ਸਮਾਜ/Socialਰਾਜਨੀਤੀ/PoliticsManish Sisodia Bail Plea: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ, ਜੱਜ ਨੇ ਖੁਦ ਨੂੰ ਕੇਸ ਤੋਂ ਕੀਤਾ ਵੱਖOn PunjabJuly 11, 2024 by On PunjabJuly 11, 202401350 ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਸਿਸੋਦੀਆ ਦੀ...
ਸਮਾਜ/Socialਖਾਸ-ਖਬਰਾਂ/Important NewsCanada Immigrants: ਭਾਰਤੀਆਂ ਨੂੰ ਕੈਨੇਡਾ ਵਿੱਚ ਨਹੀਂ ਮਿਲ ਰਹੀਆਂ ਨੌਕਰੀਆਂ, ਅਪਰਾਧੀ ਕਰ ਰਹੇ ਨੇ ਤੰਗ, ਦੇਸ਼ ਛੱਡਣ ਨੂੰ ਹੋਏ ਮਜਬੂਰOn PunjabJuly 11, 2024 by On PunjabJuly 11, 202401243 ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਰਿਹਾ ਹੈ। ਭਾਰਤੀ ਲੋਕ ਪੜ੍ਹਾਈ ਤੋਂ ਲੈ ਕੇ ਨਾਗਰਿਕਤਾ ਲੈਣ ਤੱਕ ਦੇ ਸੁਪਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।On PunjabJune 27, 2024 by On PunjabJune 27, 20240762 ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮOn PunjabJune 27, 2024 by On PunjabJune 27, 20240927 ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹOn PunjabJune 27, 2024 by On PunjabJune 27, 20240626 ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰOn PunjabJune 27, 2024 by On PunjabJune 27, 20240526 ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰੈਗਿੰਗ ਕਾਰਨ ਵਿਦਿਆਰਥੀ ਨੂੰ ਚਾਰ ਵਾਰ ਡਾਇਲੇਸਿਸ ਕਰਵਾਉਣਾ ਪਿਆOn PunjabJune 27, 2024 by On PunjabJune 27, 20240530 ਰਾਜਸਥਾਨ ਦੇ ਡੂੰਗਰਪੁਰ ਮੈਡੀਕਲ ਕਾਲਜ ਦੇ ਐੱਮਬੀਬੀਐੱਸ ਪਹਿਲੇ ਸਾਲ ਦੇ ਵਿਦਿਆਰਥੀ ਨਾਲ ਕਥਿਤ ‘ਰੈਗਿੰਗ’ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਪਿਛਲੇ ਮਹੀਨੇ ਐੱਮਬੀਬੀਐੱਸ ਦੂਜੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਓਮ ਬਿਰਲਾ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ * ਜ਼ੁਬਾਨੀ ਵੋਟਾਂ ਨਾਲ ਹੋਇਆ ਸਪੀਕਰ ਦੇ ਅਹੁਦੇ ਦਾ ਫੈਸਲਾ * ਮੋਦੀ, ਰਾਹੁਲ ਅਤੇ ਹੋਰਾਂ ਨੇ ਦਿੱਤੀਆਂ ਵਧਾਈਆਂ * ਰਾਸ਼ਟਰਪਤੀ ਸਾਂਝੇ ਇਜਲਾਸ ਨੂੰ ਅੱਜ ਕਰਨਗੇ ਸੰਬੋਧਨOn PunjabJune 27, 2024 by On PunjabJune 27, 20240580 ਐੱਨਡੀਓ ਦੇ ਉਮੀਦਵਾਰ ਓਮ ਬਿਰਲਾ ਅੱਜ ਜ਼ੁਬਾਨੀ ਵੋਟ ਨਾਲ ਲਗਾਤਾਰ ਦੂਜੇ ਕਾਰਜਕਾਲ ਲਈ ਲੋਕ ਸਭਾ ਦੇ ਸਪੀਕਰ ਚੁਣੇ ਗਏ। ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਪੀਕਰ ਨੇ ਹਰਸਿਮਰਤ, ਚੱਬੇਵਾਲ ਅਤੇ ਮੇਹਦੀ ਨੂੰ ਟੋਕਿਆOn PunjabJune 27, 2024 by On PunjabJune 27, 20240505 ਖਿੱਤੇ ਨਾਲ ਸਬੰਧਤ ਲੋਕ ਸਭਾ ਮੈਂਬਰਾਂ ਨੂੰ ਅੱਜ ਸਦਨ ਵਿਚ ਨਵੇਂ ਚੁਣੇ ਸਪੀਕਰ ਓਮ ਬਿਰਲਾ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਬਿਰਲਾ ਨੇ ਬਠਿੰਡਾ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੜਕਾਂ ਦੀ ਹਾਲਤ ਠੀਕ ਨਾ ਹੋਣ ’ਤੇ ਟੌਲ ਨਾ ਵਸੂਲਿਆ ਜਾਵੇ: ਗਡਕਰੀOn PunjabJune 27, 2024 by On PunjabJune 27, 20240581 ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜੇ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਤਾਂ ਹਾਈਵੇਅ ਦਾ ਸੰਚਾਲਨ ਕਰਨ ਵਾਲੀਆਂ...