ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ
Punjab News: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ‘ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ...

