ਸਮਾਜ/Socialਖਬਰਾਂ/Newsਖਾਸ-ਖਬਰਾਂ/Important News“ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ ਰਾਹੁਲ ਗਾਂਧੀ-ਢੀਂਡਸਾOn PunjabMarch 4, 2023 by On PunjabMarch 4, 20230388 ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੰਗਵਾਲ ਪਿੰਡ ਦੀ ਪੰਚਾਇਤ ਦਾ ਫਰਮਾਨ, ‘ਜੇ….ਤਾਂ ਮੂੰਹ ਕਾਲ਼ਾ ਕਰਕੇ ਪਿੰਡ ਵਿੱਚ ਘੁਮਾਇਆ ਜਾਵੇਗਾ’On PunjabMarch 4, 2023 by On PunjabMarch 4, 20230430 ਸੰਗਰੂਰ ਦੇ ਪਿੰਡ ਮੰਗਵਾਲ ਦੀ ਪੰਚਾਇਤ ਦਾ ਇੱਕ ਫਰਮਾਨ ਸਾਹਮਣੇ ਆਇਆ ਹੈ। ਇਸ ਵਿੱਚ ਪਿੰਡ ਦੀ ਪੰਚਾਇਤ ਨੇ ਕਿਸਾਨ ਜਥੇਬੰਦੀਆਂ ਪਿੰਡ ਦੇ ਸਪੋਰਟਸ ਕਲੱਬ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੱਗ ਨਾਲ ਖੇਡ ਰਹੀਆਂ ਨੇ ਵਿਰੋਧੀ ਪਾਰਟੀਆਂ, ਮੇਰੇ ਕੋਲ ਪਲ-ਪਲ ਦੀ ਹੈ ਜਾਣਕਾਰੀ-ਮਾਨOn PunjabMarch 4, 2023 by On PunjabMarch 4, 20230542 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਐਸ ਜੈਸ਼ੰਕਰ ਸਾਹਮਣੇ ਉਠਾਇਆ BBC ਦਫ਼ਤਰਾਂ ‘ਚ ਹੋਏ IT ਸਰਵੇ ਦਾ ਮੁੱਦਾ , ਡਾਕੂਮੈਂਟਰੀ ‘ਤੇ ਵੀ ਦਿੱਤਾ ਬਿਆਨOn PunjabMarch 2, 2023 by On PunjabMarch 2, 20230293 BBC Documentary On PM Narendra Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਣੀ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਈਰਾਨ ‘ਚ ਕੁੜੀਆਂ ਦੇ 10 ਸਕੂਲਾਂ ‘ਤੇ ਗੈਸ ਦਾ ਹਮਲਾ, 100 ਤੋਂ ਵੱਧ ਵਿਦਿਆਰਥਣਾਂ ਹਸਪਤਾਲ ‘ਚ ਦਾਖਲOn PunjabMarch 2, 2023 by On PunjabMarch 2, 20230374 ਪੱਛਮੀ ਏਸ਼ੀਆਈ ਦੇਸ਼ ਈਰਾਨ ‘ਚ ਸਕੂਲੀ ਵਿਦਿਆਰਥਣਾਂ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇੱਥੇ ਰਾਜਧਾਨੀ ਤਹਿਰਾਨ ਅਤੇ ਉੱਤਰ-ਪੱਛਮੀ ਸ਼ਹਿਰ ਅਰਦਾਬਿਲ ਵਿੱਚ ਘੱਟੋ-ਘੱਟ 10 ਸਕੂਲਾਂ ਨੂੰ ਸ਼ੱਕੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਸਚਿਨ ਤੇਂਦੁਲਕਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਬਿਲ ਗੇਟਸ! ਜਾਣੋ ਉਨ੍ਹਾਂ ਨੇ ਮੁਲਾਕਾਤ ‘ਤੇ ਕੀ ਕਿਹਾOn PunjabMarch 2, 2023 by On PunjabMarch 2, 20230339 Bill Gates Met Sachin Tendulkar: ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਇਸ ਸਮੇਂ ਭਾਰਤ ਦੌਰੇ ‘ਤੇ ਹਨ। ਮੰਗਲਵਾਰ ਨੂੰ ਬਿਲ ਗੇਟਸ ਆਰਬੀਆਈ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsWhatsApp ਦੀ ਵੱਡੀ ਕਾਰਵਾਈ ! ਲੱਖਾਂ ਖਾਤੇ ਕੀਤੇ ਬੈਨ, ਕਿਤੇ ਤੁਸੀਂ ਵੀ ਤਾਂ ਰੇਡਾਰ ‘ਤੇ ਨਹੀਂ ?On PunjabMarch 2, 2023 by On PunjabMarch 2, 20230377 WhatsApp Account Ban: ਪਿਛਲੇ ਮਹੀਨੇ ਦੀ ਉਪਭੋਗਤਾ ਸੁਰੱਖਿਆ ਮਾਸਿਕ ਰਿਪੋਰਟ ਜਾਰੀ ਕਰਦੇ ਹੋਏ, WhatsApp ਨੇ ਲਗਭਗ 29 ਲੱਖ 18 ਹਜ਼ਾਰ ਭਾਰਤੀ ਖਾਤੇ ਬੰਦ ਕਰ ਦਿੱਤੇ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਹਾੜਾਂ ਵਿੱਚ ਬਰਫਬਾਰੀ, ਪੰਜਾਬ ਵਿੱਚ 4 ਡਿਗਰੀ ਡਿੱਗਿਆ ਪਾਰਾ, ਝੱਖੜ ਨਾਲ ਫ਼ਸਲਾਂ ਨੂੰ ਨੁਕਸਾਨOn PunjabMarch 2, 2023 by On PunjabMarch 2, 20230345 ਪੰਜਾਬ ਅਤੇ ਹਰਿਆਣਾ ਵਿੱਚ ਮਾਰਚ ਦਾ ਮਹੀਨਾ ਸ਼ੁਰੂ ਹੁੰਦੇ ਹੀ ਮੌਸਮ ਨੇ ਕਰਵਟ ਲੈ ਲਈ ਹੈ। ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਇਸ ਮਹੀਨੇ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsTikTok: ਅਮਰੀਕਾ ‘ਚ ਸਰਕਾਰੀ ਉਪਕਰਨਾਂ ਅਤੇ ਕੈਨੇਡਾ ‘ਚ ਸਰਕਾਰੀ ਫੋਨਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀOn PunjabMarch 1, 2023 by On PunjabMarch 1, 20230328 ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕਤਲ, ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀOn PunjabFebruary 28, 2023 by On PunjabFebruary 28, 20230423 ਤਰਨਤਾਰਨ ਦੇ ਸ਼ਹਿਰ ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ...