ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਿਤੇ ਭੁੱਲ ਕੇ ਵੀ ਚਲੇ ਜਾਇਓ ਇਸ ਨਦੀ ਦੇ ਨੇੜੇ, ਜੇ ਵਿੱਚ ਗਏ ਤਾਂ ਮੌਤ ਪੱਕੀ, ਜਾਣੋ ਕੀ ਹੈ ਕਾਰਨOn PunjabMay 1, 2023 by On PunjabMay 1, 20230358 ਹਾਲਾਂਕਿ ਨਦੀਆਂ ਦਾ ਪਾਣੀ ਬਹੁਤ ਠੰਡਾ ਹੁੰਦਾ ਹੈ ਕਿਉਂਕਿ ਇਹ ਜ਼ਿਆਦਾਤਰ ਪਹਾੜਾਂ ਤੋਂ ਆਉਂਦਾ ਹੈ। ਨਦੀਆਂ ਨਾਲ ਮਨੁੱਖ ਦਾ ਬਹੁਤ ਗਹਿਰਾ ਅਤੇ ਪੁਰਾਣਾ ਰਿਸ਼ਤਾ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪਾਕਿਸਤਾਨ ਤੋਂ ਚੱਲਣ ਵਾਲੇ 14 ਮੈਸੇਂਜਰ ਐਪਸ ‘ਤੇ ਬੈਨOn PunjabMay 1, 2023 by On PunjabMay 1, 20230379 ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬੀਚੈਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਰਿਆ ਗਿਆ ਇਸਲਾਮਿਕ ਸਟੇਟ ਚੀਫ ਅਬੂ ਹੁਸੈਨ ਅਲ ਕੁਰੈਸ਼ੀ , ਤੁਰਕੀ ਖੁਫੀਆ ਬਲਾਂ ਨੇ ਸੀਰੀਆ ‘ਚ ਦਾਖਲ ਹੋ ਕੇ ਕੀਤੀ ਕਾਰਵਾਈOn PunjabMay 1, 2023 by On PunjabMay 1, 20230504 ISIS Chief Abu Hussein al-Qurashi Dead: ਤੁਰਕੀ ਦੇ ਫੌਜੀ ਬਲਾਂ ਨੇ ਇਸਲਾਮਿਕ ਸਟੇਟ ਦੇ ਮੁਖੀ ਅਬੂ ਹੁਸੈਨ ਅਲ-ਕੁਰੈਸ਼ੀ ਨੂੰ ਮਾਰ ਦਿੱਤਾ ਹੈ। ਤੁਰਕੀ ਨੇ ਸੀਰੀਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਚਾਰਧਾਮ ਯਾਤਰਾ ‘ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਵਧੀ ਪਰੇਸ਼ਾਨੀ, CM ਧਾਮੀ ਨੇ ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲOn PunjabMay 1, 2023 by On PunjabMay 1, 20230462 ਚਾਰਧਾਮ ਯਾਤਰਾ ‘ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਹਰ ਦਿਨ ਮੁਸੀਬਤ ਵਧਦੀ ਜਾ ਰਹੀ ਹੈ। ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਐਨਐਸਏ ਨੂੰ ਚੁਣੌਤੀ ਦੇਣ ਦੀ ਤਿਆਰੀOn PunjabMay 1, 2023 by On PunjabMay 1, 20230476 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਸੁਰੱਖਿਆ ਏਜੰਸੀਆਂ ਵੱਲੋਂ ਲਾਏ ਗਏ ਐਨਐਸਏ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਏਗੀ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਬਰਫ਼ ਹਟਾਉਣ ‘ਚ ਲੱਗੇ ਫ਼ੌਜੀ ਜਵਾਨOn PunjabApril 29, 2023 by On PunjabApril 29, 20230443 ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕਰੀਬ 7 ਮਹੀਨਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੀਟਵੇਵ ਕਾਰਨ ਬਰਬਾਦ ਹੋਵੇਗੀ ਆਰਥਿਕਤਾ! ਰਿਪੋਰਟ ‘ਚ ਦਾਅਵਾ, ਬਲੈਕ ਆਊਟ ਦਾ ਖ਼ਤਰਾOn PunjabApril 29, 2023 by On PunjabApril 29, 20230400 Heatwave Forecast: ਦੇਸ਼ ਵਿੱਚ ਮੀਂਹ ਕਾਰਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਈ ਵਿੱਚ ਦੇਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘FIR ਤੋਂ ਸਾਨੂੰ ਕੀ ਮਿਲੇਗਾ?’ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਪਹਿਲਵਾਨ ਬੋਲੇ, “ਹੁਣ ਹੀ ਤਾਂ ਲੜਾਈ ਸ਼ੁਰੂ ਹੋਈ ਹੈ”On PunjabApril 29, 2023 by On PunjabApril 29, 202303926 28 ਅਪ੍ਰੈਲ ਨੂੰ ਦਿੱਲੀ ਪੁਲਿਸ ਨੇ ਰੇਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ‘ਚ ਜ਼ਬਰਦਸਤ ਬਵਾਲ, ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚੀ ਪੁਲਿਸ, 11 ਲੋਕ ਗ੍ਰਿਫਤਾਰOn PunjabApril 29, 2023 by On PunjabApril 29, 20230454 ਪਾਕਿਸਤਾਨ ਦੇ ਲਾਹੌਰ ‘ਚ ਸ਼ੁੱਕਰਵਾਰ-ਸ਼ਨੀਵਾਰ (28-29 ਅਪ੍ਰੈਲ) ਦੀ ਦਰਮਿਆਨੀ ਰਾਤ ਨੂੰ ਭਾਰੀ ਹੰਗਾਮਾ ਹੋਇਆ। ਇਮਰਾਨ ਖਾਨ ਦੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਕਿਸਤਾਨ ਦੇ ਪੰਜਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਜਾ ਕੇ ਵੀ ਨਹੀਂ ਮੁੜਦੇ ਪੰਜਾਬੀ!, 17 ਕਰੋੜ ਦੀਆਂ ਕਾਰਾਂ ਕੀਤੀਆਂ ਚੋਰੀ, 47 ‘ਤੇ ਮਾਮਲਾ ਦਰਜOn PunjabApril 29, 2023 by On PunjabApril 29, 20230568 ਪੀਲ ਰੀਜਨ ਦੇ ਅਧੀਨ ਟੋਰਾਂਟੋ ਪੁਲਿਸ ਨੇ ਅੱਜ GTA ਵਿੱਚ ਕਾਰ ਚੋਰੀ ਦੇ ਇੱਕ ਵੱਡੇ ਰੈਕੇਟ ਵਿੱਚ 119 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ...