ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰਾ ਸਾਗਰਿਕਾ ਤੇ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਦਾ ਜਨਮOn PunjabApril 16, 2025 by On PunjabApril 16, 20250298 ਮੁੰਬਈ- ਬੌਲੀਵੱਡ ਅਦਾਕਾਰਾ ਸਾਗਰਿਕਾ ਘਟਗੇ ਖ਼ਾਨ ਤੇ ਸਾਬਕਾ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਨੇ ਜਨਮ ਲਿਆ ਹੈ। ‘ਚੱਕ ਦੇ ਇੰਡੀਆ’ ਫੇਮ ਅਦਾਕਾਰਾ ਸਾਗਰਿਕਾ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀ ਲਾਂਡਰਿੰਗ: ਰੌਬਰਟ ਵਾਡਰਾ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼On PunjabApril 16, 2025 by On PunjabApril 16, 20250293 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ ਲਾਂਡਰਿੰਗ ਕੇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਵੱਲੋਂ ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ, 22 ਅਪਰੈਲ ਤੱਕ ਗ੍ਰਿਫ਼ਤਾਰੀ ’ਤੇ ਰੋਕ ਲਾਈOn PunjabApril 16, 2025 by On PunjabApril 16, 20250325 ਚੰਡੀਗੜ੍ਹ: ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸਾਖੀ ਮੌਕੇ ਵੈਨਕੂਵਰ ਵਿੱਚ ਨਗਰ ਕੀਰਤਨ ਸਜਾਇਆOn PunjabApril 16, 2025 by On PunjabApril 16, 20250186 ਸਰੀ: ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵੱਲੋਂ ਵਿਸਾਖੀ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪOn PunjabApril 16, 2025 by On PunjabApril 16, 20250280 ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਅਤੇ ਇੱਛਾ ਸ਼ਕਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਜਾਬੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀOn PunjabApril 16, 2025 by On PunjabApril 16, 20250309 ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੇਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨOn PunjabApril 16, 2025 by On PunjabApril 16, 20250263 ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ ਜਲੰਧਰ-ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦੀ ਚੋਣਾਂ ਵਿਚ ਲਿਬਰਲਾਂ ਤੇ ਟੋਰੀਆਂ ਦੇ ਸਿੰਗ ਫਸਣ ਲੱਗੇOn PunjabApril 15, 2025 by On PunjabApril 15, 20250268 ਵੈਨਕੂਵਰ- ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆਉਣ ਲੱਗਾ ਹੈ, ਤਿਵੇਂ ਤਿਵੇਂ ਵੋਟਰ ਮਨ ਖੋਲ੍ਹਣ ਲੱਗੇ ਹਨ, ਜਿਸ ਨਾਲ ਤਸਵੀਰ ਕੁਝ ਸਾਫ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏOn PunjabApril 15, 2025 by On PunjabApril 15, 20250290 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾOn PunjabApril 15, 2025 by On PunjabApril 15, 20250284 ਕੋਲਕਾਤਾ- ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਨੂੰ ਸ਼ਾਂਤੀ ਬਹਾਲੀ...