ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਦ ਪਈ ਪੁਲਿਸ ਚੌਂਕੀ ਭਿਖਾਰੀਵਾਲ ‘ਚ ਧਮਾਕਾ, ਕੁੱਤਾ ਸਕਾਟ ਸਮੇਤ ਮੌਕੇ ‘ਤੇ ਪੁੱਜੀਆਂ ਪੁਲਿਸ ਟੀਮਾਂOn PunjabDecember 19, 2024 by On PunjabDecember 19, 20240403 ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲOn PunjabDecember 19, 2024 by On PunjabDecember 19, 20240301 ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇ ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ ਦੇ ਗ੍ਰਹਿ ਸਕੱਤਰ ਤੇ ਚੰਡੀਗੜ੍ਹ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸOn PunjabDecember 18, 2024 by On PunjabDecember 18, 20240446 ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂOn PunjabDecember 18, 2024 by On PunjabDecember 18, 20240440 ਚੰਡੀਗੜ੍ਹ : ਐੱਮ.ਐੱਸ.ਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅਕਾਲੀ ਆਗੂ ਕਰਵਾ ਰਹੇ ਮੇਰੀ ਕਿਰਦਾਰਕੁਸ਼ੀOn PunjabDecember 18, 2024 by On PunjabDecember 18, 20240360 ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਅਕਸ਼ੈ ਕੁਮਾਰ ਨੇ ਪੂਰੀ ਕੀਤੀ ਸਕਾਈ ਫੋਰਸ ਦੀ ਸ਼ੂਟਿੰਗ, ਇਸ ਐਕਸ ਕਪਲ ਨੂੰ ਅਦਾਕਾਰ ਲਿਆਏ ਫਿਲਮ ‘ਚOn PunjabDecember 18, 2024 by On PunjabDecember 18, 20240468 ਨਵੀਂ ਦਿੱਲੀ : ਅਕਸ਼ੈ ਕੁਮਾਰ ਦੀ ਬਹੁਤ ਉਡੀਕੀ ਜਾ ਰਹੀ ਐਕਸ਼ਨ ਥ੍ਰਿਲਰ ਫਿਲਮ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਸੰਦੀਪ ਕੇਵਲਾਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਮੈਂ ਹੈਰਾਨ ਹਾਂ ਇੰਨਾ ਸਮਾਂ ਲੱਗਾ’, ਸੋਨਾਕਸ਼ੀ ਸਿਨਹਾ ਦੇ ਪਲਟਵਾਰ ‘ਤੇ ਆਇਆ ਮੁਕੇਸ਼ ਖੰਨਾ ਦਾ ਮਾਫ਼ੀਨਾਮਾOn PunjabDecember 18, 2024 by On PunjabDecember 18, 20240444 ਨਵੀਂ ਦਿੱਲੀ :ਟੀਵੀ ਦੇ ਸ਼ਕਤੀਮਾਨ ਯਾਨੀ ਮੁਕੇਸ਼ ਖੰਨਾ ਇਨ੍ਹੀਂ ਦਿਨੀਂ ਮੁੜ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਰਣਵੀਰ ਸਿੰਘ ‘ਤੇ ਕਈ ਵਾਰ ਟਿੱਪਣੀ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/FilmyPunjab ਗਲਤ ਲਿਖਣ ‘ਤੇ ਟ੍ਰੋਲ ਹੋਣ ‘ਤੇ ਦਿਲਜੀਤ ਦੋਸਾਂਝ ਨੂੰ ਆਇਆ ਗੁੱਸਾ, ਸਾਜ਼ਿਸ਼ਕਾਰਾਂ ਨੂੰ ਦਿੱਤਾ ਕਰਾਰਾ ਜਵਾਬOn PunjabDecember 17, 2024 by On PunjabDecember 17, 20240800 ਨਵੀਂ ਦਿੱਲੀ : ਪੰਜਾਬੀ ਗਾਇਕ ਦਿਲਜੀਤ ਦੁਸਾਂਝ ਇਨ੍ਹੀਂ ਦਿਨੀਂ ਆਪਣੇ ‘ਦਿਲ-ਲੁਮੀਨੇਟ’ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਗਾਇਕ ਦੇ ਪ੍ਰਸ਼ੰਸਕ ਉਸ ਦੇ ਸਮਾਰੋਹ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਜੇ ਮੈਂ ਦੋਸ਼ੀ ਹਾਂ ਤਾਂ…’,ਰਾਜ ਕੁੰਦਰਾ ਨੇ ਤਿੰਨ ਸਾਲ ਬਾਅਦ ਐਡਲਟ ਫਿਲਮ ਮਾਮਲੇ ‘ਤੇ ਤੋੜੀ ਚੁੱਪੀ, ਇਸ ਨੂੰ ਦੱਸਿਆ ਸਾਜ਼ਿਸ਼On PunjabDecember 17, 2024 by On PunjabDecember 17, 20240358 ਨਵੀਂ ਦਿੱਲੀ : ਸਾਲ 2021 ‘ਚ ਰਾਜ ਕੁੰਦਰਾ ‘ਤੇ ਐਡਲਟ ਫਿਲਮ ਮੇਕਿੰਗ ਐਪ ਕਨੈਕਸ਼ਨ ‘ਚ ਸ਼ਾਮਲ ਹੋਣ ਦਾ ਦੋਸ਼ ਲੱਗਾ ਸੀ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਜ਼ਾਕਿਰ ਹੁਸੈਨ ਦੇ ਦੇਹਾਂਤ ਤੋਂ ਦੁਖੀ ਏ ਆਰ ਰਹਿਮਾਨ, ਉਸਤਾਦ ਨਾਲ ਇਹ ਕੰਮ ਰਹਿ ਗਿਆ ਅਧੂਰਾ, ਕਿਹਾ- ‘ਮੈਨੂੰ ਅਫਸੋਸ ਹੈ’On PunjabDecember 17, 2024 by On PunjabDecember 17, 20240360 ਨਵੀਂ ਦਿੱਲੀ। ਤਬਲਾ ਵਾਦਨ ਨੂੰ ਗਲੋਬਲ ਪੱਧਰ ਤੱਕ ਪਹੁੰਚਾਉਣ ਵਾਲੇ ਜ਼ਾਕਿਰ ਹੁਸੈਨ ਦਾ 73 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਦੋ ਹਫ਼ਤਿਆਂ ਤੋਂ ਸੈਨ...