ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਿਸਾਨ ਅੰਦੋਲਨ ਲਈ ਇਕੱਠ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਪਾਈ ਵੀਡੀਓ, ਮਾਮਲਾ ਦਰਜOn PunjabDecember 7, 2024 by On PunjabDecember 7, 20240319 ਨੋਇਡਾ-ਇੱਥੋਂ ਦੀ ਪੁਲੀਸ ਨੇ ਗੌਤਮਬੁੱਧ ਨਗਰ ਜ਼ਿਲ੍ਹੇ ਵਿਚ ਮਨਾਹੀ ਦੇ ਬਾਵਜੂਦ ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਦੇਸ਼ ਮੰਤਰਾਲੇ ਵੱਲੋਂ ਨਾਗਰਿਕਾਂ ਨੂੰ ਸੀਰੀਆ ਦੀ ਯਾਤਰਾ ਤੋਂ ਬਚਣ ਦੀ ਸਲਾਹOn PunjabDecember 7, 2024 by On PunjabDecember 7, 20240229 ਨਵੀਂ ਦਿੱਲੀ-ਭਾਰਤ ਨੇ ਸੀਰੀਆ ਵਿੱਚ ਚੱਲ ਰਹੀ ਹਿੰਸਾ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਸੀਰੀਆ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵੇਰ ਦੀ ਸੈਰ ਤੋਂ ਪਰਤ ਰਹੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆOn PunjabDecember 7, 2024 by On PunjabDecember 7, 20240385 ਨਵੀਂ ਦਿੱਲੀ-ਪੂਰਬੀ ਦਿੱਲੀ ਦੇ ਸ਼ਾਹਦਰਾ ਵਿੱਚ ਸ਼ਨੀਵਾਰ ਨੂੰ ਸਵੇਰ ਦੀ ਸੈਰ ਦੌਰਾਨ ਇੱਕ ਕਾਰੋਬਾਰੀ ਦੀ ਉਸ ਦੇ ਘਰ ਦੇ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਉੱਤਰਾਧਿਕਾਰੀ ਬਾਰੇ ਪਾਰਟੀ ਫੈਸਲਾ ਕਰੇਗੀ, ਮੈਂ ਨਹੀਂ: ਮਮਤਾOn PunjabDecember 7, 2024 by On PunjabDecember 7, 20240271 ਕੋਲਕਾਤਾ– ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਨੌਜਵਾਨ ਤੁਰਕਾਂ ਵਿਚਾਲੇ ਚੱਲ ਰਹੀ ਅੰਦਰੂਨੀ ਹਲਚਲ ਦੇ ਵਿਚਕਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਮਮਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁਰਮੂ, ਮੋਦੀ ਤੇ ਖੜਗੇ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀOn PunjabDecember 7, 2024 by On PunjabDecember 7, 20240253 ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾOn PunjabDecember 7, 2024 by On PunjabDecember 7, 20240280 ਬਟਾਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਦਿੱਲੀ ਚੱਲੋ ਮਾਰਚ ਮੁਲਤਵੀOn PunjabDecember 6, 2024 by On PunjabDecember 6, 20240233 ਪਟਿਆਲਾ– ਇੱਥੋਂ ਕਿਸਾਨਾਂ ਨੇ ਅੱਜ ਦੁਪਹਿਰ ਇਕ ਵਜੇ ਦਿੱਲੀ ਚੱਲੋ ਮਾਰਚ ਸ਼ੁਰੂ ਕੀਤਾ ਪਰ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਬਾਅਦ ਕਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸਜ਼ਾ ਮੁਅੱਤਲ ਕਰਨ ਦੀ ਮੰਗOn PunjabDecember 6, 2024 by On PunjabDecember 6, 20240322 ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਬਲਵਾਨ ਖੋਖਰ ਦੀ ਪਟੀਸ਼ਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਡਾਨੀ ਮਾਮਲੇ ਵਿਚ ਵਿਰੋਧ ਜਾਰੀ; ਵਿਰੋਧੀ ਧਿਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀOn PunjabDecember 6, 2024 by On PunjabDecember 6, 20240274 ਨਵੀਂ ਦਿੱਲੀ- ਲੋਕ ਸਭਾ ਦੀ ਕਾਰਵਾਈ ਅੱਜ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜ ਸਭਾ ਦੇ ਚੇਅਰਮੈਨ ਨੇ ਕਾਂਗਰਸ ਦੇ ਸੰਸਦ ਮੈਂਬਰ ਦਾ ਨਾਂ ਲਿਆOn PunjabDecember 6, 2024 by On PunjabDecember 6, 20240219 ਨਵੀਂ ਦਿੱਲੀ : ਰਾਜ ਸਭਾ ਵਿਚ ਮਨੂੰ ਸਿੰਘਵੀ ਦੀ ਸੀਟ ਤੋਂ ਨਗ਼ਦੀ ਮਿਲਣ ਦਾ ਮਾਮਲਾ ਸਾਹਮਣੇ ਆਉਣ ’ਤੇ ਭਾਜਪਾ ਤੇ ਕਾਂਗਰਸ ਦੇ ਸੰਸਦ ਮੈਂਬਰਾਂ ਦਰਮਿਆਨ...