ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਯਾਗਰਾਜ ਪੁੱਜੀ ਨਿਆਂਇਕ ਜਾਂਚ ਕਮੇਟੀ, ਕੁੰਭ ਵਿੱਚ ਭਗਦੜ ਵਾਲੀ ਜਗ੍ਹਾ ਦਾ ਦੌਰਾ ਕਰਨ ਦੇ ਆਸਾਰOn PunjabJanuary 31, 2025 by On PunjabJanuary 31, 20250258 ਪ੍ਰਯਾਗਰਾਜ-ਮਹਾਕੁੰਭ ਭਗਦੜ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਗਠਿਤ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਸ਼ੁੱਕਰਵਾਰ ਨੂੰ ਪ੍ਰਯਾਗਰਾਜ ਪਹੁੰਚ ਗਿਆ ਹੈ। ਇਸ ਪੈਨਲ ਦੀ ਅਗਵਾਈ ਇਲਾਹਾਬਾਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਰਥਿਕ ਸਰਵੇਖਣ ਸੰਸਦ ’ਚ ਪੇਸ਼, ਮਾਲੀ ਸਾਲ 26 ਦੌਰਾਨ ਜੀ.ਡੀ.ਪੀ. ਦਰ 6.3 ਤੋਂ 6.8 ਫ਼ੀਸਦੀ ਰਹਿਣ ਦੇ ਆਸਾਰOn PunjabJanuary 31, 2025 by On PunjabJanuary 31, 20250258 ਨਵੀਂ ਦਿੱਲੀ-ਸ਼ੁੱਕਰਵਾਰ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ (Economic Survey) ਵਿੱਚ ਕਿਹਾ ਗਿਆ ਹੈ ਕਿ ਮਜ਼ਬੂਤ ਬੁਨਿਆਦਾਂ, ਵਿੱਤੀ ਇਕਜੁੱਟਤਾ ਅਤੇ ਸਥਿਰ ਨਿੱਜੀ ਖ਼ਪਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚਾਈਨਾ ਡੋਰ ਦੀ ਵਰਤੋਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤOn PunjabJanuary 30, 2025 by On PunjabJanuary 30, 20250251 ਪਟਿਆਲਾ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਨਗਰ ਨਿਗਮ ਪਟਿਆਲਾ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਟੀਮ ਵੱਲੋਂ ਅੱਜ ਆਚਾਰ ਬਾਜ਼ਾਰ, ਤ੍ਰਿਪੜੀ ਬਾਜ਼ਾਰ,...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ: ‘ਆਪ’ ਦੇ ਬਿਨਾਂ ਮੁਕਾਬਲਾ ਜੇਤੂ ਸੱਤ ਉਮੀਦਵਾਰ ਸਹੁੰ ਚੁੱਕ ਕੇ ਕੌਂਸਲਰ ਬਣੇOn PunjabJanuary 30, 2025 by On PunjabJanuary 30, 20250378 ਪਟਿਆਲਾ-ਪਟਿਆਲਾ ਨਗਰ ਨਿਗਮ ਦੇ ਬਗ਼ੈਰ ਮੁਕਾਬਲਾ ਜੇਤੂ ਆਮ ਆਦਮੀ ਪਾਰਟੀ ਦੇ 7 ਕੌਂਸਲਰਾਂ ਨੇ ਅੱਜ ਸਹੁੰ ਚੁੱਕ ਲਈ। ਇਸ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਆਰ ’ਚ ‘ਧੋਖਾ’ ਮਿਲਣ ਤੋਂ ਦੁਖੀ ਨੌਜਵਾਨ ਵੱਲੋਂ ਗਲ਼ ਫਾਹਾ ਲੈ ਖ਼ੁਦਕੁਸ਼ੀOn PunjabJanuary 30, 2025 by On PunjabJanuary 30, 20250299 ਡੇਰਾਬੱਸੀ: ਇਥੋਂ ਦੀ ਗੁਲਾਬਗੜ੍ਹ ਸੜਕ ’ਤੇ ਅੱਜ ਸਵੇਰ ਇੱਕ ਨੌਜਵਾਨ ਨੇ ਗਲ਼ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾਂਦਾ ਹੈ ਕਿ ਉਸ ਨੇ ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀਆਂ ਕੀਮਤਾਂ ਰਿਕਾਰਡ ਸਿਖਰਲੇ ਪੱਧਰ ’ਤੇOn PunjabJanuary 30, 2025 by On PunjabJanuary 30, 20250323 ਨਵੀਂ ਦਿੱਲੀ-ਜਿਊਲਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਵੱਲੋਂ ਕੀਤੀ ਭਾਰੀ ਖਰੀਦਦਾਰੀ ਕਰਕੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀ ਕੀਮਤ 910 ਰੁਪਏ ਦੀ ਤੇਜ਼ੀ ਨਾਲ 83,750 ਰੁਪਏ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਕੌਮੀ ਖੇਡਾਂ: 14 ਸਾਲਾ ਤੈਰਾਕ ਦੇਸਿੰਘੂ ਨੇ ਤਿੰਨ ਸੋਨ ਤਗ਼ਮੇ ਜਿੱਤੇOn PunjabJanuary 30, 2025 by On PunjabJanuary 30, 20250326 ਹਲਦਵਾਨੀ:ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੀ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਤੈਰਾਕ ਧੀਨਿਧੀ ਦੇਸਿੰਘੂ ਨੇ ਅੱਜ ਇੱਥੇ ਕੌਮੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ ਕੋਰੀਆ: ਕਿਮ ਵੱਲੋਂ ਪਰਮਾਣੂ ਸਮਰੱਥਾ ਮਜ਼ਬੂਤ ਕਰਨ ਦਾ ਸੱਦਾOn PunjabJanuary 30, 2025 by On PunjabJanuary 30, 20250272 ਸਿਓਲ-ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਪਰਮਾਣੂ ਸਮੱਗਰੀ ਬਣਾਉਣ ਵਾਲੇ ਪਲਾਂਟ ਦਾ ਨਿਰੀਖਣ ਕਰਕੇ ਦੇਸ਼ ਦੀ ਪਰਮਾਣੂ ਸਮਰੱਥਾ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ’ਚ ਲਿਬਰਲ ਪਾਰਟੀ ਆਗੂ ਦੀ ਚੋਣ ਲਈ ਰੂਬੀ ਢੱਲਾ ਦੀ ਮੁੰਹਿਮ ਜ਼ੋਰ ਫੜਨ ਲੱਗੀOn PunjabJanuary 30, 2025 by On PunjabJanuary 30, 20250246 ਵੈਨਕੂਵਰ-ਜਸਟਿਨ ਟਰੂਡੋ (Justin Trudeau) ਵਲੋਂ 6 ਜਨਵਰੀ ਨੂੰ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਵਜੋਂ ਮੁਸਤਫ਼ੀ ਹੋਣ ਦੇ ਐਲਾਨ ਤੋਂ ਬਾਅਦ 9 ਮਾਰਚ ਨੂੰ ਪਾਰਟੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਸਕ ਦਾ ਸਪੇਸਐਕਸ ਸੁਨੀਤਾ ਵਿਲੀਅਮਜ਼ ਤੇ ਬੈਰੀ ਨੂੰ ਲਿਆਏਗਾ ਵਾਪਸOn PunjabJanuary 30, 2025 by On PunjabJanuary 30, 20250222 ਵਾਸ਼ਿੰਗਟਨ ਡੀਸੀ-ਐਲਨ ਮਸਕ ਨੇ ‘ਐਕਸ’ ਪੋਸਟ ਵਿੱਚ ਕਿਹਾ ਹੈ, ‘‘ਰਾਸ਼ਟਰਪਤੀ ਨੇ ਸਪੇਸਐਕਸ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ(ਆਈਐੱਸਐੱਸ) ’ਤੇ ਫਸੇ ਦੋ ਪੁਲਾੜ ਯਾਤਰੀਆਂ ਨੂੰ ਜਿੰਨੀ ਜਲਦੀ ਸੰਭਵ...