ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਜ਼ਾਨਾ ਜਨਤਾ ਦਾ ਹੈ, ਮੇਰੀ ਡਿਊਟੀ ਲੁੱਟ ਨੂੰ ਰੋਕਣਾ ਅਤੇ ਜਨਤਾ ਦਾ ਪੈਸਾ ਲੋਕ ਭਲਾਈ ਲਈ ਖ਼ਰਚ ਕਰਨਾ ਹੈOn PunjabJuly 18, 2026 by On PunjabJuly 18, 2026096 ਪਠਾਨਕੋਟ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮ੍ਰਿਤਕ ਜਸਪ੍ਰੀਤ ਦੇ ਮਾਪਿਆਂ ਨੇ CBI ਪੜਤਾਲ ਲਈ ਹਾਈਕੋਰਟ ’ਚੋਂ ਪਟੀਸ਼ਨ ਲਈ ਵਾਪਸOn PunjabJuly 17, 2026 by On PunjabJuly 17, 20260120 ਨਾਭਾ- ਮਾਰਚ 2025 ਵਿੱਚ ਨਾਭਾ ਦੇ ਪਿੰਡ ਮੰਡੌਰ ਵਿਖੇ ਪੁਲੀਸ ਮੁਕਾਬਲੇ (ਐਨਕਾਊਂਟਰ) ਦੌਰਾਨ ਮਾਰੇ ਗਏ ਕਥਿਤ ਬੱਚਾ ਅਗਵਾਕਾਰ ਜਸਪ੍ਰੀਤ ਸਿੰਘ ਦੇ ਮਾਪਿਆਂ ਵੱਲੋਂ ਇਸ ਸਾਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਹਰ ਦਮ, ਹਰ ਪਲ ਪੰਜਾਬ ਦੇ ਲੋਕਾਂ ਦੇ ਨਾਲ ਹੈ: ਤਾੜੀਆਂ ਦੀ ਗੂੰਜ ਵਿਚਾਲੇ ਬੋਲੇ ਪ੍ਰਧਾਨ ਮੰਤਰੀOn PunjabJuly 17, 2026 by On PunjabJuly 17, 20260118 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਆਧੁਨਿਕ ਸਹੂਲਤਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨOn PunjabJuly 17, 2026 by On PunjabJuly 17, 20260111 ਚੰਡੀਗੜ੍ਹ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰ ਨਾਗਰਿਕ ਨੂੰ stopE20petrol.com ‘ਤੇ ਆਨਲਾਈਨ ਪਟੀਸ਼ਨ ‘ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈOn PunjabJuly 17, 2026 by On PunjabJuly 17, 20260103 ਚੰਡੀਗੜ੍ਹ- ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨOn PunjabJuly 17, 2026 by On PunjabJuly 17, 20260113 ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਰੇਲਵੇ ਤੋਂ ਰੇਲਗੱਡੀਆਂ ਕਿਰਾਏ ‘ਤੇ ਲੈਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈOn PunjabJuly 17, 2026 by On PunjabJuly 17, 2026098 ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਵਿਚਾਲੇ ਰਾਹੁਲ ਗਾਂਧੀ ਨੇ ਚੰਨੀ ਧੜੇ ਦੀ ਬੈਠਕ ਤੋਂ ਬਣਾਈ ਦੂਰੀOn PunjabJuly 16, 2026 by On PunjabJuly 16, 20260110 ਨਵੀਂ ਦਿੱਲੀ- ਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਦਰਮਿਆਨ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਪੰਜਾਬ ਦੇ ਸਾਬਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰOn PunjabJuly 16, 2026 by On PunjabJuly 16, 2026091 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ 2020 ਦੇ ਇੱਕ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsDiljit Dosanjh ਦੇ ਟ੍ਰੈਵਲ ਬੈਗ ‘ਚ ਕੀ ਹੈ ਖ਼ਾਸ ? ਗੁਟਕਾ ਸਾਹਿਬ ਤੋਂ ਲੈ ਕੇ 3.45 ਲੱਖ ਦੇ ਬੈਗ ਦੀ ਕਹਾਣੀOn PunjabJuly 16, 2026 by On PunjabJuly 16, 2026098 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਟੇਜ ਤੋਂ ਦੂਰ ਆਪਣੀ ਨਿੱਜੀ ਜ਼ਿੰਦਗੀ ਦੀ ਇੱਕ ਖ਼ਾਸ ਝਲਕ ਦਿਖਾਈ ਹੈ। ਮਸ਼ਹੂਰ ਮੈਗਜ਼ੀਨ...