ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਆਸੀ ਗਲਿਆਰਿਆਂ ‘ਚੋਂ ਵੱਡੀ ਖ਼ਬਰ: SAD (ਪੁਨਰ ਸੁਰਜੀਤ) ਧੜਾ ਸੰਭਾਵੀ ਅਕਾਲੀ-ਭਾਜਪਾ ਗਠਜੋੜ ਗੱਲਬਾਤ ਵਿੱਚ ਸ਼ਾਮਲOn PunjabAugust 29, 2026 by On PunjabAugust 29, 2026064 ਨਵੀਂ ਦਿੱਲੀ- ਪੰਜਾਬ ਦੀ ਰਾਜਨੀਤੀ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਕੋਲੋਂ ਮੁੱਖ ਮੰਤਰੀ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਕੀਤੀ ਮੰਗOn PunjabAugust 29, 2026 by On PunjabAugust 29, 2026047 ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੱਤਾ ਵਿੱਚ ਆਉਣ ‘ਤੇ ਵਿਰੋਧੀ ਪਾਰਟੀਆਂ ਸਤਿਕਾਰ ਯੋਜਨਾ ਸਮੇਤ ਸਾਰੀਆਂ ਸਕੀਮਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨOn PunjabAugust 29, 2026 by On PunjabAugust 29, 2026064 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪੁੱਤ ਦੇ ਸੁਪਨੇ ਅੱਗੇ ਫਿੱਕਾ ਪਿਆ ਕੈਨੇਡਾ, ਪਿਓ ਦੇ ਤਿਆਗ ਨੇ ਬਦਲ ਦਿੱਤੀ ‘ਅਰਸ਼ਦੀਪ’ ਦੀ ਤਕਦੀਰOn PunjabAugust 28, 2026 by On PunjabAugust 28, 2026088 ਜਲੰਧਰ- ਜਲੰਧਰ ਦੇ ਉੱਭਰਦੇ ਹੋਏ ਜੈਵਲਿਨ ਥ੍ਰੋਅਰ ਅਰਸ਼ਦੀਪ ਸਿੰਘ, ਜੋ ਨਵੀਂ ਦਿੱਲੀ ਵਿਖੇ 10 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ‘ਐਥਲੈਟਿਕਸ ਫਾਈਨਲ ਸੀਰੀਜ਼’ ਵਿੱਚ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਔਰਤਾਂ ਦੇ ਸਨਮਾਨ ‘ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭOn PunjabAugust 28, 2026 by On PunjabAugust 28, 2026062 ਬਾਬਾ ਬਕਾਲਾ: ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੋਪੜ ਦੇ SSP ਮਨਿੰਦਰ ਸਿੰਘ ਦੇਸ਼ ਦੇ 25 ਬਿਹਤਰੀਨ ਪੁਲੀਸ ਅਧਿਕਾਰੀਆਂ ‘ਚ ਸ਼ਾਮਲOn PunjabAugust 28, 2026August 28, 2026 by On PunjabAugust 28, 2026August 28, 2026072 ਰੂਪਨਗਰ- ਫੇਮ ਇੰਡੀਆ-ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਕੌਮੀ ਸੂਚੀ ਵਿੱਚ ਰੋਪੜ ਦੇ ਸੀਨੀਅਰ ਕਪਤਾਨ ਪੁਲੀਸ (SSP) ਮਨਿੰਦਰ ਸਿੰਘ (IPS) ਨੂੰ ਭਾਰਤ ਦੇ 25...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਬਿਜਲੀ ਦਾ ਬਿੱਲ ਨਹੀਂ ਉਡਾਏਗਾ ਫਿਊਜ਼: ਸਰਕਾਰ ਦੀਆਂ ਰਾਹਤ ਨੀਤੀਆਂ ਨਾਲ ਆਮ ਲੋਕਾਂ ਨੂੰ ਵੱਡਾ ਦਿਲਾਸਾOn PunjabAugust 28, 2026 by On PunjabAugust 28, 2026069 ਚੰਡੀਗੜ੍ਹ- ਸੂਬੇ ਵਿੱਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਦੀਆਂ ਚਿੰਤਾਵਾਂ ਹੁਣ ਦੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਜਨ-ਹਿੱਤੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਗੰਭੀਰ ਸੰਕਟ ਨੂੰ ਹੱਲ ਕਰਨ ’ਤੇ ਜ਼ੋਰOn PunjabAugust 28, 2026 by On PunjabAugust 28, 2026076 ਰਈਆ- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਗਈ ਪੰਥਕ ਕਾਨਫ਼ਰੰਸ ਵਿੱਚ ਵੱਡਾ ਇਕੱਠ ਹੋਇਆ ਜਿਸ ਵਿਚ ਪੰਥ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਅਤੇ ਕਾਂਗਰਸ ਕੋਲ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ, ਇਹ ਸਿਰਫ਼ ਸੱਤਾ ਦੇ ਭੁੱਖੇ-ਭਗਵੰਤ ਸਿੰਘ ਮਾਨOn PunjabAugust 28, 2026 by On PunjabAugust 28, 2026065 ਕਰਤਾਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਤੋਂ CM ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾOn PunjabAugust 28, 2026 by On PunjabAugust 28, 2026056 ਅੰਮ੍ਰਿਤਸਰ- ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਉੱਤੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...