Social Media Bans: 14 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਬੱਚਿਆਂ ਨੂੰ ਮਾਪਿਆਂ ਦੀ ਮਨਜ਼ੂਰੀ ਦੀ ਹੋਵੇਗੀ ਲੋੜ
ਸੰਯੁਕਤ ਰਾਜ ਅਮਰੀਕਾ ਦੇ ਫਲੋਰੀਡਾ ਰਾਜ ਵਿੱਚ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ...

