ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਦੀ ਮਾਲ ਗੱਡੀ ਨਾਲ ਟੱਕਰ, 15 ਮੌਤਾਂ, ਕਈ ਜ਼ਖਮੀOn PunjabJune 17, 2024 by On PunjabJune 17, 20240520 ਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਬੰਗਾਲ ਦੇ ਸਿਲੀਗੁੜੀ ਵਿਚ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਹੁਣ ਤੱਕ 15 ਮੌਤਾਂ ਹੋ ਚੁੱਕੀਆਂ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsCM ਯੋਗੀ ਦੀ ਸਖ਼ਤੀ ਦਾ ਦਿਸਿਆ ਅਸਰ, ਪਹਿਲੀ ਵਾਰ ਸੜਕਾਂ ‘ਤੇ ਨਹੀਂ ਅਦਾ ਕੀਤੀ ਗਈ ਬਕਰੀਦ ਦੀ ਨਮਾਜ਼On PunjabJune 17, 2024 by On PunjabJune 17, 20240272 ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਇਹ ਪਹਿਲੀ ਵਾਰ ਹੈ ਜਦੋਂ ਸੜਕ ‘ਤੇ ਨਮਾਜ਼ ਨਹੀਂ ਅਦਾ ਕੀਤੀ ਗਈ। ਜੀ ਹਾਂ, ਇਸ ਵਾਰ ਨਮਾਜ਼ ਸੜਕਾਂ ‘ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਪ ਵੱਲੋਂ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨOn PunjabJune 17, 2024 by On PunjabJune 17, 20240431 ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜਲੰਧਰ ਜਿਮਨੀ ਚੋਣ ਲਈ ਭਾਜਪਾ ਨੇ ਵੀ ਕਰ ਦਿੱਤਾ ਉਮੀਦਵਾਰ ਦਾ ਐਲਾਨOn PunjabJune 17, 2024 by On PunjabJune 17, 20240446 ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ...
ਸਮਾਜ/Socialਸਿਹਤ/HealthCold Milk: ਗਰਮੀਆਂ ‘ਚ ਹਰ ਰੋਜ਼ ਪੀਓ ਠੰਢਾ ਦੁੱਧ, ਇਹਨਾਂ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾOn PunjabMay 7, 2024 by On PunjabMay 7, 202404218 ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ ਤੇ ਪੋਟਾਸ਼ੀਅਮ ਵਰਗੇ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਦੁੱਧ ਨੂੰ ਜੇਕਰ ਠੰਢਾ ਕਰ ਕੇ...
ਸਮਾਜ/Socialਖਾਸ-ਖਬਰਾਂ/Important NewsCrime News: ਵਿਦੇਸ਼ੀ ਧਰਤੀ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਚਾਕੂ ਮਾਰ-ਮਾਰ ਕੇ ਕੀਤਾ ਕਤਲ, ਕਿਰਾਏ ਨੂੰ ਲੈਕੇ ਹੋਇਆ ਸੀ ਵਿਵਾਦOn PunjabMay 7, 2024 by On PunjabMay 7, 20240906 ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ ‘ਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਰਾਏ ਨੂੰ ਲੈ ਕੇ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ 22 ਸਾਲਾ...
ਸਮਾਜ/Socialਖਾਸ-ਖਬਰਾਂ/Important Newsਪਾਕਿਸਤਾਨ ਅਤੇ ਚੀਨ ‘ਚ ਤੂਫਾਨ ਨੇ ਮਚਾਈ ਤਬਾਹੀ, 27 ਲੋਕਾਂ ਦੀ ਗਈ ਜਾਨOn PunjabApril 29, 2024 by On PunjabApril 29, 20240799 ਪਾਕਿਸਤਾਨ ਅਤੇ ਚੀਨ ਇਸ ਸਮੇਂ ਕੁਦਰਤ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਸ਼ਨੀਵਾਰ ਨੂੰ ਦੋਹਾਂ ਦੇਸ਼ਾਂ ‘ਚ ਆਏ ਤੂਫਾਨ ਅਤੇ ਬਾਰਿਸ਼ ਕਾਰਨ ਕਾਫੀ ਨੁਕਸਾਨ...
ਸਮਾਜ/Socialਖਾਸ-ਖਬਰਾਂ/Important NewsCanada PM Justin Trudeau: ਪ੍ਰਧਾਨ ਮੰਤਰੀ ਦੀ ਹਾਜ਼ਰੀ ‘ਚ ਲੱਗੇ ਖਾਲਿਸਤਾਨ ਦੇ ਨਾਅਰੇ, ਟਰੂਡੋ ਨੇ ਸਿੱਖਾਂ ਦੀ ਆਜ਼ਾਦੀ ਤੇ ਰਾਖੀ ਲਈ ਕੀਤਾ ਵੱਡਾ ਐਲਾਨOn PunjabApril 29, 2024 by On PunjabApril 29, 20240770 ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਸਰਕਾਰ ਸਿੱਖਾਂ ਦੇ ਅਧਿਕਾਰਾਂ ਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਦੇ ਐਲਾਨ...
ਸਮਾਜ/SocialGurdaspur News: ਡਿਊਟੀ ‘ਤੇ ਤੈਨਾਤ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀOn PunjabApril 9, 2024 by On PunjabApril 9, 20240460 ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ...
ਸਮਾਜ/Socialਅਮਰੀਕਾ ਤੋਂ ਮੁੜ ਆਈ ਮੰਦਭਾਗੀ ਖਬਰ, ਲਾਪਤਾ ਭਾਰਤੀ ਵਿਦਿਆਰਥੀ ਹੋਇਆ ਨਫਰਤ ਦਾ ਸ਼ਿਕਾਰ!On PunjabApril 9, 2024 by On PunjabApril 9, 20240588 ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਮਾ ਸੱਤਿਆ ਸਾਈਂ ਤੋਂ ਬਾਅਦ ਹੁਣ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀ ਦੀ ਲਾਸ਼...