ਸਮਾਜ/Socialਗੈਂਗਸਟਰ ਲੰਡਾ ਨੇ ਲਈ ਪਿੰਡ ਰਸੂਲਪੁਰ ਦੇ ਕੱਪੜਾ ਵਪਾਰੀ ਦੀ ਹੱਤਿਆ ਦੀ ਜ਼ਿੰਮੇਵਾਰੀ, FB ‘ਤੇ ਲਿਖਿਆ- ਕਿਸੇ ਨੂੰ ਨਹੀਂ ਛੱਡਾਂਗੇOn PunjabOctober 12, 2022 by On PunjabOctober 12, 20220613 ਪਿੰਡ ਰਸੂਲਪੁਰ ‘ਚ ਮੰਗਲਵਾਰ ਨੂੰ ਰੈਡੀਮੇਡ ਕੱਪੜਿਆਂ ਦਾ ਕੰਮ ਕਰਨ ਵਾਲੇ ਗੁਰਜੰਟ ਸਿੰਘ ਦੀ ਮੰਗਲਵਾਰ ਦੁਪਹਿਰੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉੱਥੇ ਹੀ...
ਸਮਾਜ/SocialUK : ਬਜ਼ੁਰਗ ਸਿੱਖ ‘ਤੇ ਹਮਲਾ ਕਰਨ ਵਾਲੇ ਨੂੰ 3 ਸਾਲ ਦੀ ਕੈਦ, ਬਿਨਾਂ ਕਿਸੇ ਕਾਰਨ ਸਿਰ ‘ਚ ਮੁੱਕਾ ਮਾਰ ਕੇ ਉਤਾਰਿਆ ਸੀ ਮੌਤ ਦੇ ਘਾਟOn PunjabOctober 11, 2022 by On PunjabOctober 11, 20220455 ਮਾਨਚੈਸਟਰ ਵਿੱਚ ਇੱਕ 62 ਸਾਲਾ ਸਿੱਖ ਵਿਅਕਤੀ ਨੂੰ ਬਿਨਾਂ ਕਿਸੇ ਕਾਰਨ ਦੇ ਮੁੱਕਾ ਮਾਰ ਕੇ ਮਾਰਨ ਵਾਲੇ ਵਿਅਕਤੀ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ...
ਸਮਾਜ/SocialUkraine War : ਮਿਜ਼ਾਈਲ ਹਮਲੇ ਤੋਂ ਬਾਅਦ ਪੂਰੇ ਯੂਕਰੇਨ ਵਿੱਚ ਅਲਰਟ, ਲੋਕਾਂ ਨੂੰ ਸਲਾਹ-ਹਵਾਈ ਹਮਲੇ ਦੇ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰੋOn PunjabOctober 11, 2022 by On PunjabOctober 11, 202202959 ਸੋਮਵਾਰ ਨੂੰ ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਇਲਾਕਿਆਂ ‘ਚ ਮਿਜ਼ਾਈਲ ਹਮਲੇ ਕੀਤੇ। ਮਿਜ਼ਾਈਲ ਹਮਲਿਆਂ ‘ਚ 19 ਲੋਕ ਮਾਰੇ ਗਏ ਸਨ ਅਤੇ 100...
ਸਮਾਜ/Socialਕੈਨੇਡਾ ਦੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਦਾ ਮਹਾਰਾਣੀ ਦੀ ਪਲਾਟੀਨਮ ਜੁਬਲੀ ਮੌਕੇ ਸਨਮਾਨOn PunjabOctober 9, 2022 by On PunjabOctober 9, 20220627 ਕੈਨੇਡਾ ਦੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਦਾ ਮਹਾਰਾਣੀ ਐਲੀਜਾਬੈਥ (2) ਦੀ ਪਲੈਟੀਨਮ ਜੁਬਲੀ ਮੌਕੇ ਪਿੰਨ ਤੇ ਸਰਟੀਫਿਕੇਟ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵਿੱਚ...
ਸਮਾਜ/SocialKerch Bridge ਧਮਾਕੇ ‘ਤੇ ਰਾਸ਼ਟਰਪਤੀ ਜ਼ੇਲੈਂਸਕੀ ਦੇ ਸਲਾਹਕਾਰ ਨੇ ਕੀਤਾ ਟਵੀਟ, ਕਿਹਾ- ਇਹ ਤਾਂ ਸ਼ੁਰੂਆਤ ਹੈOn PunjabOctober 9, 2022 by On PunjabOctober 9, 20220653 ਰੂਸ ਅਤੇ ਕ੍ਰੀਮੀਆ ਨੂੰ ਜੋੜਨ ਵਾਲੇ ਕੇਰਚ ਬ੍ਰਿਜ ‘ਤੇ ਹੋਏ ਧਮਾਕੇ ਨੂੰ ਰੂਸ ਲਈ ਵੱਡਾ ਨੁਕਸਾਨ ਮੰਨਿਆ ਜਾ ਰਿਹਾ ਹੈ। ਅਜਿਹਾ ਇਸ ਲਈ ਵੀ ਹੈ...
ਸਮਾਜ/Socialਈਰਾਨ ‘ਚ ਹਿਜਾਬ ਮਾਮਲਾ : ਬੀਮਾਰੀ ਨਾਲ ਹੋਈ ਮਹਿਸਾ ਅਮੀਨੀ ਦੀ ਮੌਤ, ਮੈਡੀਕਲ ਰਿਪੋਰਟ ਦਾ ਦਾਅਵਾOn PunjabOctober 7, 2022 by On PunjabOctober 7, 20220608 ਈਰਾਨ ਨੇ ਸ਼ੁੱਕਰਵਾਰ ਨੂੰ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਹਿਸਾ ਅਮੀਨੀ ਦੀ ਮੌਤ ਬੀਮਾਰੀ ਨਾਲ ਹੋਈ ਨਾ ਕਿ ਹਿਰਾਸਤ ਦੌਰਾਨ ਕਿਸੇ ਤਰ੍ਹਾਂ...
ਸਮਾਜ/Socialਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚOn PunjabOctober 2, 2022 by On PunjabOctober 2, 20220617 ਮਾਨਸਾ ਪੁਲਿਸ ਦੀ ਕਸਟੱਡੀ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ...
ਸਮਾਜ/SocialRam Rahim Family ID : ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀOn PunjabOctober 2, 2022 by On PunjabOctober 2, 202201229 ਹਨੀਪ੍ਰੀਤ ਰਾਮ ਰਹੀਮ ਦੇ ਬੇਹੱਦ ਨੇੜੇ ਹੈ। ਰਾਮ ਰਹੀਮ ਉਸ ਨੂੰ ਰੂਹਾਨੀ ਧੀ ਬਣਾ ਚੁੱਕਾ ਹੈ ਤੇ ਸਮਾਜ ਵਿਚ ਇਸ ਰਿਸ਼ਤੇ ਨੂੰ ਲੈ ਕੇ ਤਰ੍ਹਾਂ-ਤਰ੍ਹਾਂ...
ਸਮਾਜ/Socialਆਡੀਓ ਲੀਕ ਤੋਂ ਸਹਿਮੀ ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੀਐੱਮ ਦਫ਼ਤਰ ‘ਚ ਕਈ ਚੀਜ਼ਾਂ ‘ਤੇ ਲੱਗੀ ਪਾਬੰਦੀOn PunjabSeptember 30, 2022 by On PunjabSeptember 30, 20220848 ਆਡੀਓ ਲੀਕ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਸਹਿਮੀ ਹੋਈ ਹੈ। ਉਹ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੂੰ ਸਰਕਾਰ ‘ਤੇ ਉਂਗਲ ਚੁੱਕਣ ਦਾ ਕੋਈ ਮੌਕਾ ਨਹੀਂ...
ਸਮਾਜ/Socialਅਲ-ਜ਼ਵਾਹਿਰੀ ‘ਤੇ ਹਮਲੇ ਦੀ ਇਜਾਜ਼ਤ ਦੇਣ ਲਈ ਅਮਰੀਕਾ ਤੋਂ ਲੱਖਾਂ ਡਾਲਰ ਲਏ ਪਾਕਿਸਤਾਨ ਨੇ, ਤਾਲਿਬਾਨ ਦਾ ਦਾਅਵਾOn PunjabSeptember 29, 2022 by On PunjabSeptember 29, 20220749 ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਅਲਕਾਇਦਾ ਦੇ ਮੁਖੀ ਅਯਮਨ ਅਲ-ਜ਼ਵਾਹਿਰੀ ਨੂੰ ਮਾਰਨ ਵਾਲੇ ਅਮਰੀਕੀ ਡਰੋਨ ਹਮਲੇ ‘ਤੇ ਅਮਰੀਕੀ ਹਵਾਈ ਹਮਲੇ ਦੀ ਇਜਾਜ਼ਤ ਦੇਣ ਦੇ...