ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਚਾਇਤ ਮੈਂਬਰ ਨਾਲ ਹਾਦਸਾ; ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤOn PunjabJune 30, 2026 by On PunjabJune 30, 2026081 ਤਰਨ ਤਾਰਨ: ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੈਰੋਵਾਲ ਵਿਖੇ ਖੇਤ ਜਾ ਰਹੇ ਪੰਚਾਇਤ ਮੈਂਬਰ ਦੀ ਰੇਤੇ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਦੀ ਲਪੇਟ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੀਪਕੇ ਵੱਲੋਂ ਪੁਲੀਸ ’ਤੇ ਸਮਰਥਕਾਂ ਨੂੰ ਰੋਕਣ ਦੇ ਦੋਸ਼; ਸੋਨਮ ਵਾਂਗਚੁਕ ਦੀ ਸਿਹਤ ਵਿਗੜਣ ਲੱਗੀOn PunjabJune 30, 2026 by On PunjabJune 30, 2026092 ਨਵੀਂ ਦਿੱਲੀ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਜੰਤਰ-ਮੰਤਰ ਵਿਖੇ ਦਿੱਤਾ ਜਾ ਰਿਹਾ ਧਰਨਾ ਮੰਗਲਵਾਰ ਨੂੰ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਸੀਜੇਪੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCockroach Janta Party ‘ਟੁਕੜੇ-ਗੈਂਗ’ ਨਾਲ ਸਬੰਧਤ, ਭਾਜਪਾ ਉਨ੍ਹਾਂ ਨੂੰ ਸਬਕ ਸਿਖਾਏਗੀ: ਨਿਤਿਨ ਨਬੀਨOn PunjabJune 30, 2026 by On PunjabJune 30, 2026085 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ’ਤੇ ਹਮਲਾ ਬੋਲਿਆ ਹੈ, ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ’ਚ ਦੱਖਣ-ਪੱਛਮੀ ਮੌਨਸੂਨ ਦੀ ਦਸਤਕ; 1 ਜੁਲਾਈ ਤੋਂ ਭਾਰੀ ਮੀਂਹ ਦੀ ਸੰਭਾਵਨਾOn PunjabJune 30, 2026 by On PunjabJune 30, 2026077 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ 1 ਜੁਲਾਈ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਕਿਉਂਕਿ ਦੱਖਣ-ਪੱਛਮੀ ਮੌਨਸੂਨ ਅੱਜ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਾਖਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਲੀਆ ਭੱਟ ‘ਅਲਫਾ’ ਦੀਆਂ ਕਹਾਣੀਆਂ ਸੁਣਾਉਂਦੀਆਂ ਹਨOn PunjabJune 30, 2026 by On PunjabJune 30, 2026076 ਮੁੰਬਈ- ਫ਼ਿਲਮ ‘ਅਲਫਾ’ ਦੀ ਰਿਲੀਜ਼ ਤੋਂ ਕੁਝ ਦਿਨ ਪਹਿਲਾਂ ਅਦਾਕਾਰਾ ਆਲੀਆ ਭੱਟ ਨੇ ਇਸ ਐਕਸ਼ਨ ਥ੍ਰਿਲਰ ਫਿਲਮ ਦੀਆਂ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪ੍ਰਸ਼ੰਸਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲ ਤਖ਼ਤ ਐਕਟ ਵਿੱਚ ਸੋਧ: ਬੇਅਦਬੀ ਸੰਵਿਧਾਨ ‘ਚ ਸੋਧ ਲਈ ਮਹੀਨੇ ਦੀ ਮੋਹਲਤOn PunjabJune 30, 2026 by On PunjabJune 30, 2026085 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਰੋਕਣ ਲਈ ਬਣਾਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵਿਚਲੀਆਂ ਇਤਰਾਜ਼ਯੋਗ ਮੱਦਾਂ ’ਚ ਸਿੱਖ ਭਾਵਨਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਟ ਪੂਰਨੀਮਾ ਅਤੇ ਕਬੀਰ ਜਯੰਤੀ ਮੌਕੇ ਲਗਾਇਆ ਅਤੁੱਟ ਲੰਗਰ; ਵਾਤਾਵਰਣ ਦੀ ਸੰਭਾਲ ਲਈ ਲਗਾਏ 21 ਪੌਦੇOn PunjabJune 30, 2026 by On PunjabJune 30, 2026086 ਪਟਿਆਲਾ- ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਵੱਲੋਂ ਅਤੇ ਭਗਤਾਂ ਦੇ ਸਹਿਯੋਗ ਨਾਲ ਵਟ ਪੂਰਨੀਮਾ, ਜੇਠ ਪੂਰਨੀਮਾ ਅਤੇ ਕਬੀਰ ਦਾਸ ਜਯੰਤੀ ਮੌਕੇ ਸਵੇਰੇ 11.00...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗOn PunjabJune 26, 2026 by On PunjabJune 26, 20260108 ਰਾਜਪੁਰਾ:- ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ ‘ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰਾਂ ਖ਼ਿਲਾਫ਼ ਅੰਬਾਲਾ ਪੁਲੀਸ ਦਾ ਐਕਸ਼ਨ; ‘ਅਪਰੇਸ਼ਨ ਮੈਦਾਨ’ ਤਹਿਤ ਛਾਪੇਮਾਰੀ ਦੌਰਾਨ ਸਕਾਰਪੀਓ ਤੇ 15 ਦੋਪਹੀਆ ਵਾਹਨ ਜ਼ਬਤOn PunjabJune 26, 2026 by On PunjabJune 26, 2026080 ਅੰਬਾਲਾ- ਨਸ਼ਾ ਤਸਕਰੀ ਦੇ ਮੁਕੰਮਲ ਖ਼ਾਤਮੇ ਲਈ ਅੰਬਾਲਾ ਪੁਲੀਸ ਨੇ ਅੱਜ ਤੜਕੇ ‘ਅਪਰੇਸ਼ਨ ਮੈਦਾਨ’ ਤਹਿਤ ਵੱਡੇ ਪੱਧਰ ’ਤੇ ਛਾਪੇਮਾਰੀ ਕਰਦਿਆਂ ਨਸ਼ਾ ਤਸਕਰਾਂ ਦੇ ਕਈ ਟਿਕਾਣਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਦੇ ਪਿੰਡ ਕੋਟਧਰਮੂ ਵਿੱਚ ਮਾਰਬਲ ਮਿਸਤਰੀ ਦੀ ਸ਼ੱਕੀ ਹਾਲਤ ਵਿੱਚ ਮੌਤ; ਗਲ਼ਾ ਘੁੱਟ ਕੇ ਕਤਲ ਕੀਤੇ ਜਾਣ ਦਾ ਖ਼ਦਸ਼ਾOn PunjabJune 26, 2026 by On PunjabJune 26, 2026082 ਮਾਨਸਾ- ਮਾਨਸਾ ਨੇੜਲੇ ਪਿੰਡ ਕੋਟਧਰਮੂ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ...