ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਦੇਰ ਰਾਤ ਖਾਣਾ ਖਾਣ ਨਾਲ ਹੋ ਸਕਦੇ ਹਨ ਸਿਹਤ ਨੂੰ 6 ਨੁਕਸਾਨ, ਜਾਣੋ ਡਿਨਰ ਕਰਨ ਦਾ ਸਹੀ ਸਮਾਂOn PunjabDecember 12, 2024 by On PunjabDecember 12, 20240446 ਨਵੀਂ ਦਿੱਲੀ : ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਰਾਤ ਨੂੰ ਦੇਰ ਨਾਲ ਖਾਣਾ ਖਾਣਾ ਇੱਕ ਆਮ ਗੱਲ ਹੋ ਗਈ ਹੈ, ਪਰ ਕੀ ਤੁਸੀਂ ਜਾਣਦੇ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ੇਅਰ ਬਾਜ਼ਾਰ ਬੰਦ: ਲਾਲ ਨਿਸ਼ਾਨ ‘ਤੇ ਬੰਦ ਹੋਇਆ ਬਾਜ਼ਾਰ, ਰੁਪਿਆ ਵੀ ਨਵੇਂ ਆਲ ਟਾਈਮ ਲੋਅ ‘ਤੇ ਪਹੁੰਚਿਆOn PunjabDecember 12, 2024 by On PunjabDecember 12, 20240457 ਨਵੀਂ ਦਿੱਲੀ : ਅੱਜ ਰਿਲਾਇੰਸ ਇੰਡਸਟਰੀਜ਼, ਐੱਲ.ਐਂਡ.ਟੀ ਅਤੇ ਐੱਚ.ਯੂ.ਐੱਲ. ਦੇ ਸ਼ੇਅਰਾਂ ‘ਚ ਬਿਕਵਾਲੀ ਕਾਰਨ ਦੋਵੇਂ ਸ਼ੇਅਰ ਬਾਜ਼ਾਰ ਹੇਠਲੇ ਪੱਧਰ ‘ਤੇ ਬੰਦ ਹੋਏ। ਨਿਵੇਸ਼ਕ ਅੱਜ ਜਾਰੀ ਹੋਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦOn PunjabDecember 12, 2024 by On PunjabDecember 12, 20240355 ਰੂਪਨਗਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਜ਼ਾਰ ਖੁੱਲ ਗਿਆ: ਸਪਾਟ ਖੁੱਲ੍ਹਾ ਬਾਜ਼ਾਰ, ਸੈਂਸੇਕਸ 30 ਤੇ ਨਿਫਟੀ 3 ਅੰਕ ਚੜ੍ਹਿਆOn PunjabDecember 11, 2024 by On PunjabDecember 11, 20240434 ਨਵੀਂ ਦਿੱਲੀ: ਸ਼ੇਅਰ ਬਾਜ਼ਾਰ ਦੇ ਦੋਵੇਂ ਸੂਚਕ ਅੰਕ ਅੱਜ ਸੀਮਤ ਦਾਇਰੇ ‘ਚ ਖੁੱਲ੍ਹੇ। ਗਲੋਬਲ ਬਾਜ਼ਾਰ ਤੋਂ ਮਿਲੇ ਸੰਕੇਤਾਂ ਕਾਰਨ ਬਾਜ਼ਾਰ ‘ਚ ਕੋਈ ਸ਼ਾਨਦਾਰ ਵਾਧਾ ਨਹੀਂ ਹੋਇਆ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਦਿੱਲੀ ‘ਚ ਇਕੱਲਿਆਂ ਲੜਾਂਗੇ ਚੋਣ’, ਕੇਜਰੀਵਾਲ ਦਾ ਐਲਾਨ; ਨਹੀਂ ਹੋਵਗਾ AAP-ਕਾਂਗਰਸ ਦਾ ਗਠਜੋੜOn PunjabDecember 11, 2024 by On PunjabDecember 11, 20240441 ਨਵੀਂ ਦਿੱਲੀ : ਦਿੱਲੀ ‘ਚ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੋ ਭੈਣਾਂ ਦਾ ਇੱਕੋ ਸਮੇਂ ਹੋ ਰਿਹਾ ਸੀ ਵਿਆਹ, ਅਚਾਨਕ ਹੋਈ ਇਕ ਹੋਰ ਕੁੜੀ ਦੀ ਐਂਟਰੀ; ਗੱਲਾਂ ਸੁਣ ਰਹਿ ਗਏ ਸਭ ਦੰਗOn PunjabDecember 11, 2024 by On PunjabDecember 11, 20240394 ਸਹਾਰਨਪੁਰ : ਦੋ ਭੈਣਾਂ ਦੀ ਬਰਾਤ ’ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੇਰਲ ਤੋਂ ਲਾੜੇ ਦੀ ਪ੍ਰੇਮਿਕਾ ਸਮਾਗਮ ’ਚ ਪਹੁੰਚ ਗਈ। ਲੜਕੀ ਨੇ ਲਾੜੇ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੰਸਦ ’ਚ ਜਾ ਰਹੇ ਸੀ ਰਾਜਨਾਥ ਤਾਂ ਤੇਜ਼ੀ ਨਾਲ ਕੋਲ ਆਏ ਜਦੋਂ ਰਾਹੁਲ ਗਾਂਧੀ, ਦੋਵਾਂ ਨੇ ਹੱਥ ਵਧਾਏ ਅੱਗੇ ਤੇ ਚਿਹਰੇ ‘ਤੇ ਆ ਗਈ ਮੁਸਕਰਾਹਟOn PunjabDecember 11, 2024 by On PunjabDecember 11, 20240342 ਨਵੀਂ ਦਿੱਲੀ : ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਵੀ ਹੰਗਾਮਾ ਜਾਰੀ ਰਿਹਾ ਤੇ ਸਦਨ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਕਾਂਗਰਸ ਦੇ ਸੰਸਦ ਮੈਂਬਰ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics2019 ‘ਚ ਅਤੁਲ ਦਾ ਨਿਕਿਤਾ ਨਾਲ ਹੋਇਆ ਸੀ ਵਿਆਹ, ਇਨ੍ਹਾਂ 5 ਸਾਲਾਂ ‘ਚ ਅਜਿਹਾ ਕੀ ਹੋਇਆ ਕਿ ਇੰਜੀਨੀਅਰ ਨੇ ਕੀਤੀ ਖੁਦਕੁਸ਼ੀ; ਪੜ੍ਹੋ ਅੰਦਰਲੀ ਕਹਾਣੀOn PunjabDecember 11, 2024 by On PunjabDecember 11, 202402078 ਜੌਨਪੁਰ: Atul Subhash Suicide Case: ਬੈਂਗਲੁਰੂ ਵਿੱਚ ਇੱਕ ਪ੍ਰਾਈਵੇਟ ਕੰਪਨੀ ਦੇ 34 ਸਾਲਾ ਡਿਪਟੀ ਜਨਰਲ ਮੈਨੇਜਰ ਅਤੁਲ ਸੁਭਾਸ਼ ਨੇ 24 ਪੰਨਿਆਂ ਦਾ ਸੁਸਾਈਡ ਨੋਟ ਲਿਖ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈOn PunjabDecember 11, 2024 by On PunjabDecember 11, 20240481 ਚੰਡੀਗੜ੍ਹ:ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਮਤਾ ਨੂੰ ਇੰਡੀਆ ਗੱਠਜੋੜ ਦੀ ਅਗਵਾਈ ਕਰਨ ਦਿੱਤੀ ਜਾਣੀ ਚਾਹੀਦੀ ਹੈ:ਲਾਲੂ ਪ੍ਰਸਾਦ ਯਾਦਵOn PunjabDecember 10, 2024 by On PunjabDecember 10, 20240392 ਪਟਨਾ-ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ...