ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਿੰਧੂ ਉਦੈਪੁਰ ’ਚ ਵੈਂਕਟ ਦੱਤਾ ਸਾਈ ਨਾਲ ਵਿਆਹ ਦੇ ਬੰਧਨ ’ਚ ਬੱਝੀOn PunjabDecember 24, 2024 by On PunjabDecember 24, 20240322 ਉਦੈਪੁਰ-ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਉਦਯੋਗਪਤੀ ਵੈਂਕਟ ਦੱਤਾ ਸਾਈ ਨਾਲ ਇੱਥੇ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸਾਈ ਪੋਜ਼ੀਡੈਕਸ਼ ਟੈਕਨਾਲੋਜੀਜ਼ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਮਹਿਲਾ ਕ੍ਰਿਕਟ: ਭਾਰਤ ਅਤੇ ਵਿੰਡੀਜ਼ ਵਿੱਚ ਦੂਜਾ ਇੱਕ ਰੋਜ਼ਾ ਮੁਕਾਬਲਾ ਅੱਜOn PunjabDecember 24, 2024 by On PunjabDecember 24, 20240253 ਵਡੋਦਰਾ-ਦੌੜਾਂ ਦੇ ਲਿਹਾਜ਼ ਨਾਲ ਆਪਣੀ ਸਭ ਤੋਂ ਵੱਡੀ ਜਿੱਤ ’ਚੋਂ ਇੱਕ ਦਰਜ ਕਰਨ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਮੰਗਲਵਾਰ ਨੂੰ ਇੱਥੇ ਵੈਸਟਇੰਡੀਜ਼ ਖ਼ਿਲਾਫ਼ ਦੂਜੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਗਲਾਦੇਸ਼ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੰਗੀOn PunjabDecember 24, 2024 by On PunjabDecember 24, 20240292 ਢਾਕਾ-ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਅੱਜ ਕਿਹਾ ਕਿ ਉਸ ਨੇ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਢਾਕਾ ਵਾਪਸ ਭੇਜਣ ਲਈ ਭਾਰਤ ਨੂੰ ਕੂਟਨੀਤਕ ਨੋਟ ਭੇਜਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਦੇਹਾਂਤOn PunjabDecember 24, 2024 by On PunjabDecember 24, 20240220 ਮੁੰਬਈ-ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਬੈਨੇਗਲ ਦੀ ਧੀ ਪੀਆ ਨੇ ਇਹ ਜਾਣਕਾਰੀ ਦਿੱਤੀ। ਬੈਨੇਗਲ ਨੂੰ 1970...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ਸਮੇਂ ਕਲਾਸਾਂ ਛੱਡ ਕੇ ਭੱਜ ਜਾਂਦੇ ਸਨ ਅਮਿਤਾਭ ਬੱਚਨOn PunjabDecember 24, 2024 by On PunjabDecember 24, 20240219 ਮੁੰਬਈ: ਬੌਲੀਵੁੱਡ ਦੇ ਮੈਗਾਸਟਾਰ ਫਿਲਮ ਦੀ ਸ਼ੂਟਿੰਗ ਦੌਰਾਨ ਸਮੇਂ ਦੇ ਬੜੇ ਪਾਬੰਦ ਹਨ। ਉਹ ਫਿਲਮ ਦੇ ਕਿਸੇ ਵੀ ਸੀਨ ਦੀ ਰਿਹਰਸਲ ਵੀ ਲਗਨ ਨਾਲ ਕਰਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆOn PunjabDecember 24, 2024 by On PunjabDecember 24, 20240336 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਸਕੂਲਾਂ ‘ਚ ਬੰਬ ਦੀ ਧਮਕੀ ਦੇਣ ਵਾਲੇ ਨਿਕਲੇ ਸਕੂਲ ਦੇ ਹੀ ਵਿਦਿਆਰਥੀ, ਪੇਪਰ ਮੁਲਤਵੀ ਕਰਵਾਉਣ ਲਈ ਦਿੱਤੀ ਸੀ ਧਮਕੀOn PunjabDecember 23, 2024 by On PunjabDecember 23, 20240318 ਦਿੱਲੀ ਦੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ :ਦਿੱਲੀ ਦੇ ਤਿੰਨ ਸਕੂਲਾਂ ਵਿਚ ਬੰਬ ਧਮਾਕੇ ਦੀ ਧਮਕੀ ਉੱਥੇ ਪੜ੍ਹਦੇ ਦੋ ਵਿਦਿਆਰਥੀਆਂ ਨੇ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਵੱਲੋਂ ‘ਆਪ’ ਦੇ ਹੱਕ ’ਚ ਫ਼ਤਵਾ: ਕੋਹਲੀOn PunjabDecember 23, 2024 by On PunjabDecember 23, 20240243 ਪਟਿਆਲਾ-ਨਗਰ ਨਿਗਮ ਪਟਿਆਲਾ ਲਈ ਨਵੇਂ ਚੁਣੇ ਗਏ ‘ਆਪ’ ਦੇ ਕੌਂਸਲਰਾਂ ਵਿਚੋਂ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਨਾਲ ਸਬੰਧਤ ਕੌਂਸਲਰਾਂ ਨੇ ਅੱਜ ਇਥੇ ਪਟਿਆਲਾ ਸ਼ਹਿਰੀ ਹਲਕੇ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ਵਿੱਚ ਵੱਡੀ ਲੀਡ ਨਾਲ ਜਿੱਤੇ ਹਰਪਾਲ ਜਨੇਜਾOn PunjabDecember 23, 2024 by On PunjabDecember 23, 20240208 ਪਟਿਆਲਾ-ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਵਿੱਚ ‘ਆਪ’ ਦੇ ਹਰਪਾਲ ਜਨੇਜਾ ਇਥੋਂ ਦੇ ਸਾਰੇ ਜੇਤੂ ਰਹੇ ਉਮੀਦਵਾਰਾਂ ਵਿਚੋਂ ਸਭ ਨਾਲੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤੇ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਸਮਾਪਤOn PunjabDecember 23, 2024 by On PunjabDecember 23, 20240339 ਚਮਕੌਰ ਸਾਹਿਬ-ਇੱਥੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ...