ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਤੇ ਹੋਰ ਦੋਸ਼ੀਆਂ ਨੂੰ ਭੇਜਿਆ ਸੰਮਨ, ਨੌਕਰੀ ਦੇ ਬਦਲੇ ਜ਼ਮੀਨ ਲੈਣ ਦਾ ਮਾਮਲਾOn PunjabFebruary 28, 2023 by On PunjabFebruary 28, 20230462 ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav) ਦੇ ਪਰਿਵਾਰ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ...
ਸਮਾਜ/Socialਖਾਸ-ਖਬਰਾਂ/Important Newsसोच का विस्तार ही सफलता की राह तय करता हैOn PunjabFebruary 27, 2023 by On PunjabFebruary 27, 20230462 विजय गर्ग हर कोई कम समय में सफलता पाना चाहता है लेकिन सफलता यूं ही नहीं मिल सकती। सफल होने के लिए कड़ी मेहनत और...
ਸਮਾਜ/Socialਖਾਸ-ਖਬਰਾਂ/Important Newsਜਿਹੜੇ ਚਰਖੜੀਆਂ ‘ਤੇ ਚੜ੍ਹੇ, ਭਾਈ ਸੁਬੇਗ ਸਿੰਘ – ਭਾਈ ਸ਼ਾਹਬਾਜ਼ ਸਿੰਘ।On PunjabFebruary 27, 2023 by On PunjabFebruary 27, 202301219 ਭਾਈ ਸੁਬੇਗ ਸਿੰਘ ਤੇ ਭਾਈ ਸ਼ਾਹਬਾਜ਼ ਸਿੰਘ ਸਿੱਖ ਪੰਥ ਦੇ ਉਹ ਅਣਮੋਲ ਹੀਰੇ ਹਨ, ਜਿਹਨਾਂ ਨੂੰ ਪੰਥ ਵੱਲੋਂ ਲੱਖਾਂ ਅਰਦਾਸਾਂ ਰਾਹੀਂ ਰੋਜ਼ਾਨਾ ਯਾਦ ਕੀਤਾ ਜਾਂਦਾ...
ਸਮਾਜ/Socialਖਾਸ-ਖਬਰਾਂ/Important Newsਗੀਤ (ਹੋਲੀ ‘ਤੇ ਵਿਸ਼ੇਸ)On PunjabFebruary 27, 2023 by On PunjabFebruary 27, 20230619 ਸਾਰਵਲੌਕਿਕ ਅੰਬਰ ਹੇਠਾਂ ਪ੍ਰਤੀਬਧ ਪਿਆਰ | ਢੋਲ ਨਗਾਰੇ, ਘੁੰਗਰੂ, ਪਾਇਲ ਹੋਲੀ ਦਾ ਤਿਉਹਾਰ | ਆਜ਼ਾਦੀ ਸੌਂਦਰਯ ਮੁਹੱਬਤ ਦੀ ਉਪਮਾ ਹੈ ਹੋਲੀ | ਨੀਲ ਗਗਨ ਤੱਕ...
ਸਮਾਜ/Socialਖਾਸ-ਖਬਰਾਂ/Important Newsਭਗਵੰਤ ਮਾਨ ਜੀ, ਪੰਜਾਬ ਸਿਆਂ ਨੂੰ ਤੇਰੇ ਤੋਂ ਬਹੁਤ ਉਮੀਦਾਂ ਨੇ On PunjabFebruary 27, 2023 by On PunjabFebruary 27, 20230626 ਇਸ ਸਮੇਂ ਪੰਜਾਬ ਦੀ ਵਾਂਗਡੋਰ ਆਪ ਦੇ ਹੱਥ ਹੈ। ਭਗਵੰਤ ਮਾਨ ਦੇ ਹੱਥ ਪੰਜਾਬ ਦੀ ਕਮਾਨ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ...
ਸਮਾਜ/Socialਖਾਸ-ਖਬਰਾਂ/Important Newsਵਿਸ਼ਵ ਪ੍ਰਸਿੱਧ ਸਥਾਨ : ਵਾਟਰਟਨ ਲੇਕਸ ਨੈਸ਼ਨਲ ਪਾਰਕ ਸ਼ਹਿਰ, ਕਨੇਡਾOn PunjabFebruary 27, 2023 by On PunjabFebruary 27, 20230689 ਕਨੇਡਾ ਦੀ ਪ੍ਰਸਿੱਧ ਸਟੇਟ ਅਲਬਰਟਾ ਦੇ ਅੰਤਰਗਤ ਆਉਂਦਾ ਹੈ ਵਿਸ਼ਵ ਪਿ੍ਸਿੱਧ ਪਹਾੜੀ, ਝੀਲਾਂ, ਝਰਨਿਆਂ, ਜੰਗਲਾਂ, ਨਦ-ਨਦੀਆਂ ਦਾ ਅਦਭੁਤ, ਰਮਣੀਕ, ਅਲੌਕਿਕ ਸ਼ਹਿਰ ‘ਵਾਟਰਟਨ ਲੇਕਸ ਨੈਸ਼ਨਲ ਪਾਰਕ’...
ਸਮਾਜ/SocialMarvia Malik : ਪਾਕਿਸਤਾਨ ਦੀ ਪਹਿਲੀ ਟਰਾਂਸਜੈਂਡਰ ਨਿਊਜ਼ ਐਂਕਰ ਨੂੰ ਦੋ ਹਮਲਾਵਰਾਂ ਨੇ ਮਾਰੀ ਗੋਲੀ, ਵਾਲ ਵਾਲ ਬਚੀOn PunjabFebruary 25, 2023 by On PunjabFebruary 25, 20230596 ਪਾਕਿਸਤਾਨ ਦੀ ਪਹਿਲੀ ਟਰਾਂਸਜੈਂਡਰ ਨਿਊਜ਼ ਐਂਕਰ ਵੀਰਵਾਰ ਨੂੰ ਲਾਹੌਰ ਸਥਿਤ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀ ਲੱਗਣ ਤੋਂ ਬਚ ਗਈ। ਡਾਨ ਦੀ ਰਿਪੋਰਟ ਮੁਤਾਬਕ ਮਾਰਵੀਆ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ! ਪਹਿਲਾਂ ਕਾਨੂੰਨ ਵਿਵਸਥਾ ਨੂੰ ਤਾਂ ਕੰਟਰੋਲ ਕਰ ਲਵੋ, ਫਿਰ ਕਰਵਾ ਲਿਓ ‘ਨਿਵੇਸ਼ ਸੰਮੇਲਨ’On PunjabFebruary 23, 2023 by On PunjabFebruary 23, 20230448 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ...
ਸਮਾਜ/Socialਨੇਪਾਲ ਰਸਤੇ ਭਾਰਤ ‘ਚ ਦਾਖ਼ਲ ਹੋਈ ਇਕਰਾ ਨੂੰ ਪਾਕਿਸਤਾਨ ਡਿਪੋਟ ਕੀਤਾ, ਆਨਲਾਈਨ ਲੂਡੋ ਖੇਡਦਿਆਂ ਭਾਰਤੀ ਲੜਕੇ ਨਾਲ ਹੋਇਆ ਪਿਆਰOn PunjabFebruary 20, 2023 by On PunjabFebruary 20, 20230656 ਪਾਕਿਸਤਾਨੀ ਲੜਕੀ ਇਕਰਾ ਜਿਵਾਨੀ ਨੂੰ ਅਟਾਰੀ-ਬਾਰਡਰ ਰਾਹੀਂ ਪਾਕਿਸਤਾਨ ਭੇਜਿਆ ਗਿਆ। ਇਕਰਾ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਈ ਸੀ। ਦਰਅਸਲ, ਇਕਰਾ ਭਾਰਤ ‘ਚ ਰਹਿੰਦੇ...
ਸਮਾਜ/Socialਅੰਮ੍ਰਿਤਪਾਲ ਸਿੰਘ ਨੇ ਪੁਲਿਸ ਛਾਪੇਮਾਰੀ ਨੂੰ ਦੱਸਿਆ ਝੂਠ, ਕਿਹਾ- ਦਬਾਅ ਬਣਾਉਣ ਲਈ ਕੀਤੀ ਗਈ FIROn PunjabFebruary 19, 2023 by On PunjabFebruary 19, 20230525 ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਘਟਨਾ ਤੋਂ ਪੂਰੀ ਤਰ੍ਹਾਂ ਇਨਕਾਰ...