ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਕਰੇਨ ’ਤੇ ਰੂਸ ਦੇ ਭਿਆਨਕ ਹਮਲਿਆਂ ’ਚ 9 ਦੀ ਮੌਤ, 63 ਜ਼ਖਮੀOn PunjabApril 24, 2025 by On PunjabApril 24, 20250251 ਕੀਵ- ਰੂਸ ਨੇ ਬੁੱਧਵਾਰ ਰਾਤ ਯੂਕਰੇਨ ’ਤੇ ਵੱਡੇ ਪੈਮਾਨੇ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕੀਤੇ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’On PunjabApril 24, 2025 by On PunjabApril 24, 20250234 ਪਹਿਲਗਾਮ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਵਿਅਕਤੀਆਂ ਵਿੱਚ ਸ਼ਾਮਲ 30 ਸਾਲਾ ਖੱਚਰ ਵਾਲੇ ਦੀਆਂ ਅੰਤਿਮ ਰਸਮਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਮੁਕਾਬਲੇ ਦੌਰਾਨ ਫੌਜ ਦਾ ਜਵਾਨ ਸ਼ਹੀਦOn PunjabApril 24, 2025 by On PunjabApril 24, 20250318 ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਹਮਲੇ ਪਿੱਛੋਂ ਦੇਸ਼ ’ਚ ਕਸ਼ਮੀਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ’On PunjabApril 24, 2025 by On PunjabApril 24, 20250176 ਸ੍ਰੀਨਗਰ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਪ੍ਰੇਸ਼ਾਨ ਕਰਨ, ਡਰਾਉਣ ਅਤੇ ਧਮਕਾਉਣ ਦੀਆਂ ਕਾਲਾਂ’ ਆਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹOn PunjabApril 24, 2025 by On PunjabApril 24, 20250223 ਨਿਊਯਾਰਕ: ਅਮਰੀਕਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿਚਲੇ ਆਪਣੇ ਨਾਗਰਿਕਾਂ ਲਈ ਇੱਕ ਸੋਧੀ ਹੋਈ ਸੇਧ/ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਅਮਰੀਕੀਆਂ ਨੂੰ ਜੰਮੂ-ਕਸ਼ਮੀਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਜੋਂ ਹੁਸ਼ਿਆਰਪੁਰ, ਕਪੂਰਥਲਾ ਵਿਚ ਬਾਜ਼ਾਰ ਬੰਦOn PunjabApril 24, 2025 by On PunjabApril 24, 20250290 ਕਪੂਰਥਲਾ: ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੇ ਵਿਰੋਧ ਵਿਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਕੁਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇOn PunjabApril 24, 2025 by On PunjabApril 24, 20250263 ਚੰਡੀਗੜ੍ਹ- ਕੇਂਦਰ ਵੱਲੋਂ ਦੇਸ਼ ਛੱਡਣ ਲਈ 48 ਘੰਟੇ ਦੀ ਸਮਾਂ ਸੀਮਾਂ ਨਿਰਧਾਰਤ ਕਰਨ ਤੋਂ ਬਾਅਦ, ਭਾਰਤ ਆਉਣ ਵਾਲੇ ਕਈ ਪਾਕਿਸਤਾਨੀ ਨਾਗਰਿਕਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਸਰਪੰਚਾਂ ਨੂੰ ਮਿਲੇਗਾ ਦੋ ਹਜ਼ਾਰ ਰੁਪਏ ਮਾਣ ਭੱਤਾ: ਮੁੱਖ ਮੰਤਰੀOn PunjabApril 24, 2025 by On PunjabApril 24, 20250193 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਚਾਇਤੀ ਰਾਜ ਦਿਵਸ ਮੌਕੇ ਪੰਜਾਬ ਦੇ ਸਰਪੰਚਾਂ ਦੇ ਮਾਣ ਭੱਤੇ ’ਚ ਵਾਧਾ ਕਰ ਕੇ ਨਵਾਂ ਤੋਹਫ਼ਾ ਦਿੱਤਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਪਾਕਿਸਤਾਨ ਦਾ ਪਹਿਲਗਾਮ ਅਤਿਵਾਦੀ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ’ :ਪਾਕਿ ਰੱਖਿਆ ਮੰਤਰੀOn PunjabApril 23, 2025 by On PunjabApril 23, 20250374 ਚੰਡੀਗੜ੍ਹ- ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪਾਗਲਗਾਮ ਅਤਿਵਾਦੀ ਹਮਲੇ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਦਾਅਵਾ ਕੀਤਾ ਹੈ ਕਿ ਉਸਦਾ ਇਸ ਘਟਨਾ ਨਾਲ “ਕੋਈ ਲੈਣਾ-ਦੇਣਾ ਨਹੀਂ”...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨOn PunjabApril 23, 2025 by On PunjabApril 23, 20250303 ਚੰਡੀਗੜ੍ਹ- ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ...