ਹੁਣ ਗ਼ੈਰ-ਕਾਨੂੰਨੀ ਕਾਲੋਨੀਆਂ ਬਿਲਕੁਲ ਨਹੀਂ ਹੋਣਗੀਆਂ ਬਰਦਾਸ਼ਤ, ਹਰੇਕ ਵਿਅਕਤੀ ਦੇ ਸਿਰ ‘ਤੇ ਛੱਤ ਯਕੀਨੀ ਬਣਾਉਣ ਲਈ ਲਿਆਂਦੀ ਗਈ ਹੈ ਹਾਊਸਿੰਗ ਨੀਤੀ: ਅਮਨ ਅਰੋੜਾ
‘ਗ਼ੈਰ-ਕਾਨੂੰਨੀ ਕਾਲੋਨੀਆਂ ਬਿਲਕੁਲ ਬਰਦਾਸ਼ਤ ਨਹੀਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਬਹੁਤ ਸੌਖੀ ਹਾਊਸਿੰਗ ਨੀਤੀ ਲਿਆਂਦੀ ਗਈ ਹੈ’’।...

