ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਿਮਾਚਲ ਪ੍ਰਦੇਸ਼: ਚੰਬਾ ਜ਼ਿਲ੍ਹੇ ’ਚ ਐੱਮਯੂਵੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 7 ਜ਼ਖ਼ਮੀOn PunjabAugust 28, 2024 by On PunjabAugust 28, 20240390 ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਔਰਤਾਂ ਖ਼ਿਲਾਫ਼ ਅਪਰਾਧਾਂ ਬਾਰੇ ਰਾਸ਼ਟਰਪਤੀ ਮੁਰਮੂ ਨੇ ਕਿਹਾ,‘ਹੁਣ ਬਹੁਤ ਹੋ ਗਿਆ’On PunjabAugust 28, 2024 by On PunjabAugust 28, 20240370 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ 5 ਮਹੀਨਿਆਂ ਤੋਂ ਕੀਤੀ ਜਾ ਰਹੀ ਹੈ ਜਾਸੂਸੀ: ਸਰਮਾOn PunjabAugust 28, 2024 by On PunjabAugust 28, 20240276 ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਾਇਆ ਕਿ ਝਾਰਖੰਡ ਦੇ ਮੰਤਰੀ ਚੰਪਾਈ ਸੋਰੇਨ ਦੀ ਪੰਜ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਸਰਕਾਰ...
ਸਮਾਜ/Socialਰਾਜਨੀਤੀ/Politicsਨਿਰਮਲ ਭੰਗੂ ਦੀ ਧੀ ਨੇ ਹਰ ਨਿਵੇਸ਼ਕ ਦਾ ਪੈਸਾ ਮੋੜਨ ਦਾ ਵਾਅਦਾ ਕੀਤਾOn PunjabAugust 28, 2024 by On PunjabAugust 28, 20240436 5.5 ਕਰੋੜ ਨਿਵੇਸ਼ਕਾਂ ਨਾਲ 45,000 ਕਰੋੜ (ਨਿਵੇਸ਼ਕਾਂ ਅਨੁਸਾਰ 60,000 ਕਰੋੜ) ਤੋਂ ਵੱਧ ਦੀ ਧੋਖਾਧੜੀ ਕਰਨ ਵਾਲੇ ਪਰਲ ਗਰੁੱਪ ਆਫ਼ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ...
ਸਮਾਜ/Socialਰਾਜਨੀਤੀ/Politicsਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀOn PunjabAugust 28, 2024 by On PunjabAugust 28, 20240340 ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਮੈਨੂੰ ਕੁਝ ਹੋਇਆ ਤਾਂ ਫੌਜ ਮੁਖੀ ਅਤੇ ਡੀਜੀ ਆਈਐੱਸਆਈ ਜ਼ਿੰਮੇਵਾਰ ਹੋਣਗੇ: ਇਮਰਾਨOn PunjabAugust 28, 2024 by On PunjabAugust 28, 20240204 ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਇਸ ਹਾਲਤ ਲਈ ਫੌਜ ਤੇ ਆਈਐੱਸਆਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆOn PunjabAugust 21, 2024 by On PunjabAugust 21, 20240399 ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁੱਖ ਮੰਤਰੀ ਵੱਲੋਂ ਮੁੰਬਈ ’ਚ ਉਦਯੋਗਪਤੀਆਂ ਨਾਲ ਮੁਲਾਕਾਤOn PunjabAugust 21, 2024 by On PunjabAugust 21, 20240397 ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਅੱਜ ਮੁੰਬਈ ਵਿਚ ਵੱਖ-ਵੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਹਲਾਕ, 33 ਜ਼ਖ਼ਮੀOn PunjabAugust 21, 2024 by On PunjabAugust 21, 20240371 ਅਚੁਤਾਪੁਰਮ (ਆਂਧਰਾ ਪ੍ਰਦੇਸ਼) ਇੱਥੇ ਇੱਕ ਫਾਰਮਾਸਿਊਟੀਕਲ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਅਨਾਕਾਪੱਲੀ ਦੇ ਜ਼ਿਲ੍ਹਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤOn PunjabAugust 21, 2024 by On PunjabAugust 21, 20240322 ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਗੇੜ ਤਹਿਤ ਅੱਜ ਪੋਲੈਂਡ ਪੁੱਜ ਗਏ। ਇਸ ਤੋਂ ਬਾਅਦ ਉਹ ਯੂਕਰੇਨ ਜਾਣਗੇ। ਇਥੋਂ...