ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਹੁਣ ਸਾਰੇ ਅਦਾਰਿਆਂ ਤੇ ਫੈਕਟਰੀਆਂ ’ਚ ਤਨਖ਼ਾਹਾਂ ਦਾ ਨਕਦ ਭੁਗਤਾਨ ਬੰਦOn PunjabNovember 11, 2026 by On PunjabNovember 11, 2026044 ਫਰੀਦਕੋਟ- ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਸਬੰਧੀ ਨਵਾਂ ਫੈਸਲਾ ਲਿਆ ਹੈ। ਹੁਣ ਕਿਸੇ ਵੀ ਅਦਾਰੇ ਜਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPunjab ’ਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਸਿਰਜਣਾ ਜ਼ਰੂਰੀ: ਸੁਖਬੀਰ ਬਾਦਲOn PunjabNovember 11, 2026 by On PunjabNovember 11, 2026047 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੌਜੂਦਾ ਪ੍ਰਬੰਧ ਵਿੱਚ ਵੱਡੇ ਬਦਲਾਅ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPunjab ਅਤੇ ਕੇਰਲਾ ਕੇਂਦਰ ਨੂੰ ਬਿਜਲੀ ਖੇਤਰ ਨਾਲ ਜੁੜੀ ਕਰਜ਼ਾ ਹੱਦ ਬਹਾਲ ਕਰਨ ਦੀ ਕਰਨਗੇ ਅਪੀਲOn PunjabNovember 11, 2026 by On PunjabNovember 11, 2026039 ਤਿਰੂਵਨੰਤਪੁਰਮ- ਕੇਰਲਾ ਦੇ ਮੁੱਖ ਮੰਤਰੀ ਵੀ ਡੀ ਸਤੀਸ਼ਨ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsChandigarh ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨOn PunjabNovember 11, 2026 by On PunjabNovember 11, 2026037 ਚੰਡੀਗੜ੍ਹ- ਚੰਡੀਗੜ੍ਹ ਨੇ 3 ਤੋਂ 10 ਲੱਖ ਤੱਕ ਦੀ ਆਬਾਦੀ ਵਾਲੇ ‘ਸਵੱਛ ਸ਼ਹਿਰ’ ਵਰਗ ਤਹਿਤ ਸਵੱਛ ਸਰਵੇਖਣ ਐਵਾਰਡ 2025-26 ਵਿੱਚ ਮੁੜ ਦੂਜਾ ਸਥਾਨ ਹਾਸਲ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsUSA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਣਅਧਿਕਾਰਤ ਸਰੂਪ ਛਾਪਣ ਦੇ ਮਾਮਲੇ ’ਚ ਜਤਿੰਦਰ ਸਚਦੇਵਾ ਤਲਬOn PunjabNovember 11, 2026 by On PunjabNovember 11, 2026044 ਅੰਮ੍ਰਿਤਸਰ- ਯੂਐੱਸਏ ਵਿੱਚ ਅਣਅਧਿਕਾਰਤ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣOn PunjabNovember 10, 2026 by On PunjabNovember 10, 2026050 ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ’ਚ ਅਰਦਾਸ ਦੀ ਨਿਖੇਧੀ ਕਰਨ ਵਾਲਿਆਂ ਨੂੰ ਹਰਮੀਤ ਕੌਰ ਢਿੱਲੋਂ ਨੇ ਘੇਰਿਆOn PunjabNovember 10, 2026 by On PunjabNovember 10, 2026046 ਚੰਡੀਗਡ਼੍ਹ- ਪੰਜਾਬੀ ਮੂਲ ਦੀ ਅਮਰੀਕੀ ਆਗੂ ਅਤੇ ਨਿਆਂ ਵਿਭਾਗ ਦੀ ਸਾਬਕਾ ਅਧਿਕਾਰੀ ਹਰਮੀਤ ਕੌਰ ਢਿੱਲੋਂ ਨੇ 2024 ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ (ਆਰ ਐੱਨ ਸੀ) ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆOn PunjabNovember 10, 2026 by On PunjabNovember 10, 2026058 ਅੰਮ੍ਰਿਤਸਰ- ਅੰਮ੍ਰਿਤਸਰ ਦੇ ਅਟਾਰੀ ਹਲਕੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀ ਆਈ ਐੱਸ ਸੀ ਈ ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂOn PunjabNovember 10, 2026 by On PunjabNovember 10, 2026046 ਨਵੀਂ ਦਿੱਲੀ- ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਐੱਸਸੀਈ) ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ, ਜਦਕਿ ਬਾਰ੍ਹਵੀਂ ਜਮਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਕਮਿਸ਼ਨ ਵੱਲੋਂ ਪੰਜਾਬ ਸਣੇ ਪੰਜ ਸੂਬਿਆਂ ’ਚ ਸੇਵਾਮੁਕਤ ਮੁਲਾਜ਼ਮਾਂ ’ਤੇ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਲਾਗੂOn PunjabNovember 10, 2026 by On PunjabNovember 10, 2026045 ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਅੱਜ ਪੰਜਾਬ ਸਮੇਤ ਪੰਜ ਚੋਣਾਂ ਵਾਲੇ ਸੂਬਿਆਂ ਵਿੱਚ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਵੀ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਲਾਗੂ...