ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਣਤੰਤਰ ਦਿਵਸ ਪਰੇਡ: ਉੱਤਰ ਪ੍ਰਦੇਸ਼ ਦੀ ਝਾਕੀ ਪਹਿਲੇ ਸਥਾਨ ’ਤੇOn PunjabJanuary 30, 2025 by On PunjabJanuary 30, 20250280 ਨਵੀਂ ਦਿੱਲੀ-ਮਹਾਕੁੰਭ ਦੇ ਜਸ਼ਨ ਨੂੰ ਦਰਸਾਉਂਦੀ ਇਸ ਸਾਲ ਦੀ ਗਣਤੰਤਰ ਦਿਵਸ ਪਰੇਡ ਵਿੱਚ ਉੱਤਰ ਪ੍ਰਦੇਸ਼ ਦੀ ਝਾਕੀ ਨੇ ਪਹਿਲਾ ਇਨਾਮ ਜਿੱਤਿਆ, ਜਦਕਿ ਜੰਮੂ-ਕਸ਼ਮੀਰ ਰਾਈਫਲਜ਼ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਪੁਲੀਸ ਨੇ ਪੰਜਾਬ ਸਰਕਾਰ ਲੇਬਲ ਵਾਲੀ ਗੱਡੀ ਨੂੰ ਨਗਦੀ, ਸ਼ਰਾਬ ਸਮੇਤ ਕੀਤਾ ਜ਼ਬਤ, ਇਸ ਰਿਪੋਰਟ ਰਾਹੀਂ ਜਾਣੋ ਪੂਰਾ ਮਾਮਲਾOn PunjabJanuary 30, 2025 by On PunjabJanuary 30, 20250302 ਨਵੀਂ ਦਿੱਲੀ-ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਲੇਬਲ ਵਾਲੇ ਇੱਕ ਵਾਹਨ ਨੂੰ ਨਕਦੀ, ਸ਼ਰਾਬ ਅਤੇ ਆਮ ਆਦਮੀ ਪਾਰਟੀ (ਆਪ)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬੋਮਨ ਇਰਾਨੀ ਤੇ ਜ਼ੇਨੋਬੀਆ ਨੇ ਵਿਆਹ ਦੀ 40ਵੀਂ ਵਰ੍ਹੇਗੰਢ ਮਨਾਈOn PunjabJanuary 30, 2025 by On PunjabJanuary 30, 20250275 ਮੁੰਬਈ: ਬੋਮਨ ਇਰਾਨੀ ਅਤੇ ਉਸ ਦੀ ਪਤਨੀ ਜ਼ੇਨੋਬੀਆ ਵਿਆਹ ਦੇ 40 ਸਾਲ ਮੁਕੰਮਲ ਹੋਣ ਦਾ ਜਸ਼ਨ ਮਨਾ ਰਹੇ ਹਨ ਅਤੇ ‘3 ਇਡੀਅਟਸ’ ਅਦਾਕਾਰ ਨੇ ਇਸ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਮੁੜ ਯਮੁਨਾ ਵਿਚ ਜ਼ਹਿਰ ਦੇ ਦੋਸ਼ਾਂ ਬਾਰੇ ਤੱਥ ਪੇਸ਼ ਕਰਨ ਲਈ ਕਿਹਾOn PunjabJanuary 30, 2025 by On PunjabJanuary 30, 20250309 ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਵੀਰਵਾਰ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਯਮੁਨਾ ਨਦੀ ’ਚ ਵਧੇ ਹੋਏ ਅਮੋਨੀਆ ਦੇ ਮੁੱਦੇ ਨੂੰ ਉਨ੍ਹਾਂ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਹਾਕੁੰਭ ਵਿਚ ਮਚੀ ਭਗਦੜ ਸਬੰਧੀ ਜਾਂਚ ਦੇ ਹੁਕਮOn PunjabJanuary 30, 2025 by On PunjabJanuary 30, 20250240 ਪ੍ਰਯਾਗਰਾਜ: ਉੱਚ ਅਧਿਕਾਰੀਆਂ ਨੇ ਮਹਾਕੁੰਭ ਮੇਲਾ ਵਿੱਚ ਭਗਦੜ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਲੱਖਾਂ ਲੋਕ “ਪਵਿੱਤਰ ਇਸ਼ਨਾਨ” ਲਈ ਸੰਗਮ ਘਾਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ’ਚ ਵਿਸ਼ਵ ਪੁਸਤਕ ਮੇਲਾ 1 ਤੋਂ 9 ਫਰਵਰੀ ਤੱਕ ਭਰੇਗਾOn PunjabJanuary 30, 2025 by On PunjabJanuary 30, 20250269 ਨਵੀਂ ਦਿੱਲੀ: ਨੈਸ਼ਨਲ ਬੁੱਕ ਟਰੱਸਟ (National Book Trust) ਵੱਲੋਂ ਇਸ ਵਾਰ ਦਾ ਵਿਸ਼ਵ ਪੁਸਤਕ ਮੇਲਾ 1 ਤੋਂ 9 ਫਰਵਰੀ ਤੱਕ ਪ੍ਰਗਤੀ ਮੈਦਾਨ ਵਿੱਚ ਭਾਰਤ ਮੰਡਪਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ‘‘ਰਾਜੀਵ ਕੁਮਾਰ ਨੂੰ ਰਿਟਾਇਰਮੈਂਟ ਤੋਂ ਬਾਅਦ ਨੌਕਰੀ ਚਾਹੀਦੀ ਹੈ’’: ਅਰਵਿੰਦ ਕੇਜਰੀਵਾਲOn PunjabJanuary 30, 2025 by On PunjabJanuary 30, 20250253 ਨਵੀਂ ਦਿੱਲੀ-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੋਣ ਕਮਿਸ਼ਨ ’ਤੇ ਤਿੱਖਾ ਹਮਲਾ ਕੀਤਾ ਜਦੋਂ ਚੋਣ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਈਟੀ ਸ਼ੇਅਰਾਂ ਦੀ ਖਰੀਦਦਾਰੀ ਅਤੇ ਮਜ਼ਬੂਤ ਰੁਝਾਨ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ, ਨਿਫ਼ਟੀ ਵਧੇOn PunjabJanuary 29, 2025 by On PunjabJanuary 29, 20250294 ਮੁੰਬਈ-ਕੋਮਾਂਤਰੀ ਪੱਧਰ ’ਤੇ ਤੇਜ਼ੀ ਅਤੇ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ਦੇ ਬੈਂਚਮਾਰਕ ਸੂਚਕਾਂ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅੱਗੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੁਮਰਾਹ ਨੂੰ ਸਾਲ ਦਾ ਸਰਵੋਤਮ ਕ੍ਰਿਕਟਰ ਐਲਾਨਿਆOn PunjabJanuary 29, 2025 by On PunjabJanuary 29, 20250272 ਦੁਬਈ:ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸਾਲ ਦੇ ਸਰਵੋਤਮ ਪੁਰਸ਼ ਕ੍ਰਿਕਟਰ ਲਈ ਸਰ ਗਾਰਫੀਲਡ ਸੋਬਰਸ ਪੁਰਸਕਾਰ ਲਈ ਚੁਣਿਆ ਗਿਆ ਹੈ। ਉਸ ਨੇ ਸਾਲ 2024 ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੱਧ-ਪੂਰਬ ਨੂੰ ਦੁਨੀਆ ਲਈ ਅਹਿਮ ਮਾਰਗ ਵਜੋਂ ਦੇਖਦਾ ਹੈ ਭਾਰਤ: ਜੈਸ਼ੰਕਰOn PunjabJanuary 29, 2025 by On PunjabJanuary 29, 20250272 ਅਬੂਧਾਬੀ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਿਛਲੇ ਦਹਾਕੇ ’ਚ ਮਜ਼ਬੂਤ ਵਪਾਰ, ਸੰਪਰਕ ਤੇ ਭਾਰਤ ਅਤੇ ਮੱਧ ਪੂਰਬ ਦੇ ਲੋਕਾਂ ਵਿਚਾਲੇ ਆਪਸੀ ਸਹਿਯੋਗ ਤੋਂ ਪ੍ਰੇਰਿਤ ਭਾਰਤ-ਮੱਧ ਪੂੁਰਬ...