ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ- ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ...

