ਸਮਾਜ/SocialShraddha Murder Case : ਸੁਲਝ ਰਹੀ ਹੈ ਸ਼ਰਧਾ ਦੀ ਹੱਤਿਆ ਦੀ ਗੁੱਥੀ, ਆਫਤਾਬ ਦੇ ਪੋਲੀਗ੍ਰਾਫ ਤੇ ਨਾਰਕੋ ਟੈਸਟ ਦੇ ਇਕੋ ਜਿਹੇ ਜਵਾਬOn PunjabDecember 2, 2022 by On PunjabDecember 2, 2022013086 ਸ਼ਰਧਾ ਵਾਕਰ ਦੇ ਕਤਲ ਦੇ ਦੋਸ਼ੀ ਪੁਲਿਸ ਨੇ ਕਿਹਾ ਹੈ ਕਿ ਆਫਤਾਬ ਨੇ ਪੋਲੀਗ੍ਰਾਫ ਤੇ ਨਾਰਕੋ-ਵਿਸ਼ਲੇਸ਼ਣ ਦੋਵਾਂ ਟੈਸਟਾਂ ਵਿੱਚ ਪੂਰਾ ਸਹਿਯੋਗ ਦਿੱਤਾ ਸੀ। ਇਸ ਦੇ...
ਸਮਾਜ/Socialਭਾਰਤ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਰੋਜ਼ਗਾਰ ਦੇਣ ‘ਚ ਕਰੇਗਾ ਮਦਦ, ਜਾਣੋ ਕੀ ਹੈ ਪੂਰਾ ਮਾਮਲਾOn PunjabDecember 1, 2022 by On PunjabDecember 1, 20220731 ਭਾਰਤ ਇੱਕ ਵਾਰ ਫਿਰ ਅਫਗਾਨਿਸਤਾਨ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਇਆ ਹੈ। ਤਾਲਿਬਾਨ ਸਰਕਾਰ ਨੇ ਕਿਹਾ ਹੈ ਕਿ ਭਾਰਤ ਯੁੱਧਗ੍ਰਸਤ ਦੇਸ਼ ਦੇ ਕਈ ਸੂਬਿਆਂ...
ਸਮਾਜ/SocialSunanda Pushkar Death Case : ਥਰੂਰ ਦੀਆਂ ਮੁਸ਼ਕਿਲਾਂ ਵਧਣਗੀਆਂ, ਦਿੱਲੀ ਪੁਲਿਸ ਦੀ ਅਪੀਲ ‘ਤੇ ਹਾਈਕੋਰਟ ਨੇ ਜਾਰੀ ਕੀਤਾ ਨੋਟਿਸOn PunjabDecember 1, 2022 by On PunjabDecember 1, 20220561 ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਮੌਤ ਮਾਮਲੇ ‘ਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੂੰ ਬਰੀ ਕੀਤੇ ਜਾਣ ਦੇ ਖਿਲਾਫ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟਿਆਲਾ...
ਸਮਾਜ/SocialLalu Yadav Kidney Transplant : ਸਿੰਗਾਪੁਰ ‘ਚ ਲਾਲੂ ਦੇ ਕਿਡਨੀ ਟ੍ਰਾਂਸਪਲਾਂਟ ਦੀ ਤਰੀਕ ਤੈਅ, ਡਾਕਟਰ ਲਗਾਤਾਰ ਕਰ ਰਹੇ ਹਨ ਜਾਂਚOn PunjabNovember 29, 2022 by On PunjabNovember 29, 202201081 ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਆਪਣੀ ਕਿਡਨੀ ਟ੍ਰਾਂਸਪਲਾਂਟ ਲਈ ਸਿੰਗਾਪੁਰ ਵਿੱਚ ਬੇਟੀ ਰੋਹਿਣੀ ਅਚਾਰੀਆ ਨਾਲ ਹਨ। ਡਾਕਟਰਾਂ ਨੇ ਆਪਰੇਸ਼ਨ ਲਈ ਸੰਭਾਵਿਤ...
ਸਮਾਜ/Socialਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖ ਨਹੀਂ ਹੋ ਸਕਦਾ, ਅਨਮੋਲ ਗਗਨ ਮਾਨ ਖਿਲਾਫ ਦਰਜ ਹੋਵੇ ਕੇਸ : ਮਜੀਠੀਆOn PunjabNovember 29, 2022 by On PunjabNovember 29, 20220849 ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ...
ਸਮਾਜ/SocialGurmeet Ram Rahim : ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖਤਮ, ਅੱਜ ਸੁਨਾਰੀਆ ਜੇਲ੍ਹ ‘ਚ ਹੋਵੇਗੀ ਵਾਪਸੀOn PunjabNovember 25, 2022 by On PunjabNovember 25, 20220588 ਜਬਰ ਜਨਾਹ ਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ।...
ਸਮਾਜ/Socialਅਮਰੀਕਾ: ਵ੍ਹਾਈਟ ਹਾਊਸ ਨੇ ਤਿੰਨ ਦਿਨਾਂ ‘ਚ ਦੂਜੀ ਵਾਰ ਕੀਤੀ ਭਾਰਤ ਦੀ ਤਾਰੀਫ, ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਦੱਸਿਆ ਮਹੱਤਵਪੂਰਨOn PunjabNovember 23, 2022 by On PunjabNovember 23, 20220551 ਅਮਰੀਕਾ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ਼ ਕੀਤੀ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਨ-ਪੀਅਰ ਨੇ ਭਾਰਤ ਨਾਲ ਸਬੰਧਾਂ ਨੂੰ ਮਹੱਤਵਪੂਰਨ ਦੱਸਿਆ ਹੈ।...
ਸਮਾਜ/Socialਜਲੰਧਰ ‘ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਸੁੱਟਿਆ ਦੁੱਧ, ਮੁਲਜ਼ਮ ਗ੍ਰਿਫ਼ਤਾਰOn PunjabNovember 23, 2022 by On PunjabNovember 23, 20220750 ਜਲੰਧਰ ਦੇ ਬਾਜ਼ਾਰ ਸ਼ੇਖਾਂ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਵੱਲੋਂ ਥਾਣਾ ਡਵੀਜ਼ਨ...
ਸਮਾਜ/Social25 ਤੇ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’- ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਮੰਗਲ ਪ੍ਰਭਾਤ ਲੋਢਾOn PunjabNovember 21, 2022 by On PunjabNovember 21, 202204282 25 ਤੇ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਏ ਜਾਣ ਬਾਰੇ ਜਾਣਕਾਰੀ ਮਹਾਰਾਸ਼ਟਰ...
ਸਮਾਜ/Socialਡੇਰਾ ਮੁਖੀ ਰਾਮ ਰਹੀਮ ਦਾ ਦਾਅਵਾ- ਮੈਂ 1998 ‘ਚ ਕੀਤੀ ਸੀ T-20 ਕ੍ਰਿਕਟ ਦੀ ਸ਼ੁਰੂਆਤ, ਅੱਜ ਪੂਰਾ ਵਿਸ਼ਵ ਖੇਡ ਰਿਹਾOn PunjabNovember 21, 2022 by On PunjabNovember 21, 20220482 ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਨੇ ਟੀ-20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ। ਆਨਲਾਈਨ ਸਤਿਸੰਗ ‘ਚ ਡੇਰਾ ਮੁਖੀ ਨੇ...