ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਥਾਈਲੈਂਡ ‘ਚ ਬਜ਼ੁਰਗ ਸਿੱਖ ਨਾਲ ਬਦਸਲੂਕੀ: ਔਰਤਾਂ ਨੇ ਕੀਤੀ ਕੁੱਟਮਾਰ, ਦਸਤਾਰ ਲਾਹੁਣ ਦੀ ਵੀਡੀਓ ਵਾਇਰਲOn PunjabSeptember 19, 2026 by On PunjabSeptember 19, 20260113 ਬੈਂਕਾਕ: ਥਾਈਲੈਂਡ ਤੋਂ ਇਕ ਬੇਹੱਦ ਮੰਦਭਾਗੀ ਅਤੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕੁਝ ਔਰਤਾਂ ਵੱਲੋਂ ਇਕ ਬਜ਼ੁਰਗ ਸਿੱਖ ਨਾਲ ਬਦਸਲੂਕੀ ਕਰਨ ਅਤੇ ਉਨ੍ਹਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ ਹੈ ਪੱਗ’: ਮਾਨ ਦੇ ‘ਨਕਲੀ ਪੱਗ’ ਵਾਲੇ ਤਨਜ਼ ‘ਤੇ ਸੀਐੱਮ ਸੈਣੀ ਦਾ ਤਿੱਖਾ ਪਲਟਵਾਰOn PunjabSeptember 19, 2026 by On PunjabSeptember 19, 20260103 ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਿਆਸੀ ਬਿਆਨਬਾਜ਼ੀ ਦੌਰਾਨ ਦਸਤਾਰ ਦੀ ਸ਼ਾਨ ਨੂੰ ਲੈ ਕੇ ਇੱਕ ਨਵਾਂ ਵਿਵਾਦ ਛਿੜ ਗਿਆ ਹੈ। ਪੰਜਾਬ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸੀ ਆਗੂ ਗੁਰਪ੍ਰੀਤ ਵਿੱਕੀ ਨੂੰ ਜਾਨੋਂ ਮਾਰਨ ਦੀ ਧਮਕੀ, ਬੰਬੀਹਾ ਗੈਂਗ ਖ਼ਿਲਾਫ਼ ਮਾਮਲਾ ਦਰਜOn PunjabSeptember 19, 2026 by On PunjabSeptember 19, 20260111 ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਮਿਲੀ ਜ਼ਮਾਨਤ, 8 ਸਾਲਾਂ ਤੋਂ ਜੇਲ੍ਹ ‘ਚ ਸੀ ਬੰਦOn PunjabSeptember 19, 2026 by On PunjabSeptember 19, 20260103 ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ‘ਜੱਗੀ ਜੌਹਲ’ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੇ ਤਹਿਤ ਦਰਜ 7 ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੰਗਾਂ ‘ਤੇ ਅੜੇ ਮੁਲਾਜ਼ਮ ਤੇ ਪੈਨਸ਼ਨਰ, ਵਿਧਾਇਕ ਢੋਸ ਦੇ ਦਫ਼ਤਰ ਅੱਗੇ ਗੂੰਜੇ ਸਰਕਾਰ ਵਿਰੋਧੀ ਨਾਅਰੇOn PunjabSeptember 19, 2026 by On PunjabSeptember 19, 2026089 ਮੋਗਾ: ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ: ਰਣਜੀਤ ਸਿੰਘ ਛੱਜਲਵੱਡੀ ਨੇ ਥੰਮ੍ਹਿਆ ਆਮ ਆਦਮੀ ਪਾਰਟੀ ਦਾ ਪੱਲਾOn PunjabSeptember 19, 2026 by On PunjabSeptember 19, 2026099 ਅੰਮ੍ਰਿਤਸਰ: ਪੰਜਾਬ ਦੀ ਰਾਜਨੀਤੀ ਵਿੱਚ ਹਲਕਾ ਬਾਬਾ ਬਕਾਲਾ ਤੋਂ ਵੱਡਾ ਫੇਰਬਦਲ ਸਾਹਮਣੇ ਆਇਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਾਹ ਦੀ ਚੁਸਕੀ’ ਨਾਲ ਸਿਆਸੀ ਚਰਚਾ: ਰਾਘਵ ਚੱਢਾ ਨੇ ਗਿਆਨੀ ਟੀ ਸਟਾਲ ‘ਤੇ ਲਾਇਆ ਗੇੜਾOn PunjabSeptember 19, 2026 by On PunjabSeptember 19, 20260100 ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੰਮ੍ਰਿਤਸਰ ਦੇ ਮਸ਼ਹੂਰ ‘ਗਿਆਨੀ ਟੀ ਸਟਾਲ’ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਗਰਮਾ-ਗਰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਦੀ ਧਰਤੀ ਤੋਂ ‘ਆਪ’ ਨੇ ਕੀਤਾ ਚੋਣ ਬਿਗੁਲ ਦਾ ਆਗਾਜ਼On PunjabSeptember 19, 2026 by On PunjabSeptember 19, 20260152 ਲੁਧਿਆਣਾ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਲੁਧਿਆਣਾ ਦੇ ਪੱਖੋਵਾਲ ਰੋਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਨੂੰ ਵੱਖ-ਵੱਖ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ.ਯਕੀਨੀ ਬਣਾਉਣੀ ਚਾਹੀਦੀ ਹੈOn PunjabSeptember 19, 2026 by On PunjabSeptember 19, 2026092 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾOn PunjabSeptember 19, 2026 by On PunjabSeptember 19, 2026096 ਮੋਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ...