ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆOn PunjabMarch 27, 2025 by On PunjabMarch 27, 20250228 ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਸੂਬੇ ਤੋਂ ਅਨਾਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਰੱਖਿਆ ਘੇਰੇ ਨਾਲ ਮੇਰਾ ਰਹਿਣ ਦਾ ਸਟਾਈਲ ਪ੍ਰਭਾਵੀਤ ਹੋਇਆ: ਸਲਮਾਨOn PunjabMarch 27, 2025 by On PunjabMarch 27, 20250267 ਮੁੰਬਈ: ਬਾਲੀਵੁੱਡ ਸਟਾਰ ਸਲਮਾਨ ਖਾਨ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਕਾਰਨ ਵਧੀ ਹੋਈ ਸੁਰੱਖਿਆ ਨੇ ਉਨ੍ਹਾਂ ਦੀ ਬਾਹਰ ਨਿੱਕਲਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਸ਼ਾਹਰਾਹ ’ਤੇ ਖੜ੍ਹੇ ਟਰੱਕ ’ਚ ਐਕਟਿਵਾ ਵੱਜਣ ਕਾਰਨ ਦੋ ਹਲਾਕ, ਦੋ ਗੰਭੀਰ ਜ਼ਖਮੀOn PunjabMarch 27, 2025 by On PunjabMarch 27, 20250310 ਕਰਤਾਰਪੁਰ: ਕੌਮੀ ਮਾਰਗ ’ਤੇ ਪਿੰਡ ਸਿੰਘਾਂ ਨੇੜੇ ਢਾਬੇ ਅੱਗੇ ਖੜ੍ਹੇ ਟਰੱਕ ਦੇ ਪਿੱਛੇ ਐਕਟਿਵਾ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics4.5 ਕਿਲੋ ਹੈਰੋਇਨ ਬਰਾਮਦ, ਸੱਤ ਨਸ਼ਾ ਤਸਕਰ ਗ੍ਰਿਫ਼ਤਾਰOn PunjabMarch 27, 2025 by On PunjabMarch 27, 20250239 ਅੰਮ੍ਰਿਤਸਰ-ਅੰਮ੍ਰਿਤਸਰ ਜਿਲ੍ਹਾ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4.544 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਚੇਵਾਲ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸOn PunjabMarch 27, 2025 by On PunjabMarch 27, 20250218 ਚੰਡੀਗੜ੍ਹ-ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤੀOn PunjabMarch 26, 2025 by On PunjabMarch 26, 20250227 ਪਟਿਆਲਾ- ਨਗਰ ਨਿਗਮ ਪਟਿਆਲਾ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖਤ ਹੋ ਗਿਆ ਹੈ। ਇਸ ਤਹਿਤ ਪ੍ਰਾਪਰਟੀ ਟੈਕਸ ਸ਼ਾਖਾ ਨੇ ਸੀਲਿੰਗ ਮੁਹਿੰਮ ਦੌਰਾਨ ਤਿੰਨ ਯੂਨਿਟਾਂ ਸੀਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਠੂਆ: ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਤੀਜੇ ਦਿਨ ਵੀ ਜਾਰੀOn PunjabMarch 26, 2025 by On PunjabMarch 26, 20250325 ਜੰਮੂ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਘੁਸਪੈਠ ਕਰਨ ਵਾਲੇ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਅੱਜ ਤੀਜੇ ਦਿਨ ਵੀ ਜਾਰੀ ਰਹੀ। ਐਤਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾOn PunjabMarch 26, 2025 by On PunjabMarch 26, 20250283 ਚੰਡੀਗੜ੍ਹ:ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਕਦੀ ਵਿਵਾਦ: ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਜਾਂਚ ਸ਼ੁਰੂOn PunjabMarch 26, 2025 by On PunjabMarch 26, 20250229 ਨਵੀਂ ਦਿੱਲੀ- ਸੁਪਰੀਮ ਕੋਰਟ ਵੱਲੋਂ ਕਾਇਮ ਤਿੰਨ ਮੈਂਬਰੀ ਕਮੇਟੀ ਨੇ ਅੱਜ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨਾਲ ਸਬੰਧਤ ਕਥਿਤ ਨਕਦੀ ਵਸੂਲੀ ਮਾਮਲੇ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਗਾਤਾਰ ਸੱਤ ਦਿਨਾਂ ਦੀ ਤੇਜ਼ੀ ਤੋਂ ਬਾਅਦ ਹੇਠਾਂ ਆਇਆ ਸ਼ੇਅਰ ਬਜ਼ਾਰOn PunjabMarch 26, 2025 by On PunjabMarch 26, 20250267 ਮੁੰਬਈ: ਲਗਾਤਾਰ ਸੱਤ ਦਿਨਾਂ ਦੀ ਤੇਜ਼ੀ ਤੋਂ ਬਾਅਦ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਲਾਭ ਛੱਡ ਦਿੱਤੇ ਅਤੇ ਨਕਾਰਾਤਮਕ ਖੇਤਰ ਵਿਚ ਖਿਸਕ ਗਏ। 30 ਸ਼ੇਅਰਾਂ...