ਸਮਾਜ/Socialਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਫ਼ਗਾਨਿਸਤਾਨ ‘ਚ ਲੜੀਵਾਰ ਬੰਬ ਧਮਾਕਿਆਂ ਦੀ ਕੀਤੀ ਨਿੰਦਾOn PunjabApril 29, 2022 by On PunjabApril 29, 20220627 ਅਫ਼ਗਾਨਿਸਤਾਨ ਦੀ ਧਰਤੀ ਇੱਕ ਵਾਰ ਫਿਰ ਬੰਬ ਧਮਾਕੇ ਨਾਲ ਹਿੱਲ ਗਈ ਹੈ। ਪੂਰੇ ਦੇਸ਼ ਵਿੱਚ ਬੰਬ ਧਮਾਕਿਆਂ ਵਿੱਚ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ‘ਤੇ...
ਸਮਾਜ/Socialਵੱਡੀ ਖ਼ਬਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਜੇਲ੍ਹ ਤੋਂ ਭੇਜੀ ਚਿੱਠੀ, ਜਾਣੋ ਪੈਰੋਕਾਰਾਂ ਦੇ ਨਾਂ ਕੀ ਸੰਦੇਸ਼ ਭੇਜਿਆ…On PunjabApril 29, 2022 by On PunjabApril 29, 20220628 ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਜੇਲ੍ਹ ਤੋਂ ਸੰਗਤ ਦੇ ਨਾਂ ਚਿੱਠੀ ਭੇਜੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਗੱਦੀਨਸ਼ੀਨੀ ਦੀਆਂ ਅਫ਼ਵਾਹਾਂ...
ਸਮਾਜ/Socialਮਿਆਂਮਾਰ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਆਂਗ ਸਾਨ ਸੂ ਕੀ ਨੂੰ ਸੁਣਾਈ ਪੰਜ ਸਾਲ ਦੀ ਸਜ਼ਾOn PunjabApril 28, 2022April 28, 2022 by On PunjabApril 28, 2022April 28, 20220562 ਮਿਆਂਮਾਰ ਦੀ ਇੱਕ ਅਦਾਲਤ ਨੇ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ‘ਚ ਆਂਗ ਸਾਨ...
ਸਮਾਜ/Socialਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ, ਪੰਪ ਐਕਸ਼ਨ ਗੰਨ ਤੇ ਗੋਲ਼ੀ-ਸਿੱਕਾ ਬਰਾਮਦOn PunjabApril 28, 2022 by On PunjabApril 28, 20220519 ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ...
ਸਮਾਜ/SocialFerozepur Crime : ਜਵਾਨ ਪੁੱਤ ਨੇ ਵਹਿਸ਼ੀਆਨਾ ਢੰਗ ਨਾਲ ਕੀਤਾ ਬਾਪ ਦਾ ਕਤਲ, 20 ਤੋਂ ਵੱਧ ਵਾਰ ਕੀਤੇ ਕ੍ਰਿਪਾਨ ਨਾਲ ਵਾਰOn PunjabApril 28, 2022 by On PunjabApril 28, 20220492 ਨਜ਼ਦੀਕੀ ਪਿੰਡ ਪਿਆਰੇਆਣਾ ਵਿਖੇ ਇਕ ਨੌਜਵਾਨ ਪੁੱਤਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਆਪਣੇ ਪਿਓ ਨੂੰ ਕਤਲ ਕੀਤੇ ਜਾਣ ਦੀ ਵਾਰਦਾਤ ਸਾਹਮਣੇ ਆਈ ਹੈ। ਕਤਲ ਦਾ ਮੰਜ਼ਰ...
ਸਮਾਜ/Socialਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਧਮਾਕਾ, ਦੋ ਚੀਨੀ ਨਾਗਰਿਕਾਂ ਸਮੇਤ ਚਾਰ ਦੀ ਮੌਤ ਤੇ ਕਈ ਜ਼ਖਮੀOn PunjabApril 26, 2022 by On PunjabApril 26, 20220590 ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਸੂਤਰਾਂ ਮੁਤਾਬਕ ਧਮਾਕਾ ਯੂਨੀਵਰਸਿਟੀ ਕੈਂਪਸ ਵਿੱਚ ਖੜ੍ਹੀ ਇੱਕ ਕਾਰ ਵਿੱਚ ਹੋਇਆ। ਇਸ ਧਮਾਕੇ ਵਿਚ ਦੋ ਚੀਨੀ...
ਸਮਾਜ/Socialਭਾਰਤ ‘ਚ ਅੱਤਵਾਦ ਫੈਲਾਉਣ ਲਈ ਮਦਰੱਸਿਆਂ ਦੀ ਵਰਤੋਂ ਕਰ ਰਿਹਾ ਪਾਕਿਸਤਾਨ, ਕਸ਼ਮੀਰ ਮੁੱਦੇ ‘ਤੇ ਵੀ ਹੋਇਆ ਅਹਿਮ ਖੁਲਾਸਾOn PunjabApril 25, 2022 by On PunjabApril 25, 20220429 ਭਾਰਤ ਵਿੱਚ ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਗਏ ਦਹਿਸ਼ਤਗਰਦੀ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ। ਬਾਲਟੀਮੋਰ ਪੋਸਟ-ਐਗਜ਼ਾਮੀਨਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਵੱਲੋਂ ਭਾਰਤ ਵਿੱਚ ਅੱਤਵਾਦ ਫੈਲਾਉਣ...
ਸਮਾਜ/SocialCovid-19 pandemic China : ਚੀਨ ‘ਚ 18,000 ਤੋਂ ਵੱਧ ਆਏ ਨਵੇਂ ਕੋਰੋਨਾ ਮਾਮਲੇ, ‘ਜ਼ੀਰੋ ਕੋਵਿਡ ਨੀਤੀ’ ‘ਤੇ ਉੱਠਣ ਲੱਗੇ ਸਵਾਲOn PunjabApril 25, 2022 by On PunjabApril 25, 20220830 ਚੀਨ ਦੀ ‘ਜ਼ੀਰੋ ਕੋਵਿਡ ਪਾਲਿਸੀ’ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਚੀਨ ਦੇ ਜ਼ਿਆਦਾਤਰ ਸ਼ਹਿਰਾਂ ‘ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਫੈਲਣ ਕਾਰਨ ਹੁਣ ਇਸ ਨੀਤੀ...
ਸਮਾਜ/SocialSeven Point SOP Released : ਦੇਸ਼ ਭਰ ‘ਚ ਕੋਰੋਨਾ ਦਾ ਕਹਿਰ, ਸਕੂਲ ਨਹੀਂ ਹੋਣਗੇ ਬੰਦ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼On PunjabApril 22, 2022 by On PunjabApril 22, 20220525 ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਮੱਦੇਨਜ਼ਰ ਕਈ ਰਾਜ ਸਰਕਾਰਾਂ ਨੇ ਕੋਰੋਨਾ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ...
ਸਮਾਜ/SocialRussia Ukraine War: ਇਸ ਨੂੰ ਕਿਸਮਤ ਕਿਹਾ ਜਾਂਦੈ! ਸਮਾਰਟਫੋਨ ਨੇ ਬਚਾਈ ਇਸ ਯੂਕਰੇਨੀ ਫੌਜੀ ਦੀ ਜਾਨOn PunjabApril 20, 2022 by On PunjabApril 20, 20220474 ਰੂਸ ਤੇ ਯੂਕਰੇਨ ਵਿਚਾਲੇ ਜੰਗ ਰੁਕਦੀ ਨਜ਼ਰ ਨਹੀਂ ਆ ਰਹੀ ਹੈ। ਦੋਵਾਂ ਦੇਸ਼ਾਂ ਵਿਚਾਲੇ ਜੰਗ ਦਾ ਅੱਜ 56ਵਾਂ ਦਿਨ ਹੈ। ਰੂਸੀ ਹਮਲੇ ਵਿੱਚ ਯੂਕਰੇਨ ਦੇ...