ਸਮਾਜ/Socialਰਾਜਨੀਤੀ/Politicsਕਾਰਗਿਲ ਵਿਜੈ ਦਿਵਸ ‘ਤੇ CM ਮਾਨ ਨੇ ਫ਼ੌਜੀ ਵੀਰਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ; ਵਿਧਵਾ ਔਰਤਾਂ ਦੀ ਪੈਨਸ਼ਨ ਵੀ ਵਧਾਈOn PunjabJuly 26, 2023 by On PunjabJuly 26, 20230462 ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਕਾਰਗਿਲ ਵਿਜੈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੰਦੇ ਹੋਏ ਵੱਡੇ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਕਿ...
ਸਮਾਜ/Socialਅੰਜੂ ਬਣੀ ਫਾਤਿਮਾ, ਨਸਰੁੱਲਾ ਨਾਲ ਕੀਤਾ ਨਿਕਾਹ; ਪਾਕਿਸਤਾਨੀ ਮੀਡੀਆ ਦਾ ਦਾਅਵਾOn PunjabJuly 26, 2023 by On PunjabJuly 26, 20230659 ਰਾਜਸਥਾਨ ਦੀ ਅੰਜੂ ਦੇ ਪਾਕਿਸਤਾਨ ਜਾਣ ਦਾ ਮਾਮਲਾ ਸੁਰਖੀਆਂ ‘ਚ ਬਣਿਆ ਹੋਇਆ ਹੈ। ਹਾਲਾਂਕਿ ਹੁਣ ਖ਼ਬਰ ਆ ਰਹੀ ਹੈ ਕਿ ਪਾਕਿਸਤਾਨ ਪਹੁੰਚੀ ਅੰਜੂ ਨੇ ਨਸਰੁੱਲਾ...
ਸਮਾਜ/Socialਮਨੀਪੁਰ ਦੀਆਂ ਹੋਈਆਂ ਸਾਰੀਆਂ ਘਟਨਾਵਾਂ ‘ਤੇ ਨਜ਼ਰ, 6,000 ਕੇਸ ਕੀਤੇ ਗਏ ਦਰਜ: Government SourcesOn PunjabJuly 22, 2023 by On PunjabJuly 22, 20230498 ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਨੀਪੁਰ ਵਿੱਚ ਨਸਲੀ ਝੜਪਾਂ ਦੇ ਦੌਰਾਨ ਦੋ ਔਰਤਾਂ ਦੇ ਜਿਨਸੀ ਸ਼ੋਸ਼ਣ ਅਤੇ ਨਗਨ ਪਰੇਡ ਦੀ ਵੀਡੀਓ ਨੂੰ ਲੈ...
ਸਮਾਜ/Socialਖਾਸ-ਖਬਰਾਂ/Important Newsਖਾੜੀ ਖੇਤਰ ‘ਚ ਹੋਰ ਜੰਗੀ ਬੇੜੇ ਭੇਜ ਰਿਹਾ ਅਮਰੀਕਾ, ਰੱਖਿਆ ਸਕੱਤਰ ਲੋਇਡ ਆਸਟਿਨ ਨੇ ਤਾਇਨਾਤੀ ਨੂੰ ਦਿੱਤੀ ਮਨਜ਼ੂਰੀOn PunjabJuly 22, 2023 by On PunjabJuly 22, 20230616 ਈਰਾਨ ਦੇ ਕਬਜ਼ੇ ’ਚੋਂ ਵਣਜੀ ਜਹਾਜ਼ਾਂ ਨੂੰ ਬਚਾਉਣ ਤੇ ਪੱਛਮੀ ਏਸ਼ੀਆ ’ਚ ਸੁਰੱਖਿਆ ਵਧਾਉਣ ਦੇ ਮਕਸਦ ਨਾਲ ਅਮਰੀਕਾ ਖਾੜੀ ਖੇਤਰ ’ਚ ਹੋਰ ਜੰਗੀ ਬੇੜੇ ਤੇ...
ਸਮਾਜ/Socialਖਾਸ-ਖਬਰਾਂ/Important Newsਰੂਸ ਨੇ ਕਾਲਾ ਸਾਗਰ ਅਨਾਜ ਸਮਝੌਤਾ ਤੋੜਿਆ, ਸੰਯੁਕਤ ਰਾਸ਼ਟਰ ਨੇ ਦਿੱਤੀ ਚਿਤਾਵਨੀ – ਗ਼ਰੀਬ ਦੇਸ਼ਾਂ ‘ਚ ਮਰ ਸਕਦੇ ਹਨ ਬਹੁਤ ਸਾਰੇ ਲੋਕOn PunjabJuly 22, 2023 by On PunjabJuly 22, 20230614 ਰੂਸ ਕਾਲੇ ਸਾਗਰ ਅਨਾਜ ਸਮਝੌਤੇ ਤੋਂ ਪਿੱਛੇ ਹਟ ਗਿਆ ਹੈ। ਰੂਸ ਦੇ ਇਸ ਫ਼ੈਸਲੇ ਦਾ ਅਸਰ ਪੂਰੀ ਦੁਨੀਆ ‘ਚ ਦੇਖਿਆ ਜਾ ਸਕਦਾ ਹੈ। ਜ਼ਿਕਰਯੋਗ ਹੈ...
ਸਮਾਜ/SocialParliament Monsoon Session: ਮਨੀਪੁਰ ਮੁੱਦੇ ‘ਤੇ ਸੰਸਦ ‘ਚ ਅੱਜ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ ਮੁਲਤਵੀOn PunjabJuly 21, 2023 by On PunjabJuly 21, 20230414 ਸੰਸਦ ਦੇ ਮੌਨਸੂਨ ਸੈਸ਼ਨ ਦੇ ਦੂਸਰੇ ਦਿਨ ਵੀ ਮਨੀਪੁਰ ਹਿੰਸਾ ਮੁੱਦੇ ‘ਤੇ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ...
ਸਮਾਜ/Socialਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡਾਂ ‘ਚ ਹੜ੍ਹਾਂ ਨੇ ਮਚਾਈ ਤਬਾਹੀ, 26280 ਲੋਕਾਂ ਨੂੰ ਛੱਡਣਾ ਪਿਆ ਘਰOn PunjabJuly 19, 2023 by On PunjabJuly 19, 20230605 ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੀ ਤਸਵੀਰ ਸਾਹਮਣੇ ਆਉਣ ਲੱਗੀ ਹੈ। ਇਸ ਬਾਰੇ ਸਰਕਾਰ ਨੇ ਹੀ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਸੂਬੇ...
ਸਮਾਜ/Socialਨਸ਼ੇੜੀ ਪੁੱਤ ਵੱਲੋਂ ਡੰਡੇ ਨਾਲ ਕੁੱਟ-ਕੁੱਟ ਮਾਂ ਦਾ ਕਤਲ, ਪੈਸਿਆਂ ਲਈ ਕੀਤੀ ਕੁੱਟਮਾਰOn PunjabJuly 19, 2023 by On PunjabJuly 19, 20230563 ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਸਮਰਾਏ ਵਿੱਚ ਇੱਕ ਨਸ਼ੇੜੀ ਪੁੱਤਰ ਵੱਲੋਂ ਆਪਣੀ ਮਾਂ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਮਾਜ/SocialPunjab News: ਮੌਨਸੂਨ ਨੇ ਤੋੜੇ ਸਾਰੇ ਰਿਕਾਰਡ, ਹਿਮਾਚਲ ‘ਚ 90% ਤੇ ਪੰਜਾਬ ‘ਚ 64% ਵੱਧ ਬਾਰਸ਼, ਅਜੇ ਵੀ ਮੌਸਮ ਵਿਭਾਗ ਦਾ ਅਲਰਟOn PunjabJuly 19, 2023 by On PunjabJuly 19, 20230563 ਇਸ ਵਾਰ ਮੌਨਸੂਨ ਉੱਤਰੀ ਭਾਰਤ ਉੱਪਰ ਪੂਰੀ ਤਰ੍ਹਾਂ ਮਿਹਰਬਾਨ ਹੈ। ਹੁਣ ਤੱਕ ਮੌਨਸੂਨ ਨਾਲ ਹਿਮਾਚਲ ਪ੍ਰਦੇਸ਼ ਵਿੱਚ 90 ਫੀਸਦੀ ਤੇ ਪੰਜਾਬ ਵਿੱਚ 64 ਫੀਸਦੀ ਜ਼ਿਆਦਾ...
English NewsOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsਵਿਅੰਗMiss WORLD PUNJABAN 2023 ਦਾ ਗਰੈਂਡ ਫ਼ੀਨਾਲੇ 22 September 2023 ਨੂੰ Canada ਦੇ ਖ਼ੂਬਸੂਰਤ ਸ਼ਹਿਰ ਮਿਸੀਸਾਗਾ ਦੇ ਜੋਹਨ ਪਾਲ ਪੋਲਿਸ਼ ਕਲਚਰਲ ਸੈਂਟਰ ਵਿਖੇ ਹੋਵੇਗਾOn PunjabJuly 14, 2023July 14, 2023 by On PunjabJuly 14, 2023July 14, 202301164 ਦੁਨੀਆਂ ਭਰ ਦੀਆਂ ਸੱਭ ਤੋਂ ਸੁੰਦਰ ਸ਼ੁਸ਼ੀਲ ਮੁਟਿਆਰਾਂ ਦਾ ਪਹਿਲਾ ਅਤੇ ਇਕੋ ਇਕ ਅੰਤਰ ਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ਜਿਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ,...