ਉੱਤਰ ਪੱਤਰੀਆਂ ਦੇ ਮੁੜ-ਮੁਲਾਂਕਣ ਮਾਮਲੇ ‘ਚ CBSE ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਪੋਰਟਲ ਮੁੜ ਖੋਲ੍ਹਣ ਦੀ ਮੰਗ ਕੀਤੀ ਰੱਦ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉੱਤਰ ਪੱਤਰੀਆਂ ਦੇ ਮੁੜ-ਮੁਲਾਂਕਣ ਦੇ ਮਾਮਲੇ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮੁੜ-ਮੁਲਾਂਕਣ...

