ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੀਟਵੇਵ ਕਾਰਨ ਬਰਬਾਦ ਹੋਵੇਗੀ ਆਰਥਿਕਤਾ! ਰਿਪੋਰਟ ‘ਚ ਦਾਅਵਾ, ਬਲੈਕ ਆਊਟ ਦਾ ਖ਼ਤਰਾOn PunjabApril 29, 2023 by On PunjabApril 29, 20230588 Heatwave Forecast: ਦੇਸ਼ ਵਿੱਚ ਮੀਂਹ ਕਾਰਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਈ ਵਿੱਚ ਦੇਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘FIR ਤੋਂ ਸਾਨੂੰ ਕੀ ਮਿਲੇਗਾ?’ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਪਹਿਲਵਾਨ ਬੋਲੇ, “ਹੁਣ ਹੀ ਤਾਂ ਲੜਾਈ ਸ਼ੁਰੂ ਹੋਈ ਹੈ”On PunjabApril 29, 2023 by On PunjabApril 29, 202307887 28 ਅਪ੍ਰੈਲ ਨੂੰ ਦਿੱਲੀ ਪੁਲਿਸ ਨੇ ਰੇਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ‘ਚ ਜ਼ਬਰਦਸਤ ਬਵਾਲ, ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚੀ ਪੁਲਿਸ, 11 ਲੋਕ ਗ੍ਰਿਫਤਾਰOn PunjabApril 29, 2023 by On PunjabApril 29, 20230689 ਪਾਕਿਸਤਾਨ ਦੇ ਲਾਹੌਰ ‘ਚ ਸ਼ੁੱਕਰਵਾਰ-ਸ਼ਨੀਵਾਰ (28-29 ਅਪ੍ਰੈਲ) ਦੀ ਦਰਮਿਆਨੀ ਰਾਤ ਨੂੰ ਭਾਰੀ ਹੰਗਾਮਾ ਹੋਇਆ। ਇਮਰਾਨ ਖਾਨ ਦੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਕਿਸਤਾਨ ਦੇ ਪੰਜਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਜਾ ਕੇ ਵੀ ਨਹੀਂ ਮੁੜਦੇ ਪੰਜਾਬੀ!, 17 ਕਰੋੜ ਦੀਆਂ ਕਾਰਾਂ ਕੀਤੀਆਂ ਚੋਰੀ, 47 ‘ਤੇ ਮਾਮਲਾ ਦਰਜOn PunjabApril 29, 2023 by On PunjabApril 29, 20230832 ਪੀਲ ਰੀਜਨ ਦੇ ਅਧੀਨ ਟੋਰਾਂਟੋ ਪੁਲਿਸ ਨੇ ਅੱਜ GTA ਵਿੱਚ ਕਾਰ ਚੋਰੀ ਦੇ ਇੱਕ ਵੱਡੇ ਰੈਕੇਟ ਵਿੱਚ 119 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੀ ਭਾਜਪਾ ਤੇ ਅਕਾਲੀ ਦਲ ‘ਚ ਮੁੜ ਹੋਵੇਗਾ ਗਠਜੋੜ? ਮੰਤਰੀ ਹਰਦੀਪ ਪੁਰੀ ਨੇ ਕਹੀ ਵੱਡੀ ਗੱਲOn PunjabApril 29, 2023 by On PunjabApril 29, 20230674 ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਲਗਾਤਾਰ ਵੱਧਦਾ ਜਾ ਰਿਹਾ ਹੈ। ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰੀਆਂ ਪਾਰਟੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsParkash Singh Badal: ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ,ਰਾਜਨੀਤਕ ਆਗੂਆਂ ਨੇ ਪ੍ਰਗਟਾਇਆ ਦੁੱਖOn PunjabApril 27, 2023 by On PunjabApril 27, 20230584 ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਿੰਡ ਬਾਦਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਪੰਚਤੱਤਾਂ ਵਿੱਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsJapanese ship : 80 ਸਾਲਾਂ ਬਾਅਦ ਮਿਲਿਆ ਦੂਜੇ ਵਿਸ਼ਵ ਯੁੱਧ ‘ਚ ਡੁੱਬਿਆ ਜਾਪਾਨੀ ਜਹਾਜ਼, ਉਸ ਸਮੇਂ ਸਵਾਰ ਸਨ 1 ਹਜ਼ਾਰ ਤੋਂ ਵੱਧ ਲੋਕOn PunjabApril 24, 2023 by On PunjabApril 24, 20230552 “ਦੂਜੇ ਵਿਸ਼ਵ ਯੁੱਧ” ਤੋਂ ਹਰ ਕੋਈ ਹੈਰਾਨ ਸੀ, ਜੋ ਪਹਿਲੇ ਵਿਸ਼ਵ ਯੁੱਧ ਤੋਂ ਬਾਅਦ ਦੁਨੀਆ ਵਿਚ ਸਭ ਤੋਂ ਵਿਨਾਸ਼ਕਾਰੀ ਸਾਬਤ ਹੋਇਆ ਸੀ। ਦੂਜੇ ਵਿਸ਼ਵ ਯੁੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਾਜਪੋਸ਼ੀ ’ਚ ਮਹਾਰਾਣੀ ਕੈਮਿਲਾ ਨਹੀਂ ਪਹਿਨੇਗੀ ਕੋਹਿਨੂਰ ਵਾਲਾ ਤਾਜ, ਅਗਲੇ ਮਹੀਨੇ ਹੋਵੇਗੀ ਬ੍ਰਿਟਿਸ਼ ਕਿੰਗ ਚਾਰਲਸ ਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀOn PunjabApril 24, 2023 by On PunjabApril 24, 20230678 ਅਗਲੇ ਮਹੀਨੇ ਕਿੰਗ ਚਾਰਲਸ ਤੀਜੇ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਦੌਰਾਨ ਮਹਾਰਾਣੀ ਕੋਹਿਨੂਰ ਹੀਰੇ ਵਾਲਾ ਤਾਜ ਨਹੀਂ ਪਹਿਨੇਗੀ। ਬਸਤੀਵਾਦੀ ਯੁੱਗ ਵਿਚ ਪ੍ਰਾਪਤ ਕੋਹਿਨੂਰ ਦੀ ਭਾਰਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsWorld Malaria Day 2023: ਜੇ ਨਹੀਂ ਹੋਣਾ ਚਾਹੁੰਦੇ ਤੁਸੀਂ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਤਾਂ ਘਰ ‘ਚ ਲਗਾਓ ਇਹ ਪੌਦੇOn PunjabApril 24, 2023 by On PunjabApril 24, 20230462 World Malaria Day: ਮਲੇਰੀਆ ਮੱਛਰਾਂ ਕਾਰਨ ਹੋਣ ਵਾਲੀ ਇੱਕ ਖ਼ਤਰਨਾਕ ਬਿਮਾਰੀ ਹੈ, ਜੋ ਹਰ ਸਾਲ ਲੱਖਾਂ ਲੋਕਾਂ ਦੀ ਜਾਨ ਲੈਂਦੀ ਹੈ। ਮਲੇਰੀਆ ਮਾਦਾ ਐਨੋਫਿਲੀਜ਼ ਮੱਛਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਗਾਇਕਾਂ ਨੂੰ ਆਖ਼ਰਕਾਰ ਮਿਲੀ ਵੱਡੀ ਕਾਮਯਾਬੀ, ਹੁਣ ਗਾਇਕਾਂ ਨੂੰ ਮਿਲੇਗੀ 25 ਫ਼ੀਸਦੀ ਰਾਇਲਟੀOn PunjabApril 24, 2023 by On PunjabApril 24, 20230487 ਲੰਬੇ ਸਮੇਂ ਤੋਂ ਉਚਿਤ ਰਾਇਲਟੀ ਲਈ ਲੜਾਈ ਲੜ ਰਹੇ ਗਾਇਕਾਂ ਨੂੰ ਆਖ਼ਰਕਾਰ ਵੱਡੀ ਕਾਮਯਾਬੀ ਮਿਲੀ ਹੈ। ਕਈ ਭਾਰਤੀ ਮਿਊਜ਼ਿਕ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ...