ਸਮਾਜ/Socialਨੇਪਾਲ ਦੀ ਸੰਸਦ ਭੰਗ: ਪੀਐਮ ਓਲੀ ਖਿਲਾਫ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈOn PunjabDecember 24, 2020 by On PunjabDecember 24, 20200608 ਨੇਪਾਲ ਸੁਪਰੀਮ ਕੋਰਟ ਨੇ ਸੰਸਦ ਭੰਗ ਕਰਨ ਦੇ ਮਾਮਲੇ ‘ਚ ਦਾਇਰ ਪਟੀਸ਼ਨਾਂ ਨੂੰ ਸਵੀਕਾਰ ਕਰ ਲਿਆ ਹੈ। ਸ਼ੁੱਕਰਵਾਰ ਤੋਂ ਮੁੱਖ ਜਸਟਿਸ ਸਮੇਤ ਚਾਰ ਜੱਜਾਂ ਦੀ...
ਸਮਾਜ/Socialਕੰਧਾਰ ਜਹਾਜ਼ ਹਾਈਜੈਕ ਤੋਂ ਬਾਅਦ ਭਾਰਤ ਤੋਂ ਰਿਹਾ ਅੱਤਵਾਦੀ ਉਮਰ ਨੂੰ ਪਾਕਿਸਤਾਨੀ ਅਦਾਲਤ ਵਲੋਂ ਵੀ ਮਿਲੀ ਵੱਡੀ ਰਾਹਤOn PunjabDecember 24, 2020 by On PunjabDecember 24, 20200668 ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਉਮਰ ਸਈਦ ਸ਼ੇਖ ਨੂੰ ਤੁਰੰਤ ਰਿਹਾ ਕਰਨ ਦੇ ਆਦੇਸ਼ ਦਿੱਤੇ। 1999 ਵਿਚ ਕੰਧਾਰ ਵਿਚ ਏਅਰ ਇੰਡੀਆ ਦੇ...
ਸਮਾਜ/Socialਫਰਾਂਸ ’ਚ ਤਿੰਨ ਪੁਲਿਸ ਅਫ਼ਸਰਾਂ ਦੀ ਗੋਲੀ ਮਾਰ ਕੇ ਹੱਤਿਆOn PunjabDecember 23, 2020 by On PunjabDecember 23, 20200634 ਫਰਾਂਸ ਦੀ ਰਾਜਧਾਨੀ ਪੈਰਿਸ ਦੇ ਉਪ-ਨਗਰੀ ਇਲਾਕੇ ’ਚ ਤਿੰਨ ਪੁਲਿਸ ਅਫ਼ਸਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਉਸ ਸਮੇਂ ਹੋਈ ਜਦੋਂ...
ਸਮਾਜ/Socialਪਾਕਿ ਸਰਕਾਰ ਤੇ ਫ਼ੌਜ ਦੇ ਅੱਤਿਆਚਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਕਰੀਮਾ ਦੀ ਕੈਨੇਡਾ ‘ਚ ਹੱਤਿਆOn PunjabDecember 23, 2020 by On PunjabDecember 23, 20200523 ਪਾਕਿਸਤਾਨ ਦੇ ਬਲੋਚਿਸਤਾਨ ਵਿਚ ਸਰਕਾਰ ਅਤੇ ਫ਼ੌਜ ਦੇ ਅੱਤਿਆਚਾਰ ਖ਼ਿਲਾਫ਼ ਲਗਾਤਾਰ ਆਵਾਜ਼ ਚੁੱਕਣ ਵਾਲੀ ਕਰੀਮਾ ਬਲੋਚ ਦੀ ਕੈਨੇਡਾ ਦੇ ਟੋਰਾਂਟੋ ਵਿਚ ਸ਼ੱਕੀ ਹਾਲਾਤ ਵਿਚ ਮੌਤ...
ਸਮਾਜ/Socialਦੁਨੀਆ ਦੇ ਆਖਰੀ ਮਹਾਦੀਪ ਤਕ ਪਹੁੰਚਿਆ ਕੋਰੋਨਾ ਵਾਇਰਸ, ਅੰਟਾਰਕਟਿਕਾ ਵੀ ਨਹੀਂ ਰਿਹਾ ਅਣਛੋਹਿਆOn PunjabDecember 23, 2020 by On PunjabDecember 23, 20200754 ਕੋਰੋਨਾ ਵਾਇਰਸ ਅੰਟਾਰਕਟਿਕਾ (Antarctica) ਤਕ ਪਹੁੰਚ ਗਿਆ ਹੈ। ਹੁਣ ਤਕ ਧਰਤੀ ਦੇ ਦੱਖਣੀ ਸਿਰੇ ’ਤੇ ਸਥਿਤ ਇਹ ਮਹਾਦੀਪ ਇਸ ਮਹਾਮਾਰੀ ਦੀ ਲਪੇਟ ’ਚ ਆਉਣ ਤੋਂ...
ਸਮਾਜ/Socialਜੰਮੂ-ਕਸ਼ਮੀਰ: ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਦਾ ਸਰੰਡਰ, ਪਰਿਵਾਰ ਦੀ ਅਪੀਲ ‘ਤੇ ਸੁੱਟੇ ਹਥਿਆਰOn PunjabDecember 22, 2020 by On PunjabDecember 22, 202001044 ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਜ ਦੋ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਸਰੰਡਰ ਕਰ ਦਿੱਤਾ। ਦੋਵੇਂ ਲਸ਼ਕਰ ਦੇ ਅੱਤਵਾਦੀ ਹਨ। ਮੁਕਾਬਲੇ ਦੌਰਾਨ...
ਸਮਾਜ/Socialਫਾਈਜ਼ਰ-ਬਾਇਓਐੱਨਟੇਕ ਦੀ ਵੈਕਸੀਨ ਦੀ ਖ਼ੁਰਾਕ ਪਾਉਣ ਵਾਲਾ ਏਸ਼ੀਆ ਦਾ ਪਹਿਲਾ ਦੇਸ਼ ਬਣਿਆ ਸਿੰਗਾਪੁਰOn PunjabDecember 22, 2020 by On PunjabDecember 22, 20200652 ਸਿੰਗਾਪੁਰ ਨੇ ਕੋਰੋਨਾ ਵੈਕਸੀਨ ਦੀ ਆਪਣੀ ਪਹਿਲੀ ਖੇਪ ਪ੍ਰਾਪਤ ਕਰ ਲਈ ਹੈ। ਇਸਦੇ ਨਾਲ ਹੀ ਫਾਈਜ਼ਰ ਤੇ ਬਾਇਓਐੱਨਟੇਕ ਦੀ ਕੋਰੋਨਾ ਵੈਕਸੀਨ ਦੀ ਖ਼ੁਰਾਕ ਪਾਉਣ ਵਾਲਾ...
ਸਮਾਜ/Socialਇਕ ਸਾਲ ਤੋਂ ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਦੁਨੀਆ ਲਈ WHO ਦੀ ਇਕ ਚੰਗੀ ਖ਼ਬਰOn PunjabDecember 21, 2020 by On PunjabDecember 21, 20200810 ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਦੁਨੀਆ ਲਈ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਵਿਸ਼ਵ ਸਿਹਤ ਸੰਗਠਨ ਇਕ ਚੰਗੀ ਖਬਰ ਲੈ ਕੇ ਸਾਹਮਣੇ ਆਇਆ ਹੈ। WHO ਦੇ...
ਸਮਾਜ/Socialਕਿਸਾਨ ਅੰਦੋਲਨ ਲਈ ਜਾਨ ਦੇਣ ਵਾਲੇ ਬਾਬਾ ਰਾਮ ਸਿੰਘ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈOn PunjabDecember 18, 2020 by On PunjabDecember 18, 20200857 ਕਰਨਾਲ: ਸਿੱਖ ਪ੍ਰਚਾਰਕ ਬਾਬਾ ਰਾਮ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਹਰਿਆਣਾ ਦੇ ਸ਼ਹਿਰ ਕਰਨਾਲ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ...
ਸਮਾਜ/Socialਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ, UPSC ਸਿਵਲ ਸੇਵਾ ਪ੍ਰੀਖਿਆ ਲਈ ਇਕ ਹੋਰ ਮੌਕਾ ਦੇ ਸਕਦੀ ਹੈ ਸਰਕਾਰOn PunjabDecember 18, 2020 by On PunjabDecember 18, 20200725 ਯੂਪੀਐੱਸਸੀ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਕ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਰੋਨਾ...