ਸਮਾਜ/Socialਰਾਜਨੀਤੀ/Politicsਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀOn PunjabAugust 6, 2024 by On PunjabAugust 6, 20240351 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਾਉਣ ਦਾ ਮਹੀਨਾ ਅਤੇ ਤੀਆਂ ਦਾ ਤਿਉਹਾਰOn PunjabAugust 1, 2024 by On PunjabAugust 1, 20240803 ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿੱਚ ਖ਼ਾਸ ਮਾਣਤਾ ਰੱਖਦਾ ਹੈ। ਇਹ ਮਹੀਨਾ ਹਰੇਕ ਪੰਜਾਬੀ ਦੇ ਦਿਲ ਵਿੱਚ ਖ਼ੁਸ਼ੀ ਅਤੇ ਰੌਣਕ ਭਰ ਦਿੰਦਾ ਹੈ। ਸਾਉਣ ਦੀਆਂ...
ਸਮਾਜ/Socialਰਾਜਨੀਤੀ/Politicsਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਬਿਆਨ ਦਰਜ ਕਰਵਾਇਆOn PunjabJuly 27, 2024 by On PunjabJuly 27, 20240441 ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸੁਲਤਾਨਪੁਰ ਦੀ ਸੰਸਦ ਮੈਂਬਰਾਂ-ਵਿਧਾਇਕਾਂ (ਐੱਮਪੀ/ਐੱਮਐੱਲਏ) ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ...
ਸਮਾਜ/Socialਰਾਜਨੀਤੀ/Politicsਹਿਮਾਲਿਆ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਲੋੜ: ਐੱਨਐੱਨ ਵੋਹਰਾOn PunjabJuly 27, 2024 by On PunjabJuly 27, 20240490 ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਪ੍ਰਾਚੀਨ ਹਿਮਾਲਿਆ ਦੀ ਅੱਜ ਦੇ ਸੈਲਾਨੀਆਂ ਨਾਲ ਖਚਾਖਚ ਭਰੇ ਹਿੱਲ ਸਟੇਸ਼ਨਾਂ ਨਾਲ ਤੁਲਨਾ ਕਰਦਿਆਂ ਹਿਮਾਲਿਆ ਨੂੰ ਬਚਾਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਦਾ ਓਮਨ ਚਾਂਡੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨOn PunjabJuly 22, 2024 by On PunjabJuly 22, 20240415 ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਓਮਨ ਚਾਂਡੀ ਦੀ ਯਾਦ ਵਿੱਚ ਸਥਾਪਤ ‘ਓਮਨ ਚਾਂਡੀ ਲੋਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਤਾਰਾਮਨ ਲਗਾਤਾਰ ਰਿਕਾਰਡ 7ਵੀਂ ਵਾਰ ਪੇਸ਼ ਕਰਨਗੇ ਬਜਟOn PunjabJuly 22, 2024 by On PunjabJuly 22, 20240409 ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 23 ਜੁਲਾਈ ਨੂੰ ਵਿੱਤੀ ਸਾਲ 2024-25 ਲਈ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕਰਕੇ ਇਤਿਹਾਸ ਰਚਣ ਵਾਲੇ ਹਨ। ਇਸ ਤਰ੍ਹਾਂ ਉਹ ਸਾਬਕਾ...
ਸਮਾਜ/Socialਰਾਜਨੀਤੀ/PoliticsManish Sisodia Bail Plea: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ, ਜੱਜ ਨੇ ਖੁਦ ਨੂੰ ਕੇਸ ਤੋਂ ਕੀਤਾ ਵੱਖOn PunjabJuly 11, 2024 by On PunjabJuly 11, 20240937 ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਸਿਸੋਦੀਆ ਦੀ...
ਸਮਾਜ/Socialਖਾਸ-ਖਬਰਾਂ/Important NewsCanada Immigrants: ਭਾਰਤੀਆਂ ਨੂੰ ਕੈਨੇਡਾ ਵਿੱਚ ਨਹੀਂ ਮਿਲ ਰਹੀਆਂ ਨੌਕਰੀਆਂ, ਅਪਰਾਧੀ ਕਰ ਰਹੇ ਨੇ ਤੰਗ, ਦੇਸ਼ ਛੱਡਣ ਨੂੰ ਹੋਏ ਮਜਬੂਰOn PunjabJuly 11, 2024 by On PunjabJuly 11, 20240800 ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਰਿਹਾ ਹੈ। ਭਾਰਤੀ ਲੋਕ ਪੜ੍ਹਾਈ ਤੋਂ ਲੈ ਕੇ ਨਾਗਰਿਕਤਾ ਲੈਣ ਤੱਕ ਦੇ ਸੁਪਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।On PunjabJune 27, 2024 by On PunjabJune 27, 20240558 ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮOn PunjabJune 27, 2024 by On PunjabJune 27, 20240544 ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...