ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨ ਵੱਲੋਂ ਚਾਕੂ ਨਾਲ ਕੀਤੇ ਹਮਲੇ ’ਚ ਨਾਬਾਲਗ ਦੀ ਮੌਤ, ਪੰਜ ਹੋਰ ਜ਼ਖ਼ਮੀOn PunjabFebruary 17, 2025 by On PunjabFebruary 17, 20250421 ਵੀਏਨਾ-23 ਸਾਲਾ ਇਕ ਨੌਜਵਾਨ ਨੇ ਬੀਤੇ ਦਿਨ ਦੱਖਣੀ ਆਸਟਰੀਆ ਵਿੱਚ ਛੇ ਰਾਹਗੀਰਾਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲੀਸ ਦਾ ਕਹਿਣਾ ਹੈ ਕਿ ਇਹ ਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀOn PunjabFebruary 17, 2025 by On PunjabFebruary 17, 20250374 ਨਵੀਂ ਦਿੱਲੀ-ਰਾਸ਼ਟਰਪਤੀ ਭਵਨ ਵਿੱਚ ਹੁਣ ਬਦਲਵੇਂ ਢੰਗ ਨਾਲ ਚੇਂਜ ਆਫ ਗਾਰਡ ਸੈਰੇਮਨੀ ਹੋਵੇਗੀ, ਜਿਸ ਦੌਰਾਨ ਰਾਸ਼ਟਰਪਤੀ ਮਹਿਲ ਦੀ ਪਿੱਠਭੂਮੀ ਵਿੱਚ ਵਿਜ਼ੂਅਲ ਅਤੇ ਸੰਗੀਤਕ ਪੇਸ਼ਕਾਰੀ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦOn PunjabFebruary 17, 2025 by On PunjabFebruary 17, 20250442 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਸਾਲ 2030 ਤੋਂ ਪਹਿਲਾਂ ਕੱਪੜਾ ਸੈਕਟਰ ’ਚ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਦਾ ਟੀਚਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਦੜ ਮਗਰੋਂ ਪਲੈਟਫਾਰਮ ਟਿਕਟਾਂ ਦੀ ਵਿਕਰੀ ’ਤੇ ਪਾਬੰਦੀOn PunjabFebruary 17, 2025 by On PunjabFebruary 17, 20250474 ਨਵੀਂ ਦਿੱਲੀ-ਭਾਰਤੀ ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਇੱਕ ਹਫ਼ਤੇ ਲਈ ਸ਼ਾਮ ਚਾਰ ਵਜੇ ਤੋਂ ਰਾਤ ਗਿਆਰਾਂ ਵਜੇ ਤੱਕ ਪਲੈਟਫਾਰਮ ਟਿਕਟਾਂ ਦੀ ਵਿਕਰੀ ਬੰਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸOn PunjabFebruary 17, 2025 by On PunjabFebruary 17, 20250467 ਕੈਥਲ-ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਾਤ ਵਿੱਚ ‘ਫਾਇਰਿੰਗ’ ਦੌਰਾਨ ਬੱਚੇ ਦੀ ਮੌਤOn PunjabFebruary 17, 2025 by On PunjabFebruary 17, 20250420 ਨੋਇਡਾ: ਗੌਤਮਬੁੱਧ ਨਗਰ ਦੇ ਸੈਕਟਰ 49 ਥਾਣੇ ਖੇਤਰ ਦੇ ਅਗਾਹਪੁਰ ਪਿੰਡ ਵਿੱਚ ਐਤਵਾਰ ਰਾਤ ਨੂੰ ਇੱਕ ਬਾਰਾਤ ਵਿੱਚ ਕੀਤੀ ਗਈ ‘ਫਾਇਰਿੰਗ’ ਵਿੱਚ ਢਾਈ ਸਾਲ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਹਿਮਦਾਬਾਦ ਹਵਾਈ ਅੱਡੇ ’ਤੇ ਪੁੱਜੇ 33 ਗੁਜਰਾਤੀOn PunjabFebruary 17, 2025 by On PunjabFebruary 17, 20250345 ਅਹਿਮਦਾਬਾਦ-ਅਮਰੀਕਾ ਤੋਂ ਗੈਰ-ਕਾਨੂੰਨੀ ਠਹਿਰਨ ਦੇ ਦੋਸ਼ ਹੇਠ ਦੇਸ਼ ਨਿਕਾਲਾ ਦਿੱਤੇ ਗਏ 33 ਗੁਜਰਾਤ ਦੇ ਮੂਲ ਨਿਵਾਸੀਆਂ ਨੂੰ ਲੈ ਕੇ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਈਆਂ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦOn PunjabFebruary 17, 2025 by On PunjabFebruary 17, 20250491 ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਕੁੰਭ ਮੇਲਾ ਖੇਤਰ ਵਿੱਚ ਅੱਗ ਲੱਗੀOn PunjabFebruary 17, 2025 by On PunjabFebruary 17, 20250481 ਪ੍ਰਯਾਗਰਾਜ-ਇੱਥੋਂ ਦੇ ਮਹਾਕੁੰਭ ਮੇਲਾ ਖੇਤਰ ਦੇ ਸੈਕਟਰ 8 ਦੇ ਇੱਕ ਖਾਲੀ ਟੈਂਟ ਵਿੱਚ ਅੱਜ ਅੱਗ ਲੱਗ ਗਈ ਜਿਸ ਕਾਰਨ ਦੋ ਤੰਬੂ ਸੜ ਗਏ। ਇਸ ਮੌਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾOn PunjabFebruary 17, 2025 by On PunjabFebruary 17, 20250401 ਅੰਮ੍ਰਿਤਸਰ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...