ਸਮਾਜ/SocialCM ਮਾਨ ਨੂੰ ਸਾਬਕਾ CM ਚੰਨੀ ਨੇ ਦਿੱਤਾ ਜਵਾਬ- ਮੈਂ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ,ਜਾਣੋ ਮਾਮਲਾOn PunjabMay 22, 2023 by On PunjabMay 22, 20230323 ਪੰਜਾਬ ਦੇ ਸੀਐੱਮ ਭਗਵੰਤ ਮਾਨ ਅੱਜ ਸੋਮਵਾਰ ਸੰਗਰੂਰ ਦੇ ਦਿੜ੍ਹਬਾ ‘ਚ ਨਵੀਂ ਸਬ- ਤਹਿਸੀਲ ਦਾ ਉਦਘਾਟਨ ਕਰਨ ਲਈ ਪਹੁੰਚੇ ਜਿਥੇ ਉਨ੍ਹਾਂ ਨੇ ਸਾਬਕਾ ਸੀਐੱਮ ਚਰਨਜੀਤ...
ਸਮਾਜ/Socialਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈਟੀਓOn PunjabMay 19, 2023 by On PunjabMay 19, 20230399 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ...
ਸਮਾਜ/SocialReserve Bank of India ਦਾ ਫੈਸਲਾ: ਬਾਜ਼ਾਰ ‘ਚ ਨਹੀਂ ਆਉਣਗੇ 2000 ਰੁਪਏ ਦੇ ਨਵੇਂ ਨੋਟ, ਛਪਾਈ ਵੀ ਹੋਵੇਗਾ ਬੰਦOn PunjabMay 19, 2023 by On PunjabMay 19, 20230362 ਭਾਰਤੀ ਰਿਜ਼ਰਵ ਬੈਂਕ (RBI) ਨੇ ਸ਼ੁੱਕਰਵਾਰ ਨੂੰ 2000 ਰੁਪਏ ਦੇ ਨੋਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਆਰਬੀਆਈ ਮੁਤਾਬਕ 2000 ਰੁਪਏ ਦੇ ਨੋਟ ਨੂੰ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗ‘ਤੁਸੀਂ ਉਦੋਂ ਜੰਮੇ ਵੀ ਨਹੀਂ ਸੀ, ਜਦੋਂ…’, ਇਮਰਾਨ ਨੇ ਪਾਕਿਸਤਾਨੀ ਫੌਜ ਨੂੰ ਦਿੱਤੀ ਖੁੱਲ੍ਹੀ ਚੁਣੌਤੀOn PunjabMay 15, 2023May 15, 2023 by On PunjabMay 15, 2023May 15, 20230749 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ ਗ੍ਰਿਫਤਾਰ ਕੀਤੇ ਜਾਣ ਅਤੇ ਤਸੀਹੇ ਦਿੱਤੇ ਜਾਣ ਦੇ ਬਾਵਜੂਦ ਪਾਕਿਸਤਾਨੀ ਫੌਜ ਦੀ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮOn PunjabMay 15, 2023 by On PunjabMay 15, 20230621 ਪਾਕਿਸਤਾਨ ਦੇ ਕੇਂਦਰੀ ਮੰਤਰੀ ਅਹਿਸਾਨ ਇਕਬਾਲ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੀ ਸੋਸ਼ਲ ਮੀਡੀਆ ਟੀਮ ਦੇਸ਼ ਵਿਚ ਸੂਡਾਨ ਵਰਗੀ ਸਥਿਤੀ ਪੈਦਾ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਹਿੰਸਾ ‘ਚ ਸ਼ਾਮਲ 500 ਤੋਂ ਵੱਧ ਲੋਕ ਗ੍ਰਿਫਤਾਰ, PTI ‘ਤੇ ਬੈਨ ਲਾਉਣ ਦੀ ਕੀਤੀ ਮੰਗOn PunjabMay 15, 2023 by On PunjabMay 15, 20230637 ਪਾਕਿਸਤਾਨ ਵਿੱਚ ਪੀਟੀਆਈ ਪ੍ਰਧਾਨ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹਿੰਸਾ ਵਿੱਚ ਸ਼ਾਮਲ 564 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸਲਾਮਾਬਾਦ ਪੁਲਿਸ ਅਨੁਸਾਰ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਪਲੈਨਿੰਗ ਦਾ ਐਲਾਨ, ਪੰਜਾਬ ਨੂੰ 4 ਜ਼ੋਨਾਂ ‘ਚ ਵੰਡਿਆ, ਜਾਣੋ ਕਦੋਂ ਆਏਗੀ ਤੁਹਾਡੀ ਵਾਰੀOn PunjabMay 15, 2023 by On PunjabMay 15, 20230687 ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ ਪਲੈਨਿੰਗ ਐਲਾਨ ਦਿੱਤੀ ਹੈ। ਇਸ ਵਾਰ ਵੀ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਉਂਝ ਬਿਜਲੀ ਦੀ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਕੀਤਾ ਤਲਬ, 100 ਕਰੋੜ ਦਾ ਹੈ…On PunjabMay 15, 2023 by On PunjabMay 15, 20230428 ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਆਮ ਲੋਕਾਂ ਨੂੰ ਦੋਹਰੀ ਰਾਹਤ, ਹੁਣ 3 ਸਾਲਾਂ ‘ਚ ਸਭ ਤੋਂ ਘੱਟ ਹੋਈ ਥੋਕ ਮਹਿੰਗਾਈ, ਵਿਆਜ ਦਰਾਂ ‘ਤੇ ਕੀ ਹੋਵੇਗਾ ਅਸਰ!On PunjabMay 15, 2023May 15, 2023 by On PunjabMay 15, 2023May 15, 20230589 ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੇ ਸੰਕੇਤ ਨਜ਼ਰ ਆਉਣ ਲੱਗੇ ਹਨ। ਪ੍ਰਚੂਨ ਮਹਿੰਗਾਈ ਤੋਂ ਬਾਅਦ ਹੁਣ ਥੋਕ ਮਹਿੰਗਾਈ ਦਰ ਵਿੱਚ ਵੀ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਆਪ’ ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ, ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ‘ਚ ਦੋਸ਼ ਤੈਅOn PunjabMay 15, 2023May 15, 2023 by On PunjabMay 15, 2023May 15, 20230629 ਆਮ ਆਦਮੀ ਪਾਰਟੀ ਦੇ ਦਿੱਲੀ ਕੈਂਟ ਤੋਂ ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਰਾਊਜ਼ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਰਿੰਦਰ...