ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਵਿੱਚ ਦਿਖਾਈ ਜਾਵੇਗੀ ਐਨੀਮੇਟਿਡ ਫ਼ਿਲਮ ‘ਰਾਮਾਇਣ: ਦਿ ਲੀਜੈਂਡ ਆਫ਼ ਪ੍ਰਿੰਸ ਰਾਮ’On PunjabFebruary 3, 2025 by On PunjabFebruary 3, 20250361 ਮੁੰਬਈ: ਫਿਲਮ ਡਿਸਟ੍ਰੀਬਿਊਸ਼ਨ ਕੰਪਨੀ ਗੀਕ ਪਿੱਕਚਰਜ਼ ਨੇ ਐਤਵਾਰ ਨੂੰ ਖ਼ੁਲਾਸਾ ਕੀਤਾ ਕਿ ਸਾਲ 1993 ਵਿੱਚ ਰਿਲੀਜ਼ ਹੋਈ ਭਾਰਤੀ ਤੇ ਜਾਪਾਨੀ ਐਨੀਮੇਸ਼ਨ ਫਿਲਮ ‘ਰਾਮਾਇਣ: ਦਿ ਲੀਜੈਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਤੇ ਪ੍ਰਿਯੰਕਾ ਨੇ ਘੇਰੀ ਯੂਪੀ ਸਰਕਾਰOn PunjabFebruary 3, 2025 by On PunjabFebruary 3, 20250368 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਇਕ ਲਾਪਤਾ ਦਲਿਤ ਮਹਿਲਾ ਦੀ ਲਾਸ਼ ਨਹਿਰ ’ਚੋਂ ਮਿਲਣ ਮਗਰੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsLok Sabha ਲੋਕ ਸਭਾ ਵਿੱਚ ਵੀ ਮਹਾਂਕੁੰਭ ਭਗਦੜ ਨੂੰ ਲੈ ਕੇ ਹੰਗਾਮਾOn PunjabFebruary 3, 2025 by On PunjabFebruary 3, 20250232 ਨਵੀਂ ਦਿੱਲੀ-ਪ੍ਰਯਾਗਰਾਜ ਵਿਚ ਮਹਾਂਕੁੰਭ ਦੌਰਾਨ ਮਚੀ ਭਗਦੜ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੱਲੋਂ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ ਵੀ ਹੰਗਾਮਾ ਦੇਖਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਰੇ ਪੰਜਾਬੀ ਸ਼ਾਮ 5 ਵਜੇ ਤੱਕ ਦਿੱਲੀ ਛੱਡ ਦੇਣ, ‘ਆਪ’ ਨੇ ਤੁਹਾਡੀ ਗ੍ਰਿਫ਼ਤਾਰੀ ਦੀ ਸਾਜ਼ਿਸ਼ ਘੜੀ: ਬਿੱਟੂOn PunjabFebruary 3, 2025 by On PunjabFebruary 3, 20250246 ਨਵੀਂ ਦਿੱਲੀ-ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ (ਆਪ) ਲਈ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਸ਼ਾਮ 5 ਵਜੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਏਗੀ: ਕੇਜਰੀਵਾਲOn PunjabFebruary 3, 2025 by On PunjabFebruary 3, 20250253 ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਲਗਾਮ ਅੱਤਵਾਦੀ ਹਮਲਾ: ਕੁਲਗਾਮ ਦਹਿਸ਼ਤੀ ਹਮਲੇ ’ਚ ਸਾਬਕਾ ਫੌਜੀ ਹਲਾਕ, ਪਤਨੀ ਤੇ ਧੀ ਜ਼ਖ਼ਮੀOn PunjabFebruary 3, 2025 by On PunjabFebruary 3, 20250342 ਸ੍ਰੀਨਗਰ-ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਦਹਿਸ਼ਤੀ ਹਮਲੇ ਵਿਚ ਸਾਬਕਾ ਫੌਜੀ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਤੇ ਧੀ ਜ਼ਖ਼ਮੀ ਦੱਸੇ ਜਾਂਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹOn PunjabFebruary 3, 2025 by On PunjabFebruary 3, 20250302 ਨਵੀਂ ਦਿੱਲੀ-ਸੁਪਰੀਮ ਕੋਰਟ ਕੋਰਟ ਨੇ 29 ਜਨਵਰੀ ਨੂੰ ਮਹਾਕੁੰਭ ਵਿਚ ਮਚੀ ਭਗਦੜ, ਜਿਸ ਵਿਚ ਘੱਟੋ-ਘੱਟ 30 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਨੂੰ ਭਾਵੇਂ ‘ਮੰਦਭਾਗੀ’ ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਸਭਾ ਵਿੱਚ ਰਾਹੁਲ ਯੂਪੀਏ ਤੇ ਐੱਨਡੀਏ, ਦੋਵੇਂ ਬੇਰੁਜ਼ਗਾਰੀ ਨਾਲ ਸਿੱਝਣ ਵਿਚ ਨਾਕਾਮ ਰਹੇ: ਰਾਹੁਲ ਗਾਂਧੀOn PunjabFebruary 3, 2025 by On PunjabFebruary 3, 20250227 ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਬਜਟ ਇਜਲਾਸ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਜਾਰੀ ਬਹਿਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰੀ: ਮੋਦੀOn PunjabFebruary 3, 2025 by On PunjabFebruary 3, 20250258 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰ ਦਿੱਤੀ ਹੈ ਅਤੇ ਇਹ ਭਾਰਤ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ: ਭਾਰਤ ਦੂਜੀ ਵਾਰ ਬਣਿਆ ਚੈਂਪੀਅਨOn PunjabFebruary 2, 2025 by On PunjabFebruary 2, 20250314 ਕੁਆਲਾਲੰਪੁਰ-ਭਾਰਤ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ।...