ਧਨਤੇਰਸ ਦੇ ਦਿਨ ਊਧਮਪੁਰ ‘ਚ ਦਰਦਨਾਕ ਹਾਦਸਾ, ਮੈਡੀਕਲ ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ; 30 ਲੋਕ ਜ਼ਖਮੀ ਜਾਣਕਾਰੀ ਮੁਤਾਬਕ ਜ਼ਖਮੀਆਂ ‘ਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਭੇਜਿਆ ਜਾ ਰਿਹਾ ਹੈ। ਊਧਮਪੁਰ ਦੀ ਡਿਪਟੀ ਕਮਿਸ਼ਨਰ ਸਲੋਨੀ ਰਾਏ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।
ਪੀਟੀਆਈ, ਜੰਮੂ : ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਮਿੰਨੀ ਬੱਸ ਖਾਈ ਵਿੱਚ ਡਿੱਗ ਗਈ, ਜਿਸ ਕਾਰਨ 30 ਲੋਕ ਜ਼ਖਮੀ...

