ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾOn PunjabJuly 19, 2025 by On PunjabJuly 19, 20250308 ਖਰੜ- ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆOn PunjabJuly 19, 2025 by On PunjabJuly 19, 20250202 ਅੰਮ੍ਰਿਤਸਰ- ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀOn PunjabJuly 18, 2025 by On PunjabJuly 18, 20250342 ਪੰਜਾਬ-ਪੰਜਾਬ ਦੇ ਸਨਅਤ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੁਣ ਉਹ ਦਿਨ ਦੂਰ ਨਹੀਂਂ ਜਦੋਂ ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੈਂਡ ਪੂਲਿੰਗ ਨੀਤੀ: ਸੰਯੁਕਤ ਕਿਸਾਨ ਮੋਰਚਾ ਦਿੱਲੀ ਤਰਜ਼ ’ਤੇ ਲੜੇਗਾ ਵੱਡਾ ਅੰਦੋਲਨOn PunjabJuly 18, 2025 by On PunjabJuly 18, 20250339 ਦਿੱਲੀ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਕਰੇਨ: ਜ਼ੇਲੈਂਸਕੀ ਨੇ ਯੂਲੀਆ ਨੂੰ ਨਵੀਂ ਪ੍ਰਧਾਨ ਮੰਤਰੀ ਨਿਯੁਕਤ ਕੀਤਾOn PunjabJuly 18, 2025 by On PunjabJuly 18, 20250361 ਯੂਕਰੇਨ- ਯੂਕਰੇਨ ਦੀ ਅਰਥਚਾਰੇ ਬਾਰੇ ਮੰਤਰੀ ਅਤੇ ਅਮਰੀਕਾ ਨਾਲ ਖਣਿਜ ਸਮਝੌਤੇ ਵਿੱਚ ਮੁੱਖ ਵਾਰਤਾਕਾਰ ਯੂਲੀਆ ਸਵਿਰੀਦੈਂਕੋ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਰਾਬ ਘੁਟਾਲਾ: ਈਡੀ ਵੱਲੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਪੁੱਤਰ ਚੈਤੰਨਿਆ ਬਘੇਲ ਗ੍ਰਿਫ਼ਤਾਰ, ਕੋਰਟ ਨੇ ਪੰਜ ਦਿਨਾ ਰਿਮਾਂਡ ’ਤੇ ਭੇਜਿਆOn PunjabJuly 18, 2025 by On PunjabJuly 18, 20250299 ਛੱਤੀਸਗੜ੍ਹ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2100 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ’ਚ ਮੌਤOn PunjabJuly 18, 2025 by On PunjabJuly 18, 20250431 ਬਠਿੰਡਾ – ਬੀਤੀ ਰਾਤ ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਜੀਟੀਐੱਫ ਬਠਿੰਡਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ ’ਚ ਆਰਜੇਡੀ-ਕਾਂਗਰਸ ਦੀ ਸਰਕਾਰ ਵੇਲੇ ਵਿਕਾਸ ਕੋਹਾਂ ਦੂਰ ਸੀ: ਮੋਦੀOn PunjabJuly 18, 2025 by On PunjabJuly 18, 20250437 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿਚ 7200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼ ਕਰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟਿਆOn PunjabJuly 18, 2025 by On PunjabJuly 18, 20250340 ਹੁਸ਼ਿਆਰਪੁਰ- ਹੁਸ਼ਿਆਰਪੁਰ ਰੋਡ ’ਤੇ ਸਥਿਤ ਕਠਾਰ ਨੇੜੇ ਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟ ਗਿਆ। ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।ਪ੍ਰਾਪਤ ਜਾਣਕਾਰੀ ਅਨੁਸਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਨੇ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ’ਚ ਲਿਆOn PunjabJuly 18, 2025 by On PunjabJuly 18, 20250311 ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ...