ਸਮਾਜ/Socialਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ! ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੀ ਹੈ ਸਰਕਾਰOn PunjabSeptember 19, 2022 by On PunjabSeptember 19, 20220632 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ (OId Pension System) ਲਾਗੂ ਕਰਨ ਬਾਰੇ ਵਿਚਾਰ...
ਸਮਾਜ/SocialBhagwant Mann’s visit to Berlin : CM ਮਾਨ ਨੇ ਬਰਲਿਨ ‘ਚ ਵਰਬੀਓ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ ; ਸੂਬੇ ‘ਚ ਨਿਵੇਸ਼ ਦਾ ਦਿੱਤਾ ਸੱਦਾOn PunjabSeptember 16, 2022 by On PunjabSeptember 16, 20220601 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ...
ਸਮਾਜ/Socialਸੁਖਬੀਰ ਕਰਕੇ 4 ਚੋਣਾਂ ਹਾਰਿਆ ਸ਼੍ਰੋਮਣੀ ਅਕਾਲੀ ਦਲ, ਅਹੁਦੇ ਤੋਂ ਦੇਣਾ ਚਾਹੀਦੈ ਅਸਤੀਫ਼ਾ : ਢੀਂਡਸਾOn PunjabSeptember 16, 2022 by On PunjabSeptember 16, 20220636 2 ਵਿਧਾਨ ਸਭਾ ਤੇ 2 ਲੋਕ ਸਭਾ ਚੋਣਾਂ ਸਣੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੇ ਹੰਕਾਰ ਕਰਕੇ ਲਗਾਤਾਰ 4 ਚੋਣਾਂ ਹਾਰਿਆ ਹੈ। ਵਿਧਾਨ ਸਭਾ ’ਚ...
ਸਮਾਜ/Socialਜੇਲ੍ਹ ਮੰਤਰੀ ਦੀ ਫੇਰੀ ਤੋਂ ਪਹਿਲਾਂ ਕੈਦੀਆਂ ਨੇ ਡਿਪਟੀ ਸੁਪਰਡੈਂਟ ‘ਤੇ ਕੀਤਾ ਹਮਲਾ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂOn PunjabSeptember 15, 2022 by On PunjabSeptember 15, 20220650 ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਦੌਰੇ ਤੋਂ ਪਹਿਲਾਂ ਕੇਂਦਰੀ ਜੇਲ੍ਹ ਵਿਵਾਦਾਂ ਵਿੱਚ ਘਿਰ ਗਈ ਹੈ। ਚੈਕਿੰਗ ਲਈ ਗਏ ਡਿਪਟੀ ਜੇਲਰ ‘ਤੇ ਕੈਦੀਆਂ ਨੇ...
ਸਮਾਜ/SocialDaler Mehndi Case: ਕਬੂਤਰਬਾਜ਼ੀ ਮਾਮਲੇ ‘ਚ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਜ਼ਾ ‘ਤੇ ਲਗਾਈ ਰੋਕOn PunjabSeptember 15, 2022 by On PunjabSeptember 15, 20220497 ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ...
ਸਮਾਜ/Socialਕੈਨੇਡਾ ‘ਚ 19 ਸਤੰਬਰ ਨੂੰ ਛੁੱਟੀ ਦਾ ਐਲਾਨ, ਮਹਾਰਾਣੀ ਦੇ ਅੰਤਮ ਸੰਸਕਾਰ ਸੋਗ ‘ਚ ਬੰਦ ਰਹਿਣਗੇ ਅਦਾਰੇOn PunjabSeptember 14, 2022 by On PunjabSeptember 14, 20220626 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ‘ਚ 19 ਸਤੰਬਰ ਦਿਨ ਸੋਮਵਾਰ ਨੂੰ ਫੈਡਰਲ ਪੱਧਰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ...
ਸਮਾਜ/SocialPakistan Flood: ਪਾਕਿਸਤਾਨ ਦੀ ਮਦਦ ਲਈ ਅੱਗੇ ਆਇਆ ਅਮਰੀਕਾ, ਭੋਜਨ ਤੋਂ ਲੈ ਕੇ ਬਿਸਤਰਿਆਂ ਤੱਕ ਦੀ ਕੀਤੀ ਮਦਦOn PunjabSeptember 14, 2022 by On PunjabSeptember 14, 202206012 ਪਾਕਿਸਤਾਨ ਇਸ ਸਮੇਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਲਪੇਟ ‘ਚ ਹੈ। ਇਸ ਔਖੀ ਘੜੀ ਵਿੱਚ ਦੁਨੀਆ ਭਰ ਦੇ ਸਾਰੇ ਦੇਸ਼ ਪਾਕਿਸਤਾਨ ਦੀ ਮਦਦ ਕਰ ਰਹੇ...
ਸਮਾਜ/Socialਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ SIT ਸਾਹਮਣੇ ਹੋਏ ਪੇਸ਼On PunjabSeptember 14, 2022 by On PunjabSeptember 14, 20220515 ਕੋਟਕਪੂਰਾ ਗੋਲੀ ਕਾਂਡ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਏ। ਏਡੀਜੀਪੀ ਐਲਕੇ...
ਸਮਾਜ/SocialInteresting ! ਟਵਿਟਰ ‘ਤੇ ਸ਼੍ਰੀਲੰਕਾ ਦੇ ਦੋ ਨੇਤਾ ਖ਼ੁਦ ਨੂੰ ਦੱਸ ਰਹੇ ਹਨ ਦੇਸ਼ ਦਾ ਰਾਸ਼ਟਰਪਤੀ, ਜਾਣੋ ਕੀ ਹੈ ਪੂਰਾ ਮਾਮਲਾOn PunjabSeptember 13, 2022 by On PunjabSeptember 13, 202204963 ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹਨ। ਇਸ ਵਾਰ ਇਸ ਦਾ ਕਾਰਨ ਸੋਸ਼ਲ ਮੀਡੀਆ ‘ਤੇ ਸ੍ਰੀਲੰਕਾ ਕ੍ਰਿਕਟ ਟੀਮ ਨੂੰ ਵਧਾਈ...
ਸਮਾਜ/Socialਜਲੰਧਰ ‘ਚ ਬੀਐੱਸਐੱਫ ਚੌਕ ਨੇੜੇ ਬੈਂਕ ਦੀ ਕੈਸ਼ ਵੈਨ ‘ਤੇ ਫਾਇਰਿੰਗ, ਸੁਰੱਖਿਆ ਗਾਰਡ ਜ਼ਖ਼ਮੀ; ਮੌਕੇ ‘ਤੇ ਪਹੁੰਚੀ ਪੁਲਿਸOn PunjabSeptember 13, 2022 by On PunjabSeptember 13, 20220609 ਜਲੰਧਰ ਵਿੱਚ ਬੀਐਸਐਫ ਚੌਕ ਨੇੜੇ ਇੱਕ ਬੈਂਕ ਦੀ ਕੈਸ਼ ਵੈਨ ਵਿੱਚ ਗੋਲੀਬਾਰੀ ਹੋਈ। ਗੋਲੀ ਲੱਗਣ ਕਾਰਨ ਅੰਦਰ ਬੈਠਾ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ। ਸੁਰੱਖਿਆ ਗਾਰਡ...