ਸਮਾਜ/SocialPakistan Political Crisis: ਆਪਣੀ ਹਾਰ ਦਾ ਸਾਹਮਣਾ ਕਰਨ ਤੋਂ ਡਰੇ ਇਮਰਾਨ ਖਾਨ ਨਿਆਜ਼ੀ, ਸ਼ਾਹਬਾਜ਼ ਸ਼ਰੀਫ ਦਾ ਇਮਰਾਨ ‘ਤੇ ਹਮਲਾOn PunjabApril 4, 2022 by On PunjabApril 4, 202203543 ਪਾਕਿਸਤਾਨ ਦੀ ਸੁਪਰੀਮ ਕੋਰਟ ਅੱਜ ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਮਤੇ ਨੂੰ ਰੱਦ ਕਰਨ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੇ ਡਿਪਟੀ...
ਸਮਾਜ/Socialਇਮਰਾਨ ਖਾਨ ਦੀ ਪਹਿਲੀ ਪਤਨੀ ਰੇਹਮ ਖਾਨ ਭੜਕੀ, ਕਿਹਾ- ਪ੍ਰਧਾਨ ਮੰਤਰੀ ਦੁਆਰਾ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ਲੋਕਾਂ ਨੂੰ ਹੋਣਾ ਚਾਹੀਦੈ ਇਕਜੁੱਟOn PunjabApril 1, 2022 by On PunjabApril 1, 20220447 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੂਜੀ ਪਤਨੀ ਪੱਤਰਕਾਰ ਰੇਹਮ ਖਾਨ ਨੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ਨੂੰ...
ਸਮਾਜ/Socialਪੰਜਾਬ ‘ਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ, ਸਕੂਲਾਂ ਨੇੜੇ ਸਾਰੇ ਵਾਹਨਾਂ ਦੀ ਸਪੀਡ ਵੀ ਨਿਰਧਾਰਤOn PunjabApril 1, 2022 by On PunjabApril 1, 20220448 ਪੰਜਾਬ ਵਿੱਚ ਸੜਕ ਹਾਦਸਿਆਂ (Road Accident) ਤੇ ਮੌਤ ਦਰ ਨੂੰ ਬਿਲਕੁਲ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar)...
ਸਮਾਜ/SocialPakistan Political Crisis : ਪਾਕਿਸਤਾਨ ਦੀ ਸੱਤਾ ‘ਤੇ ਕੋਈ ਵੀ ਹੋਵੇ, ਉਸ ਨੂੰ ਫ਼ੌਜ ਦੇ ਹਿਸਾਤਬ ਨਾਲ ਹੀ ਕੰਮ ਕਰਨਾ ਪਵੇਗਾOn PunjabMarch 31, 2022 by On PunjabMarch 31, 20220875 ਪਾਕਿਸਤਾਨ ‘ਚ ਤੇਜ਼ੀ ਨਾਲ ਬਦਲ ਰਹੇ ਸਿਆਸੀ ਹਾਲਾਤ ਇਹ ਸੰਕੇਤ ਦੇ ਰਹੇ ਹਨ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਸੱਤਾ ਤੋਂ ਬਾਹਰ...
ਸਮਾਜ/Socialਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਕਾਹਲ ‘ਚ ਚੀਨ, ਅਮਰੀਕਾ ਦੀ 3 ਟ੍ਰਿਲੀਅਨ ਡਾਲਰ ਦੀ ਖਣਿਜ ਸੰਪਤੀ ਹੜੱਪਣਾ ਚਾਹੁੰਦੈOn PunjabMarch 31, 2022 by On PunjabMarch 31, 20220489 ਅਜਿਹਾ ਪ੍ਰਤੀਤ ਹੁੰਦਾ ਹੈ ਕਿ ਚੀਨ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਮਾਨਤਾ ਦੇਣ ਲਈ ਕਾਹਲੀ ਵਿੱਚ ਹੈ। ਚੀਨ ਯੁੱਧ ਪ੍ਰਭਾਵਿਤ ਦੇਸ਼ ਅਫਗਾਨਿਸਤਾਨ...
ਸਮਾਜ/Socialਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਕਦੋਂ ਹੋਵੇਗੀ ਵੋਟ, ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦੱਸਿਆ ਸਰਕਾਰ ਬਚਾਉਣ ਦਾ ਫਾਰਮੂਲਾOn PunjabMarch 29, 2022 by On PunjabMarch 29, 20220417 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਇਨ੍ਹੀਂ ਦਿਨੀਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਹੈ। ਉਸ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਂਦਾ ਗਿਆ ਹੈ। ਉਸ...
ਸਮਾਜ/Socialਦੋ ਸਾਲ ਬਾਅਦ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਣਗੇ ਸ਼ਰਧਾਲੂ, ਇਸ ਦਿਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾOn PunjabMarch 27, 2022 by On PunjabMarch 27, 20220466 ਅਮਰਨਾਥ ਸ਼ਰਾਈਨ ਬੋਰਡ ਦੀ ਮੀਟਿੰਗ ਐਤਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਆਗਾਮੀ ਯਾਤਰਾ ਸਬੰਧੀ ਵੱਖ-ਵੱਖ...
ਸਮਾਜ/Socialਜੇਲ੍ਹ ‘ਚ ਬੈਠੇ ਗੁਰਮੀਤ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਭੇਜੀ 9ਵੀਂ ਚਿੱਠੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਲਿਖੀ ਇਹ ਗੱਲOn PunjabMarch 27, 2022 by On PunjabMarch 27, 20220798 ਡੇਰਾ ਮੁਖੀ ਗੁਰਮੀਤ ਸਿੰਘ ਨੇ ਸੁਨਾਰੀਆ ਜੇਲ੍ਹ ਤੋਂ ਡੇਰਾ ਪੈਰੋਕਾਰਾਂ ਨੂੰ ਚਿੱਠੀ ਭੇਜੀ ਹੈ। ਇਹ ਪੱਤਰ ਐਤਵਾਰ ਨੂੰ ਡੇਰਾ ਸੱਚਾ ਸੌਦਾ ਹੈੱਡਕੁਆਰਟਰ ‘ਚ ਹੋਈ ਨਾਮ...
ਸਮਾਜ/Socialਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀOn PunjabMarch 27, 2022 by On PunjabMarch 27, 20220555 ਸ਼ਨਿੱਚਰਵਾਰ ਰਾਤ ਗੁਆਂਢੀ ਨਾਲ ਲੜਾਈ ਹੋਣ ਉੱਤੇ ਉਸ ਦੇ ਬਾਊਂਸਰਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਕਾਰਨ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ...
ਸਮਾਜ/Socialਲਵਪ੍ਰੀਤ ਤੇ ਬੇਅੰਤ ਕੌਰ ਦੇ ਕੇਸ ‘ਚ ਆਇਆ ਨਵਾਂ ਮੋੜ, ਪੀਐੱਮ ਟਰੂਡੋ ਨੇ ਮਨੀਸ਼ਾ ਗੁਲਾਟੀ ਨੂੰ ਕੀ ਦਿੱਤਾ ਚਿੱਠੀ ਦਾ ਜਵਾਬ, ਦੇਖੋ ਵੀਡੀਓOn PunjabMarch 24, 2022 by On PunjabMarch 24, 202201059 ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ 28 ਜੁਲਾਈ ਤੋਂ ਪਹਿਲਾਂ ਲਵਪ੍ਰੀਤ ਤੇ ਬੇਅੰਤ ਕੌਰ ਦੇ ਕੇਸ ਵਿਚ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਨੂੰ ਇਕ...