ਸਮਾਜ/SocialChina Missile Test : ਹੁਣ ਦੁਸ਼ਮਣ ਦੀ ਮਿਜ਼ਾਈਲ ਨੂੰ ਅੱਧ-ਹਵਾ ‘ਚ ਸੁੱਟੇਗਾ ਚੀਨ – ਮਿਜ਼ਾਈਲ ਟੈਸਟ ‘ਚ ਕੀਤਾ ਦਾਅਵਾOn PunjabJune 20, 2022 by On PunjabJune 20, 20220713 ਚੀਨ ਲਗਾਤਾਰ ਆਪਣੀ ਫੌਜੀ ਤਾਕਤ ਵਧਾ ਰਿਹਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਚੀਨ ਨੇ ਦੁਸ਼ਮਣ ਦੀ ਮਿਜ਼ਾਈਲ ਦਾ ਮੱਧ ਹਵਾ ‘ਚ ਸਫਲ ਪ੍ਰੀਖਣ...
ਸਮਾਜ/SocialBHARAT BANDH : ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧOn PunjabJune 20, 2022 by On PunjabJune 20, 202201000 ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ...
ਸਮਾਜ/Socialਸੁਖਬੀਰ ਬਾਦਲ ਨੇ ਸੀਐੱਮ ਮਾਨ ਤੋਂ ਮੰਗਿਆ ਅਸਤੀਫਾ, ਕਿਹਾ ਮੇਰੇ ਪਿਤਾ ਕਾਰਨ ਹੀ ਭਾਈ ਰਾਜੋਆਣਾ ਅੱਜ ਆਪਣੇ ਵਿਚਕਾਰ ਨੇOn PunjabJune 20, 2022 by On PunjabJune 20, 20220431 ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ‘ਚ ਅੱਜ ਪਾਰਟੀ ਪ੍ਰਧਾਨ...
ਸਮਾਜ/SocialFishermen In Pakistan : ਪਾਕਿਸਤਾਨ ਨੇ ਦਿਖਾਈ ਸਦਭਾਵਨਾ, ਪੰਜ ਸਾਲਾਂ ਤੋਂ ਜੇਲ੍ਹ ‘ਚ ਬੰਦ 20 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅOn PunjabJune 19, 2022 by On PunjabJune 19, 20220468 ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਅਕਸਰ ਤਣਾਅ ਅਤੇ ਗੰਭੀਰ ਮੁੱਦਿਆਂ ਵਿੱਚ ਘਿਰੇ ਰਹਿੰਦੇ ਹਨ। ਇਤਿਹਾਸਕ ਅਤੇ ਰਾਜਨੀਤਿਕ ਕਾਰਨਾਂ ਕਰਕੇ ਕਈ ਵਾਰ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ...
ਸਮਾਜ/Socialਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, PU ਦੇ ਸਰੂਪ ‘ਚ ਕਿਸੇ ਤਰ੍ਹਾਂ ਦੇ ਬਦਲਾਅ ਦੀ ਕੀਤੀ ਜ਼ੋਰਦਾਰ ਮੁਖਾਲਫ਼ਤOn PunjabJune 19, 2022 by On PunjabJune 19, 20220487 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ (Dharmendra Pradhan) ਨੂੰ...
ਸਮਾਜ/SocialNupur Sharma ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ, ਹਿਰਾਸਤ ‘ਚ ਲੈਣ ਪਹੁੰਚੀ ਮੁੰਬਈ ਪੁਲਿਸOn PunjabJune 17, 2022 by On PunjabJune 17, 20220668 ਪੈਗੰਬਰ ਮੁਹੰਮਦ ‘ਤੇ ਅਖੌਤੀ ਵਿਵਾਦਿਤ ਟਿੱਪਣੀ ਦੇ ਮਾਮਲੇ ‘ਚ ਨੂਪੁਰ ਸ਼ਰਮਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁੰਬਈ ਪੁਲਿਸ ਨੂਪੁਰ ਸ਼ਰਮਾ ਨੂੰ ਹਿਰਾਸਤ ਵਿੱਚ...
ਸਮਾਜ/Socialਪਾਕਿ ’ਚ ਈਂਧਨ ਸਬਸਿਡੀ ਖ਼ਤਮ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ ’ਤੇ, ਲੋਕਾਂ ਦਾ ਬੁਰਾ ਹਾਲOn PunjabJune 17, 2022 by On PunjabJune 17, 20220503 ਪਾਕਿਸਤਾਨ ਨੇ ਅੰਤਰਰਾਸ਼ਟਰੀ ਮੁਦਰਾ ਕੋਸ਼ ਦੇ ਦਬਾਅ ’ਚ ਆਖਰ ਬੁੱਧਵਾਰ ਨੂੰ ਮਾਲੀਆ ਘਾਟਾ ਘੱਟ ਕਰਨ ਲਈ ਈਂਧਨ ਸਬਸਿਡੀ ਹਟਾ ਦਿੱਤੀ । ਪਾਕਿਸਤਾਨ ਦੇ ਵਿੱਤ ਮੰਤਰੀ...
ਸਮਾਜ/Socialਰੂਸੀ ਪੱਤਰਕਾਰ ਨੇ ਯੂਕਰੇਨ ਦੇ ਸਮਰਥਨ ‘ਚ ਨੋਬਲ ਸ਼ਾਂਤੀ ਮੈਡਲ ਵੇਚਣ ਦਾ ਕੀਤਾ ਐਲਾਨ, ਕਿਹਾ ਸ਼ਰਨਾਰਥੀ ਸਾਡੇ ਵਲੋਂ ਕੁਝ ਖ਼ਾਸOn PunjabJune 17, 2022 by On PunjabJune 17, 20220458 ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਰੂਸ ਦੇ ਇੱਕ ਉੱਘੇ ਪੱਤਰਕਾਰ ਨੇ ਯੂਕਰੇਨ ਦੇ ਸਮਰਥਨ ਵਿੱਚ ਆਪਣਾ ਨੋਬਲ ਸ਼ਾਂਤੀ ਮੈਡਲ...
ਸਮਾਜ/Socialਕੇਜਰੀਵਾਲ ਤੇ ਮਾਨ ਦੇ ਆਉਣ ਤੋਂ ਪਹਿਲਾਂ ਜਲੰਧਰ ‘ਚ ਮਾਹੌਲ ਵਿਗਾੜਨ ਦੀ ਸਾਜ਼ਿਸ਼, ਕੰਧਾਂ ‘ਤੇ ਲਿਖਿਆ ‘ਖ਼ਾਲਿਸਤਾਨ ਜ਼ਿੰਦਾਬਾਦ’On PunjabJune 15, 2022 by On PunjabJune 15, 20220395 ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਜਲੰਧਰ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ...
ਸਮਾਜ/Socialਮਾਨਸਾ ‘ਚ ਗੈਂਗਸਟਰ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ, ਇਸ ਲਈ ਮੋਹਾਲੀ CIA ‘ਚ ਹੋ ਰਹੀ ਪੁੱਛਗਿੱਛ, ਪੁਲਿਸ ਛਾਉਣੀ ‘ਚ ਤਬਦੀਲ ਹੋਇਆ ਖਰੜOn PunjabJune 15, 2022 by On PunjabJune 15, 20220542 ਪੰਜਾਬੀ ਗਾਇਕ ਮੂਸੇਵਾਲਾ ਹੱਤਿਆਕਾਂਡ ‘ਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਮਾਨਸਾ ਤੋਂ ਖਰੜ ਲੈ ਕੇ ਆਉਣ ਦਾ ਕਾਰਨ ਉਸ ਦੀ ਜਾਨ ਨੂੰ ਖਤਰਾ ਦੱਸਿਆ ਜਾ...