ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਨਿਸ਼ਾਨੇਬਾਜ਼ੀ: ਮਨੀਸ਼ ਨਰਵਾਲ ਨੇ 10 ਮੀਟਰ ਏਅਰ ਪਿਸਟਲ ’ਚ ਚਾਂਦੀ ਦਾ ਤਗ਼ਮਾ ਜਿੱਤਿਆOn PunjabAugust 30, 2024 by On PunjabAugust 30, 20240349 ਭਾਰਤ ਦੇ ਮਨੀਸ਼ ਨਰਵਾਲ ਨੇ ਪੈਰਿਸ ਪੈਰਾਲੰਪਿਕ ਵਿੱਚ ਅੱਜ ਇੱਥੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ (ਐੱਸਐੱਚ1) ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਬਾਈ ਸਾਲਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੇਂਡੂ ਵਿਕਾਸ ਫੰਡ: ਪੰਜਾਬ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 2 ਸਤੰਬਰ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਕਰੇਗਾ ਸੁਣਵਾਈOn PunjabAugust 30, 2024 by On PunjabAugust 30, 20240255 ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਦੇ ਕਥਿਤ 1000 ਕਰੋੜ ਰੁਪਏ ਬਕਾਏ ਦੀ ਰਕਮ ਫ਼ੌਰੀ ਜਾਰੀ ਕਰਵਾਏ ਜਾਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਪਣੇ ਖ਼ਿਲਾਫ਼ ਦੋਸ਼ਾਂ ’ਚੋਂ ਬੇਦਾਗ਼ ਹੋ ਕੇ ਨਿਕਲਾਂਗੀ: ਕਵਿਤਾOn PunjabAugust 29, 2024 by On PunjabAugust 29, 20240384 ਸੁਪਰੀਮ ਕੋਰਟ ਵੱਲੋਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕੇਸਾਂ ਵਿੱਚ ਜ਼ਮਾਨਤ ਦਿੱਤੇ ਜਾਣ ਮਗਰੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਅ ਹੋਈ ਭਾਰਤੀ ਰਾਸ਼ਟਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ ਸ਼੍ਰੋਮਣੀ ਕਮੇਟੀ ਨੇ ਦੋਵੇਂ ਸਰੂਪ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇOn PunjabAugust 29, 2024 by On PunjabAugust 29, 20240319 ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ’ਚ ਹੁਣ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਤੋਂ ਬਿਨਾਂ ਹੋਣਗੀਆਂ ਪੰਚਾਇਤੀ ਚੋਣਾਂ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਪੰਚਾਇਤੀ ਰਾਜ ਐਕਟ ਵਿੱਚ ਸੋਧ ਨੂੰ ਪ੍ਰਵਾਨਗੀOn PunjabAugust 29, 2024 by On PunjabAugust 29, 20240350 ਚੰਡੀਗੜ੍ਹ, 29 ਅਗਸਤ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਾਈ ਕੋਰਟ ਵੱਲੋਂ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਵਿਚ 5 ਸਤੰਬਰ ਤੱਕ ਵਾਧਾOn PunjabAugust 29, 2024 by On PunjabAugust 29, 20240353 ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ ਮਿਤੀ 5 ਸਤੰਬਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।On PunjabAugust 29, 2024 by On PunjabAugust 29, 20240268 ਨਵੀਂ ਦਿੱਲੀ, 29 ਅਗਸਤ ਹਰਿਆਣਾ ਵਿਧਾਨ ਸਭਾ ਦੀਆਂ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਵਾਸਤੇ ਭਾਜਪਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬੀ ’ਵਰਸਿਟੀ ਵਿੱਚ 62 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੀ ਜਾਂਚ ਮੁਕੰਮਲ ਹੋਣ ਨੇੜੇOn PunjabAugust 29, 2024 by On PunjabAugust 29, 20240324 ਪਟਿਆਲਾ, 28 ਅਗਸਤ ਪੰਜਾਬੀ ਯੂਨੀਵਰਸਿਟੀ ਵਿੱਚ ਭਰਤੀ ਕੀਤੇ 62 ਸਹਾਇਕ ਪ੍ਰੋਫੈਸਰਾਂ ਦਾ ਮਾਮਲਾ ਵਿਜੀਲੈਂਸ ਕੋਲ ਪੜਤਾਲ ਅਧੀਨ ਹੈ। ਇਸ ਦੇ ਕਈ ਪੱਖ ਸਾਹਮਣੇ ਆਏ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵੀਸੀ ਕਰਮਜੀਤ ਸਿੰਘ ਦੇ ਕਾਰਜਕਾਲ ਵਿੱਚ ਵਾਧਾOn PunjabAugust 29, 2024August 29, 2024 by On PunjabAugust 29, 2024August 29, 20240466 ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਤੇ ਪੰਜਾਬ ਸਰਕਾਰ ਨੇ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ , ਪਟਿਆਲਾ ਦੇ ਵਾਈਸ-ਚਾਂਸਲਰ ਵਜੋਂ ਪ੍ਰੋ. (ਡਾ.) ਕਰਮਜੀਤ ਸਿੰਘ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੇਹਾਂਤ ਅੰਤਿਮ ਸੰਸਕਾਰ 31 ਅਗਸਤ ਨੂੰOn PunjabAugust 29, 2024 by On PunjabAugust 29, 20240260 ਪਟਿਆਲ਼ਾ, 29 ਅਗਸਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਟਕਸਾਲੀ ਅਕਾਲੀ ਸੁਰਜੀਤ ਸਿੰਘ ਕੋਹਲੀ ਅਕਾਲ ਚਲਾਣਾ ਕਰ ਗਏ ਹਨ। ਉਹ ਲੰਬੇ ਸਮੇਂ ਤੋਂ...