ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜੱਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਰਵਾਨਾOn PunjabMay 24, 2025 by On PunjabMay 24, 20250234 ਉਤਰਾਖੰਡ- ਸਿੱਖ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ਼ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਤੇ ਰਾਜ ਟੀਮ ਇੰਡੀਆ ਵਾਂਗ ਕੰਮ ਕਰਨ ਤਾਂ ਕੋਈ ਟੀਚਾ ਅਸੰਭਵ ਨਹੀਂ: ਮੋਦੀOn PunjabMay 24, 2025 by On PunjabMay 24, 20250157 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਟੀਮ ਇੰਡੀਆ ਵਾਂਗ ਮਿਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੌਲੀਵੁਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤOn PunjabMay 24, 2025 by On PunjabMay 24, 20250238 ਮੁੰਬਈ- ਬੌਲੀਵੁੱਡ ਅਦਾਕਾਰ ਮੁਕੁਲ ਦੇਵ (54) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਹਸਪਤਾਲ ’ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਆਗੂ ਦੀ ਪਤਨੀ ਕੋਲ ਦੋ ਵੋਟਰ ਆਈਡੀ ਕਾਰਡ!On PunjabMay 23, 2025 by On PunjabMay 23, 20250246 ਕੋਲਕਾਤਾ- ਇੱਕ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਭਾਜਪਾ ਦੇ ਪੱਛਮੀ ਬੰਗਾਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਦੀ ਪਤਨੀ ਕੋਲ ਦੋ ਵੋਟਰ ਆਈਡੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਨਜੀਟੀ ਨੇ ਮਾਲਵਾ ਜਲ ਸੰਕਟ ਬਾਰੇ ‘ਟ੍ਰਿਬਿਊਨ ਸਮੂਹ’ ਦੀ ਰਿਪੋਰਟ ਦਾ ਨੋਟਿਸ ਲਿਆOn PunjabMay 23, 2025 by On PunjabMay 23, 20250346 ਮੁਕਤਸਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਇਸ ਸਾਲ 1 ਮਈ ਨੂੰ “ਐਕਸਪਲੇਨਰ: ਮਾਲਵਾ ਪ੍ਰਦੂਸ਼ਿਤ ਪਾਣੀ ਸੰਕਟ ਦਾ ਸਾਹਮਣਾ ਕਿਉਂ ਕਰ ਰਿਹਾ ਹੈ” ਸਿਰਲੇਖ ਵਾਲੀ ਟ੍ਰਿਬਿਊਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ On PunjabMay 23, 2025 by On PunjabMay 23, 20250356 ਸੰਗਰੂਰ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲOn PunjabMay 23, 2025 by On PunjabMay 23, 20250277 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀOn PunjabMay 23, 2025 by On PunjabMay 23, 20250244 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ,ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾOn PunjabMay 23, 2025 by On PunjabMay 23, 20250274 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਾਣੀਆਂ ਜਨਰਲ ਸਕੱਤਰOn PunjabMay 23, 2025 by On PunjabMay 23, 20250348 ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ...