਕੀਤੀ ਕਾਰ ਵਿਚੋਂ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ...