ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੱਜ ਦੇ ਘਰੋਂ ਦਿਨ ਦਿਹਾੜੇ ਸਿਲੰਡਰ ਚੁੱਕ ਕੇ ਫ਼ਰਾਰ ਹੋਇਆ ਚੋਰ, ਚਾਹ ਬਣਾਉਣ ਵੇਲੇ ਲੱਗਿਆ ਪਤਾOn PunjabAugust 11, 2026 by On PunjabAugust 11, 2026085 ਲੁਧਿਆਣਾ- ਲੁਧਿਆਣਾ ਵਿੱਚ ਚੋਰ ਅਤੇ ਲੁਟੇਰੇ ਐਨੇ ਬੇਖੌਫ਼ ਹੋ ਗਏ ਹਨ ਕਿ ਹੁਣ ਵੀਆਈਪੀ ਇਲਾਕੇ ਵੀ ਸੁਰੱਖਿਅਤ ਨਹੀਂ ਹਨ। ਚੋਰਾਂ ਨੇ ਹੁਣ ਇੱਕ ਜੱਜ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਾਇਰਲ ਵੀਡੀਓ ‘ਤੇ ਪੰਜਾਬ ਪੁਲੀਸ ਦਾ ਪਲਟਵਾਰ: MP ਹਰਭਜਨ ਸਿੰਘ ਦੇ ਦਾਅਵੇ ਦਾ ਕੀਤਾ ਖੰਡਨ; ਕਿਹਾ- “ਪੰਜਾਬੀ ਆਡੀਓ ਹੋਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ”On PunjabAugust 11, 2026 by On PunjabAugust 11, 2026085 ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ: ਵਿਧਾਨ ਸਭਾ ਦੇ ਸਪੀਕਰ ‘ਤੇ ਭੱਦੀ ਭਾਸ਼ਾ ਵਰਤਣ ਦੇ ਦੋਸ਼, ਪੰਥਕ ਕਾਰਵਾਈ ਦੀ ਉੱਠੀ ਮੰਗOn PunjabAugust 11, 2026 by On PunjabAugust 11, 2026091 ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ, ਜਿਸ ਵਿੱਚ ਉਨ੍ਹਾਂ ‘ਤੇ ਜਨਤਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਇਕਾਂ ਨਾਲ ਅਹਿਮ ਮੀਟਿੰਗ, ਸਿਆਸੀ ਗਲਿਆਰਿਆਂ ‘ਚ ਚਰਚਾਵਾਂ ਦਾ ਬਾਜ਼ਾਰ ਗਰਮOn PunjabAugust 11, 2026 by On PunjabAugust 11, 2026066 ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਉਸ ਵੇਲੇ ਹਲਚਲ ਹੋਰ ਵਧ ਗਈ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਧਾਇਕਾਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀ.ਕੇ.ਯੂ. (ਮਾਨ) ਵੱਲੋਂ ਮੁੱਖ ਮੰਤਰੀ ਨੂੰ ਈ-20 ਸਬੰਧੀ ਮਤੇ ’ਤੇ ਮੁੜ ਵਿਚਾਰ ਕਰਨ ਦੀ ਅਪੀਲOn PunjabAugust 11, 2026 by On PunjabAugust 11, 2026084 ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ, ਬੀ.ਕੇ.ਯੂ (ਮਾਨ) ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧOn PunjabAugust 11, 2026 by On PunjabAugust 11, 2026070 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ‘ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਦਾ ਵੱਡਾ ਫੈਸਲਾ: ਅੰਮ੍ਰਿਤਪਾਲ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਦੋਸ਼ ਤੈਅOn PunjabAugust 10, 2026 by On PunjabAugust 10, 2026086 ਬਠਿੰਡਾ- ਇੱਕ ਅਹਿਮ ਕਾਨੂੰਨੀ ਕਾਰਵਾਈ ਦੇ ਤਹਿਤ ਅਦਾਲਤ ਨੇ ਅੰਮ੍ਰਿਤਪਾਲ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਦਰਜ ਮਾਮਲੇ ਵਿੱਚ ਦੋਸ਼ ਤੈਅ (Charges Framed) ਕਰ ਦਿੱਤੇ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics120 ਦੀ ਰਾਈਡ, 140 ਦਾ ਬਿੱਲ! ਆਨਲਾਈਨ ਕੈਬ ‘ਚ ਵਾਧੂ ਵਸੂਲੀ ਦਾ ਖ਼ੁਲਾਸਾOn PunjabAugust 10, 2026 by On PunjabAugust 10, 2026084 ਚੰਡੀਗੜ੍ਹ: ਜੇਕਰ ਤੁਸੀਂ ਵੀ ਰੋਜ਼ਾਨਾ ਆਨਲਾਈਨ ਕੈਬ ਜਾਂ ਆਟੋ ਬੁੱਕ ਕਰਕੇ ਸਫ਼ਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜਰੂਰੀ ਹੈ। ਅੱਜ-ਕੱਲ੍ਹ ਆਨਲਾਈਨ ਰਾਈਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੇ ਦੀ ਓਵਰਡੋਜ਼ ਨਾਲ 29 ਸਾਲਾ ਨੌਜਵਾਨ ਦੀ ਸ਼ੱਕੀ ਮੌਤ, ਪਰਿਵਾਰ ‘ਚ ਚੀਕ-ਚਿਹਾੜਾOn PunjabAugust 10, 2026 by On PunjabAugust 10, 2026087 ਨਾਭਾ- ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਦਾ ਸਿਲਸਿਲਾ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਨਸ਼ੇ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਦੀ ਕਾਰਵਾਈ: ਵਿਦਿਆਰਥੀ ਰੋਸ ਪ੍ਰਦਰਸ਼ਨ ‘ਤੇ ਜਵਾਬ ਦੇਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਰਿਜਿਜੂ ਦੀ ਵਿਰੋਧੀਆਂ ਨੂੰ ਸ਼ਾਂਤੀ ਦੀ ਅਪੀਲOn PunjabAugust 10, 2026August 10, 2026 by On PunjabAugust 10, 2026August 10, 2026083 ਨਵੀਂ ਦਿੱਲੀ: ਸੰਸਦ ਦੇ ਚੱਲ ਰਹੇ ਇਜਲਾਸ ਦੌਰਾਨ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।...