ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਲਹਿਰ ਰਾਹੀਂ ਵੰਡ ਪਾਊ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾOn PunjabAugust 21, 2026 by On PunjabAugust 21, 2026062 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics2013 ਜਬਰ-ਜਨਾਹ ਮਾਮਲਾ: 10 ਸਾਲ ਦੀ ਕੈਦ ਖ਼ਿਲਾਫ਼ ਸਾਬਕਾ ਪੱਤਰਕਾਰ ਤਰੁਣ ਤੇਜਪਾਲ ਪਹੁੰਚੇ ਸੁਪਰੀਮ ਕੋਰਟOn PunjabAugust 20, 2026 by On PunjabAugust 20, 2026096 ਨਵੀਂ ਦਿੱਲੀ: ‘ਤਹੱਲਕਾ’ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੇ 2013 ਦੇ ਜਬਰ-ਜਨਾਹ ਮਾਮਲੇ ਵਿੱਚ ਬੰਬੇ ਹਾਈ ਕੋਰਟ ਵੱਲੋਂ ਸੁਣਾਈ ਗਈ 10 ਸਾਲ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਕੰਪਲੈਕਸ ਬਾਹਰ ਅੰਧਾਧੁੰਦ ਫਾਇਰਿੰਗ, ਗੈਂਗਸਟਰ ਵਿਨੋਦ ਪੰਨੂ ਦੀ ਮੌਕੇ ‘ਤੇ ਹੀ ਮੌਤOn PunjabAugust 20, 2026 by On PunjabAugust 20, 2026089 ਹਿਸਾਰ: ਹਰਿਆਣਾ ਦੇ ਹਿਸਾਰ ਵਿੱਚ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਦਿਨ-ਦਿਹੜੇ ਗੈਂਗਵਾਰ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਅਦਾਲਤ ਵਿੱਚ ਪੇਸ਼ੀ ਲਈ ਲਿਆਂਦੇ ਗਏ ਚਰਚਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੇਰਾਬੱਸੀ ‘ਚ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਭਰਤੀOn PunjabAugust 20, 2026 by On PunjabAugust 20, 2026077 ਡੇਰਾਬੱਸੀ: ਸ਼ਹਿਰ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਇੱਕ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਕਤਲੇਆਮ ਮਾਮਲੇ ‘ਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤOn PunjabAugust 20, 2026 by On PunjabAugust 20, 2026077 ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ ਹੋ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੀ ਸੰਭਾਵਨਾ ਬਹੁਤ ਘੱਟ: ਢਾਕਾOn PunjabAugust 20, 2026 by On PunjabAugust 20, 2026075 ਨਵੀਂ ਦਿੱਲੀ: ਆਗਾਮੀ BRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਢਾਕਾ ਵੱਲੋਂ ਦਿੱਤੇ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੱਚਿਆਂ ’ਤੇ ਕੋਈ ਦਬਾਅ ਨਾ ਪਏ: Supreme CourtOn PunjabAugust 20, 2026 by On PunjabAugust 20, 2026071 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤਿੰਨ ਭਾਸ਼ਾਵਾਂ ਦੀ ਨੀਤੀ ਸਬੰਧੀ ਕਿਹਾ ਕਿ ਇਸ ਦਾ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪੈਣਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ: ਚੰਨੀOn PunjabAugust 20, 2026 by On PunjabAugust 20, 2026069 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨOn PunjabAugust 19, 2026 by On PunjabAugust 19, 2026077 ਚੰਡੀਗੜ੍ਹ- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾ. ਮੀਨਾਕਸ਼ੀ ਗਰਗ ਨੇ ਮਲੇਸ਼ੀਆ ਤੋਂ ਅੰਤਰਰਾਸ਼ਟਰੀ ਪੋਸਟ-ਡਾਕਟੋਰਲ ਪ੍ਰੋਗਰਾਮ ਸਫਲਤਾਪੂਰਵਕ ਪੂਰਾ ਕੀਤਾOn PunjabAugust 19, 2026August 19, 2026 by On PunjabAugust 19, 2026August 19, 2026073 ਡਾ. ਮੀਨਾਕਸ਼ੀ ਗਰਗ, ਅਸਿਸਟੈਂਟ ਪ੍ਰੋਫੈਸਰ, ਕੰਪਿਊਟਰ ਸਾਇੰਸ, ਹਾਇਰ ਐਜੂਕੇਸ਼ਨ ਇੰਸਟੀਚਿਊਸ਼ਨਲ ਸੋਸਾਇਟੀ (HEIS), ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਨੇ ਸਾਲ 2026 ਵਿੱਚ ਮਲੇਸ਼ੀਆ ਤੋਂ ਅੰਤਰਰਾਸ਼ਟਰੀ...