ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਿਤਾਭ ਬੱਚਨ ਵੱਲੋਂ ਐਕਸ ’ਤੇ ‘ਆਪ੍ਰੇਸ਼ਨ ਸਿੰਦੂਰ’ ਦੀ ਸ਼ਲਾਘਾ, ਕਿਹਾ ਪਹਿਲਗਾਮ ਹਮਲੇ ਨੂੰ ਨਹੀਂ ਭੁੱਲ ਸਕਦੇOn PunjabMay 11, 2025 by On PunjabMay 11, 20250465 ਨਵੀਂ ਦਿੱਲੀ- ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਐਤਵਾਰ ਸਵੇਰੇ ‘ਆਪ੍ਰੇਸ਼ਨ ਸਿੰਦੂਰ’ ਬਾਰੇ ਇਕ ਲੰਮੀ ਚੌੜੀ ਪੋਸਟ ਨਾਲ ਸੋਸ਼ਲ ਮੀਡੀਆ ਵਿਚ ਵਾਪਸੀ ਕੀਤੀ ਹੈ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ਵੱਲੋਂ ਸਹਿਮਤੀ ਤੋਂ ਕੁਝ ਘੰਟੇ ਬਾਅਦ ਹੀ ਗੋਲੀਬੰਦੀ ਦੀ ਉਲੰਘਣਾOn PunjabMay 11, 2025 by On PunjabMay 11, 20250409 ਨਵੀਂ ਦਿੱਲੀ- ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਸ਼ਾਮ ਗੋਲੀਬਾਰੀ ਤੇ ਜੰਗੀ ਕਾਰਵਾਈ ਰੋਕਣ ’ਤੇ ਸਹਿਮਤੀ ਤੋਂ ਕੁਝ ਘੰਟਿਆਂ ਬਾਅਦ ਹੀ ਦੇਰ ਰਾਤ ਪਾਕਿਸਤਾਨ ਨੇ ਇਸ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਦੇ ਵਿਦੇਸ਼ ਮੰਤਰੀ ਵੱਲੋਂ ਅਜੀਤ ਡੋਵਾਲ ਨਾਲ ਗੱਲਬਾਤOn PunjabMay 11, 2025 by On PunjabMay 11, 20250311 ਪੇਈਚਿੰਗ- ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਨਾਲ ਗੱਲਬਾਤ ਕੀਤੀ ਤੇ ਉਮੀਦ ਜਤਾਈ ਕਿ ਭਾਰਤ ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਤੇ ਪਾਕਿਸਤਾਨ ਨਾਲ ਮਿਲ ਕੇ ਕੰਮ ਕਰਾਂਗੇ: ਟਰੰਪOn PunjabMay 11, 2025 by On PunjabMay 11, 20250397 ਨਿਊ ਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ‘ਜੰਗਬੰਦੀ’ ਉੱਤੇ ਪਹੁੰਚਣ ਲਈ ਭਾਰਤ ਅਤੇ ਪਾਕਿਸਤਾਨ ਦੀ ‘ਮਜ਼ਬੂਤ ਅਤੇ ਅਟੱਲ’ ਲੀਡਰਸ਼ਿਪ ਦੀ ਤਾਰੀਫ਼ ਕੀਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜੋਆਣਾ ਮਸਲੇ ‘ਤੇ ਧਾਮੀ ਦੀ ਅਗਵਾਈ ਹੇਠਾਂ ਵਿਦਵਾਨਾਂ ਤੇ ਆਗੂਆਂ ਦੀ ਮੀਟਿੰਗOn PunjabMay 10, 2025 by On PunjabMay 10, 20250338 ਪਟਿਆਲਾ- ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕਈ ਸਾਲਾਂ ਤੋਂ ਕੇਂਦਰ ਕੋਲ ਬਕਾਇਆ ਪਈ ਰਹਿਮ ਦੀ ਪਟੀਸ਼ਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਪਾਕਿ ਤਣਾਅ ਕਾਰਨ ਆਈਪੀਐੱਲ ਹਫ਼ਤੇ ਲਈ ਮੁਲਤਵੀOn PunjabMay 10, 2025 by On PunjabMay 10, 20250478 ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਨੂੰ ਅੱਜ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਲੰਕਾ ਹੈਲੀਕਾਪਟਰ ਹਾਦਸੇ ਵਿੱਚ ਛੇ ਫੌਜੀ ਜਵਾਨਾਂ ਦੀ ਮੌਤOn PunjabMay 10, 2025 by On PunjabMay 10, 20250373 ਕੋਲੰਬੋ- ਸ੍ਰੀਲੰਕਾ ਵਿੱਚ ਸ਼ੁੱਕਰਵਾਰ ਨੂੰ ਇੱਕ ਫੌਜੀ ਹੈਲੀਕਾਪਟਰ ਇੱਕ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਹਥਿਆਰਬੰਦ ਫ਼ੌਜ ਦੇ 6 ਜਵਾਨ ਮਾਰੇ ਗਏ ਹਨ। ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਦੀ ਡੱਲ ਝੀਲ ’ਚ ਮਿਜ਼ਾਈਲ ਵਰਗੀ ਚੀਜ਼ ਡਿੱਗੀOn PunjabMay 10, 2025 by On PunjabMay 10, 20250357 ਸ੍ਰੀਨਗਰ- ਸੈਲਾਨੀਆਂ ਲਈ ਖਿੱਚ ਦਾ ਕੇਂਦਰ ਸ੍ਰੀਨਗਰ ਦੀ ਡਲ ਝੀਲ ਵਿਚ ਸ਼ਨਿੱਚਰਵਾਰ ਸਵੇਰੇ ਜ਼ੋਰਦਾਰ ਧਮਾਕੇ ਮਗਰੋਂ ਮਿਜ਼ਾਈਲ ਵਰਗੀ ਕੋਈ ਵਸਤੂ ਡਿੱਗੀ ਹੈ। ਅਧਿਕਾਰੀਆਂ ਨੇ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰOn PunjabMay 10, 2025 by On PunjabMay 10, 20250349 ਨਵੀਂ ਦਿੱਲੀ- ਉਚ ਸਰਕਾਰੀ ਸੂਰਤਾਂ ਨੇ ਕਿਹਾ ਹੈ ਕਿ ਭਾਰਤ ਵਿਚ ਭਵਿੱਖ ’ਚ ਹੋਣ ਵਾਲੇ ਅਤਿਵਾਦੀ ਕਾਰੇ/ਹਮਲੇ ਨੂੰ ਦੇਸ਼ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈOn PunjabMay 10, 2025 by On PunjabMay 10, 20250306 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਵਾਰ ਨੂੰ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਲਈ...