ਸਮਾਜ/Socialਖਬਰਾਂ/Newsਵੱਡੀ ਖ਼ਬਰ ! ਗੋਲ਼ੀ ਲੱਗਣ ਨਾਲ DSP ਦੇ ਗੰਨਮੈਨ ਦੀ ਮੌਤ, ਪਿਤਾ ਪੁਲਿਸ ਵਿਭਾਗ ਤੋਂ ਬਤੌਰ ASI ਸੇਵਾਮੁਕਤOn PunjabMay 26, 2023 by On PunjabMay 26, 20230646 ਖੰਨਾ ‘ਚ ਗੋਲੀ ਲੱਗਣ ਕਾਰਨ ਡੀਐਸਪੀ ਦੇ ਗੰਨਮੈਨ ਦੀ ਮੌਤ ਹੋ ਗਈ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀਐਸਪੀ ਦਾ ਗੰਨਮੈਨ ਰਸ਼ਪਿੰਦਰ ਸਿੰਘ ਡੀਐਸਪੀ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ਦੀਆਂ ਦੋ ਹੋਰ ’ਵਰਸਿਟੀਆਂ ’ਚ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ ’ਤੇ ਪਾਬੰਦੀ, ਫ਼ਰਜ਼ੀ ਵੀਜ਼ਾ ਅਰਜ਼ੀਆਂ ਦੇ ਮਾਮਲਿਆਂ ’ਚ ਵਾਧੇ ਕਾਰਨ ਚੁੱਕਿਆ ਕਦਮOn PunjabMay 25, 2023 by On PunjabMay 25, 20230798 ਆਸਟ੍ਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਭਾਰਤ ਦੇ ਕੁਝ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਮੀਡੀਆ ਰਿਪੋਰਟ ’ਚ ਦੱਸਿਆ ਗਿਆ ਹੈ...
ਸਮਾਜ/Socialਖਾਸ-ਖਬਰਾਂ/Important NewsKhadija Shah : ਇਮਰਾਨ ਖਾਨ ਦੀ ਕੱਟੜ ਸਮਰਥਕ ਤੇ ਲਾਹੌਰ ਕੋਰ ਕਮਾਂਡਰ ਦੇ ਘਰ ‘ਤੇ ਹੋਏ ਹਮਲੇ ਦੀ ਹੈ ਮਾਸਟਰਮਾਈਂਡ, ਕੀਤਾ ਸਮਰਪਣOn PunjabMay 25, 2023 by On PunjabMay 25, 20230482 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ ਮਾਮਲੇ ‘ਚ 9 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੀਟੀਆਈ ਸਮਰਥਕਾਂ...
ਸਮਾਜ/Socialਰੂਪਨਗਰ ‘ਚ ਪਿਓ ਨੇ ਦੋ ਮਾਸੂਮਾਂ ਨੂੰ ਪਿਆ’ਤਾ ਜ਼ਹਿਰੀਲਾ ਦੁੱਧ- ਇਕ ਪੁੱਤਰ ਦੀ ਮੌਤ, ਦੂਜੇ ਦੀ ਹਾਲਤ ਗੰਭੀਰ, ਪੁਲਿਸ ਨੇ ਕੀਤਾ ਮਾਮਲਾ ਦਰਜOn PunjabMay 22, 2023 by On PunjabMay 22, 20230507 ਪਿੰਡ ਪਥਰੇੜੀ ਰਾਜਪੂਤਾਂ ਦੇ ਰਹਿਣ ਵਾਲੇ ਪਿਓ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ...
ਸਮਾਜ/SocialCM ਮਾਨ ਨੂੰ ਸਾਬਕਾ CM ਚੰਨੀ ਨੇ ਦਿੱਤਾ ਜਵਾਬ- ਮੈਂ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ,ਜਾਣੋ ਮਾਮਲਾOn PunjabMay 22, 2023 by On PunjabMay 22, 20230395 ਪੰਜਾਬ ਦੇ ਸੀਐੱਮ ਭਗਵੰਤ ਮਾਨ ਅੱਜ ਸੋਮਵਾਰ ਸੰਗਰੂਰ ਦੇ ਦਿੜ੍ਹਬਾ ‘ਚ ਨਵੀਂ ਸਬ- ਤਹਿਸੀਲ ਦਾ ਉਦਘਾਟਨ ਕਰਨ ਲਈ ਪਹੁੰਚੇ ਜਿਥੇ ਉਨ੍ਹਾਂ ਨੇ ਸਾਬਕਾ ਸੀਐੱਮ ਚਰਨਜੀਤ...
ਸਮਾਜ/Socialਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈਟੀਓOn PunjabMay 19, 2023 by On PunjabMay 19, 20230546 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ...
ਸਮਾਜ/SocialReserve Bank of India ਦਾ ਫੈਸਲਾ: ਬਾਜ਼ਾਰ ‘ਚ ਨਹੀਂ ਆਉਣਗੇ 2000 ਰੁਪਏ ਦੇ ਨਵੇਂ ਨੋਟ, ਛਪਾਈ ਵੀ ਹੋਵੇਗਾ ਬੰਦOn PunjabMay 19, 2023 by On PunjabMay 19, 20230495 ਭਾਰਤੀ ਰਿਜ਼ਰਵ ਬੈਂਕ (RBI) ਨੇ ਸ਼ੁੱਕਰਵਾਰ ਨੂੰ 2000 ਰੁਪਏ ਦੇ ਨੋਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਆਰਬੀਆਈ ਮੁਤਾਬਕ 2000 ਰੁਪਏ ਦੇ ਨੋਟ ਨੂੰ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗ‘ਤੁਸੀਂ ਉਦੋਂ ਜੰਮੇ ਵੀ ਨਹੀਂ ਸੀ, ਜਦੋਂ…’, ਇਮਰਾਨ ਨੇ ਪਾਕਿਸਤਾਨੀ ਫੌਜ ਨੂੰ ਦਿੱਤੀ ਖੁੱਲ੍ਹੀ ਚੁਣੌਤੀOn PunjabMay 15, 2023May 15, 2023 by On PunjabMay 15, 2023May 15, 202301005 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ ਗ੍ਰਿਫਤਾਰ ਕੀਤੇ ਜਾਣ ਅਤੇ ਤਸੀਹੇ ਦਿੱਤੇ ਜਾਣ ਦੇ ਬਾਵਜੂਦ ਪਾਕਿਸਤਾਨੀ ਫੌਜ ਦੀ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮOn PunjabMay 15, 2023 by On PunjabMay 15, 20230870 ਪਾਕਿਸਤਾਨ ਦੇ ਕੇਂਦਰੀ ਮੰਤਰੀ ਅਹਿਸਾਨ ਇਕਬਾਲ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੀ ਸੋਸ਼ਲ ਮੀਡੀਆ ਟੀਮ ਦੇਸ਼ ਵਿਚ ਸੂਡਾਨ ਵਰਗੀ ਸਥਿਤੀ ਪੈਦਾ...
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਹਿੰਸਾ ‘ਚ ਸ਼ਾਮਲ 500 ਤੋਂ ਵੱਧ ਲੋਕ ਗ੍ਰਿਫਤਾਰ, PTI ‘ਤੇ ਬੈਨ ਲਾਉਣ ਦੀ ਕੀਤੀ ਮੰਗOn PunjabMay 15, 2023 by On PunjabMay 15, 20230855 ਪਾਕਿਸਤਾਨ ਵਿੱਚ ਪੀਟੀਆਈ ਪ੍ਰਧਾਨ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹਿੰਸਾ ਵਿੱਚ ਸ਼ਾਮਲ 564 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸਲਾਮਾਬਾਦ ਪੁਲਿਸ ਅਨੁਸਾਰ...