ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, SCO ਦੀ ਬੈਠਕ ‘ਚ ਲੈਣਗੇ ਹਿੱਸਾ SCO ਇੱਕ ਸਥਾਈ ਅੰਤਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ। ਇਹ ਇੱਕ ਰਾਜਨੀਤਕ, ਆਰਥਿਕ ਅਤੇ ਫੌਜੀ ਸੰਗਠਨ ਹੈ ਜਿਸਦਾ ਉਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ। ਇਹ ਸਾਲ 2001 ਵਿੱਚ ਬਣਾਈ ਗਈ ਸੀ।
ਪੀਟੀਆਈ, ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ(SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ...

