ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆOn PunjabAugust 21, 2024 by On PunjabAugust 21, 20240544 ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁੱਖ ਮੰਤਰੀ ਵੱਲੋਂ ਮੁੰਬਈ ’ਚ ਉਦਯੋਗਪਤੀਆਂ ਨਾਲ ਮੁਲਾਕਾਤOn PunjabAugust 21, 2024 by On PunjabAugust 21, 20240596 ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਅੱਜ ਮੁੰਬਈ ਵਿਚ ਵੱਖ-ਵੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਹਲਾਕ, 33 ਜ਼ਖ਼ਮੀOn PunjabAugust 21, 2024 by On PunjabAugust 21, 20240560 ਅਚੁਤਾਪੁਰਮ (ਆਂਧਰਾ ਪ੍ਰਦੇਸ਼) ਇੱਥੇ ਇੱਕ ਫਾਰਮਾਸਿਊਟੀਕਲ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਅਨਾਕਾਪੱਲੀ ਦੇ ਜ਼ਿਲ੍ਹਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤOn PunjabAugust 21, 2024 by On PunjabAugust 21, 20240482 ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਗੇੜ ਤਹਿਤ ਅੱਜ ਪੋਲੈਂਡ ਪੁੱਜ ਗਏ। ਇਸ ਤੋਂ ਬਾਅਦ ਉਹ ਯੂਕਰੇਨ ਜਾਣਗੇ। ਇਥੋਂ...
ਸਮਾਜ/Socialਖਾਸ-ਖਬਰਾਂ/Important Newsਬੰਗਲਾਦੇਸ਼: ਸ਼ੇਖ ਹਸੀਨਾ ਤੇ ਉਸ ਦੇ ਸਹਿਯੋਗੀਆਂ ਖ਼ਿਲਾਫ਼ ਇੱਕ ਹੋਰ ਕੇਸ ਦਰਜOn PunjabAugust 21, 2024 by On PunjabAugust 21, 20240485 ਬੰਗਲਾਦੇਸ਼ ਦੀ ਗੱਦੀਓਂ ਲਾਂਭੇ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 86 ਹੋਰਨਾਂ ਖ਼ਿਲਾਫ਼ ਸਿਲਹਟ ਸ਼ਹਿਰ ਵਿੱਚ ਇੱਕ ਜਲੂਸ ’ਤੇ ਹਮਲਾ ਕਰਨ ਦੇ ਦੋਸ਼ ਹੇਠ...
English Newsਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsIndia protests intensify over doctor’s rape and murderOn PunjabAugust 17, 2024August 17, 2024 by On PunjabAugust 17, 2024August 17, 20240881 Protests have intensified in India after a mob vandalised a hospital where a female trainee doctor was raped and murdered in West Bengal state. The hospital was...
ਸਮਾਜ/Socialਖਾਸ-ਖਬਰਾਂ/Important Newsਕਦੇ ਡੀਪਫੇਕ ਤਸਵੀਰ ਅਤੇ ਕਦੇ ਆਵਾਜ਼ ਦੀ ਨਕਲ… ਯੂਰਪ ਦੇ AI ਐਕਟ ‘ਚ ਕੀ ਹੈ ਅਜਿਹਾ? ਭਾਰਤ ਨੂੰ ਕਰਨਾ ਚਾਹੀਦਾ ਹੈ ਲਾਗੂ!On PunjabAugust 16, 2024 by On PunjabAugust 16, 20240553 AI ਯਾਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਯੁੱਗ ਹੈ ਜਿਸ ਕੰਮ ਨੂੰ ਕਰਨ ਵਿੱਚ ਪਹਿਲਾਂ ਘੰਟੇ ਲੱਗ ਜਾਂਦੇ ਸਨ, ਉਹ AI ਦੀ ਮਦਦ ਨਾਲ ਕੁਝ ਮਿੰਟਾਂ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News15 ਅਗਸਤ ਨੂੰ ਸਕੂਲ ‘ਚ ਨਹੀਂ ਮਿਲੇ ਲੱਡੂ, ਛੁੱਟੀ ਹੋਣ ਤੋਂ ਬਾਅਦ ਮੁੰਡੇ ਨੇ ਟੀਚਰਾਂ ਨੂੰ ਫੜ੍ਹ-ਫੜ੍ਹ ਕੁੱਟਿਆ…On PunjabAugust 16, 2024 by On PunjabAugust 16, 20240434 ਵੈਸੇ ਤਾਂ 15 ਅਗਸਤ ਦੇ ਮੌਕੇ ‘ਤੇ ਸੱਭਿਆਚਾਰਕ ਪ੍ਰੋਗਰਾਮ ਹੁੰਦੇ ਹਨ ਅਤੇ ਫਿਰ ਸਕੂਲ ਵਿੱਚ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਜਾਂਦੀਆਂ ਹਨ। ਪਰ ਕਈ ਵਾਰ ਅਜਿਹਾ...
ਸਮਾਜ/Socialਖਾਸ-ਖਬਰਾਂ/Important Newsਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤOn PunjabAugust 10, 2024 by On PunjabAugust 10, 20240649 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਸਮਾਜ/Socialਖਾਸ-ਖਬਰਾਂ/Important Newsਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂOn PunjabAugust 10, 2024 by On PunjabAugust 10, 20240489 ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ...